ਪੜਚੋਲ ਕਰੋ

ਕਮਬੈਕ 'ਤੇ ਪ੍ਰਭਾਵਿਤ ਕਰਨ 'ਚ ਨਾਕਾਮ

1/10
ਗੰਭੀਰ ਨੇ 3 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 53 ਗੇਂਦਾਂ 'ਤੇ 29 ਰਨ ਦੀ ਪਾਰੀ ਖੇਡੀ। ਗੰਭੀਰ ਬੋਲਟ ਦੀ ਗੇਂਦ 'ਤੇ ਆਊਟ ਹੋਏ।

2/10
ਗੰਭੀਰ ਨੇ ਪਾਰੀ ਦੀ ਸ਼ੁਰੂਆਤ ਤਾਂ ਦਮਦਾਰ ਅੰਦਾਜ 'ਚ ਕੀਤੀ ਸੀ ਪਰ ਗੰਭੀਰ ਆਪਣੀ ਦਮਦਾਰ ਸ਼ੁਰੂਆਤ ਨੂੰ ਵੱਡੀ ਪਾਰੀ 'ਚ ਤਬਦੀਲ ਕਰਨ 'ਚ ਨਾਕਾਮ ਰਹੇ। ਹੁਣ ਗੰਭੀਰ ਦੇ ਫੈਨਸ 'ਚ ਇਹੀ ਉਮੀਦ ਕਰਨਗੇ ਕਿ ਦੂਜੀ ਪਾਰੀ 'ਚ ਇਸ ਬੱਲੇਬਾਜ ਦਾ ਜਲਵਾ ਵੇਖਣ ਨੂੰ ਮਿਲੇ।

3/10
4/10
ਟੀਮ ਇੰਡੀਆ 'ਚ 2 ਸਾਲ ਬਾਅਦ ਕਮਬੈਕ ਕਰ ਰਹੇ ਗੌਤਮ ਗੰਭੀਰ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ 'ਚ ਨਾਕਾਮ ਰਹੇ।

5/10
ਗੰਭੀਰ ਨੇ ਦਮਦਾਰ ਸ਼ੁਰੂਆਤ ਤੋਂ ਬਾਅਦ ਫਿੱਕਾ ਖੇਡ ਵਿਖਾਇਆ ਅਤੇ ਫਿਰ ਪਹਿਲੇ ਸੈਸ਼ਨ ਦੌਰਾਨ ਹੀ ਆਪਣਾ ਵਿਕਟ ਗਵਾ ਬੈਠੇ।

6/10
7/10
ਗੰਭੀਰ ਨੇ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ 29 ਰਨ ਦਾ ਯੋਗਦਾਨ ਪਾਇਆ। ਗੰਭੀਰ ਦੀ ਪਾਰੀ ਦੀ ਖਾਸ ਗੱਲ ਇਹ ਸੀ ਕਿ ਕਮਬੈਕ ਕਰ ਰਹੇ ਇਸ ਬੱਲੇਬਾਜ ਨੇ ਸ਼ੁਰੂਆਤ 'ਚ ਚੌਕੇ-ਛੱਕੇ ਲਗਾਉਣ 'ਚ ਕੋਈ ਝਿਜਕ ਨਹੀਂ ਵਿਖਾਈ।

8/10
9/10
ਪਾਰੀ ਦੀਆਂ ਪਹਿਲੀਆਂ 9 ਗੇਂਦਾਂ 'ਚ ਹੀ ਗੰਭੀਰ 1 ਚੌਕਾ ਅਤੇ 2 ਛੱਕੇ ਜੜ ਚੁੱਕੇ ਸਨ। ਗੰਭੀਰ ਨੇ ਮੈਚ ਦੇ ਚੌਥੇ ਓਵਰ 'ਚ ਮੈਟ ਹੈਨਰੀ ਦੀ ਤੀਜੀ ਅਤੇ ਚੌਥੀ ਗੇਂਦ 'ਤੇ ਛੱਕੇ ਠੋਕੇ। ਗੰਭੀਰ ਨੇ ਟੀਮ ਅਤੇ ਫੈਨਸ ਨੂੰ ਸੁਨੇਹਾ ਦੇ ਦਿੱਤਾ ਸੀ ਕਿ ਓਹ ਇਸ ਕਮਬੈਕ 'ਤੇ ਧਮਾਕਾ ਕਰਨ ਲਈ ਤਿਆਰ ਹਨ।

10/10
ਪਰ ਇਸਤੋਂ ਬਾਅਦ ਗੰਭੀਰ ਥੋੜੇ ਫਿੱਕੇ ਪੈ ਗਏ ਅਤੇ ਲੰਚ ਸਮੇਂ ਹੋਣ ਤੋਂ ਪਹਿਲਾਂ ਮੈਚ ਦੇ 20ਵੇਂ ਓਵਰ 'ਚ ਗੰਭੀਰ 29 ਰਨ ਦੀ ਪਾਰੀ ਖੇਡ ਆਊਟ ਹੋ ਗਏ।

Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget