ਪੜਚੋਲ ਕਰੋ

ਰਾਜਕੋਟ 'ਚ ਗੰਭੀਰ 'ਤੇ ਦਾਅ

ਰਾਜਕੋਟ - ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ 'ਚ ਇੱਕ ਵਾਰ ਫਿਰ ਤੋਂ ਗੌਤਮ ਗੰਭੀਰ 'ਤੇ ਦਾਅ ਖੇਡਿਆ ਗਿਆ ਹੈ। ਟੈਸਟ ਸੀਰੀਜ਼ ਦੇ ਪਹਿਲੇ ਟੈਸਟ ਮੈਚ ਲਈ ਚੁਣੀ ਗਈ ਟੀਮ 'ਚ ਗੌਤਮ ਗੰਭੀਰ ਦਾ ਨਾਮ ਵੀ ਸ਼ਾਮਿਲ ਕਰ ਲਿਆ ਗਿਆ ਹੈ। ਗੌਤਮ ਗੰਭੀਰ ਨੇ ਰਣਜੀ ਟਰਾਫੀ 'ਚ ਦਮਦਾਰ ਖੇਡ ਵਿਖਾਇਆ ਅਤੇ ਸਿਲੈਕਟਰਸ ਦਾ ਧਿਆਨ ਆਪਣੇ ਵਲ ਖਿੱਚਿਆ। ਸਿਲੈਕਟਰਸ ਨੇ ਟੀਮ ਇੰਡੀਆ 'ਚ ਗੰਭੀਰ ਨੂੰ ਸ਼ਾਮਿਲ ਕੀਤਾ ਤਾਂ ਵਿਰਾਟ ਨੇ ਵੀ ਗੰਭੀਰ ਨੂੰ ਰਾਜਕੋਟ ਟੈਸਟ ਦੀ ਪਲੇਇੰਗ ਇਲੈਵਨ 'ਚ ਸ਼ਾਮਿਲ ਕਰ ਲਿਆ। 
India's captain Virat Kohli (R) talks with teammate Gautam Gambhir during a training session in Kolkata on September 29, 2016 on the eve of the second cricket Test match between India and New Zealand at Eden Gardens. / AFP PHOTO / Dibyangshu SARKAR / ----IMAGE RESTRICTED TO EDITORIAL USE - STRICTLY NO COMMERCIAL USE----- / GETTYOUT  Gautam-Gambhir-Sri-Lanka-better-side-at-home-grounds
 
ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਦੇ ਆਖਰੀ ਟੈਸਟ 'ਚ ਵੀ ਗੰਭੀਰ ਨੂੰ ਬੱਲੇਬਾਜ਼ੀ ਦਾ ਮੌਕਾ ਮਿਲਿਆ ਸੀ। ਗੰਭੀਰ ਨੇ ਇਸ ਮੌਕੇ ਪਹਿਲੀ ਪਾਰੀ 'ਚ 29 ਅਤੇ ਦੂਜੀ ਪਾਰੀ 'ਚ 50 ਰਨ ਦਾ ਯੋਗਦਾਨ ਪਾਇਆ ਸੀ। ਟੀਮ ਇੰਡੀਆ 'ਚ 2 ਸਾਲ ਬਾਅਦ ਕਮਬੈਕ ਕਰ ਰਹੇ ਗੌਤਮ ਗੰਭੀਰ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ 'ਚ ਨਾਕਾਮ ਰਹੇ। ਗੰਭੀਰ ਨੇ ਦਮਦਾਰ ਸ਼ੁਰੂਆਤ ਤੋਂ ਬਾਅਦ ਫਿੱਕਾ ਖੇਡ ਵਿਖਾਇਆ ਅਤੇ ਫਿਰ ਪਹਿਲੇ ਸੈਸ਼ਨ ਦੌਰਾਨ ਹੀ ਆਪਣਾ ਵਿਕਟ ਗਵਾ ਬੈਠੇ। ਗੰਭੀਰ ਨੇ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ 29 ਰਨ ਦਾ ਯੋਗਦਾਨ ਪਾਇਆ। ਪਰ ਪਹਿਲੀ ਪਾਰੀ ਦੀ ਨਾਕਾਮੀ ਨੂੰ ਗੰਭੀਰ ਨੇ ਦੂਜੀ ਪਾਰੀ 'ਚ ਸਾਹਮਣੇ ਨਹੀਂ ਆਉਣ ਦਿੱਤਾ। ਗੰਭੀਰ ਨੇ ਦੂਜੀ ਪਾਰੀ 'ਚ 56 ਗੇਂਦਾਂ 'ਤੇ 6 ਚੌਕੇ ਲਗਾਉਂਦੇ ਹੋਏ 50 ਰਨ ਦੀ ਪਾਰੀ ਖੇਡੀ। 
Gautam+Gambhir+4N1w-wlIVyHm  gautam-gambhir-india-england
 
ਨਿਊਜ਼ੀਲੈਂਡ ਖਿਲਾਫ ਇੰਦੌਰ 'ਚ ਦੂਜੇ ਟੈਸਟ ਤੋਂ ਪਹਿਲਾਂ ਗੰਭੀਰ ਨੇ ਟੀਮ ਇੰਡੀਆ ਲਈ ਆਖਰੀ ਟੈਸਟ ਮੈਚ ਇੰਗਲੈਂਡ ਖਿਲਾਫ ਸਾਲ 2014 'ਚ ਖੇਡਿਆ ਸੀ। ਇਸ ਮੈਚ 'ਚ ਗੰਭੀਰ ਨੇ ਪਹਿਲੀ ਪਾਰੀ 'ਚ 0 ਅਤੇ ਦੂਜੀ ਪਾਰੀ 'ਚ 3 ਰਨ ਬਣਾਏ ਸਨ। ਗੰਭੀਰ ਦੀ 2 ਸਾਲ ਬਾਅਦ ਟੀਮ ਇੰਡੀਆ 'ਚ ਐਂਟਰੀ ਹੋਈ ਹੈ। ਗੰਭੀਰ ਵੀ ਇਸੇ ਕੋਸ਼ਿਸ਼ 'ਚ ਹੋਣਗੇ ਕਿ ਇੰਗਲੈਂਡ ਖਿਲਾਫ ਆਖਰੀ ਮੌਕੇ ਮਿਲੀ ਨਾਕਾਮੀ ਦਾ ਬਦਲਾ ਇਸ ਵਾਰ ਵੱਡਾ ਸਕੋਰ ਹਾਸਿਲ ਕਰ ਪੂਰਾ ਕੀਤਾ ਜਾਵੇ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget