ਪੜਚੋਲ ਕਰੋ

ਟੀਮ ਇੰਡੀਆ ਦੀ ਚੰਗੀ ਸ਼ੁਰੂਆਤ

ਰਾਜਕੋਟ - ਇੰਗਲੈਂਡ ਦੀ ਟੀਮ ਨੇ ਭਾਰਤ ਖਿਲਾਫ ਰਾਜਕੋਟ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਪਹਿਲੀ ਪਾਰੀ 'ਚ 537 ਰਨ ਦਾ ਪਹਾੜ ਜਿਹਾ ਸਕੋਰ ਖੜਾ ਕੀਤਾ ਹੈ। ਇੰਗਲੈਂਡ ਦੀ ਟੀਮ ਪਹਿਲੀ ਪਾਰੀ 'ਚ 537 ਰਨ 'ਤੇ ਆਲ ਆਊਟ ਹੋਈ। ਪਰ ਇੰਗਲੈਂਡ ਦੇ ਵੱਡੇ ਸਕੋਰ ਦੇ ਜਵਾਬ 'ਚ ਟੀਮ ਇੰਡੀਆ ਨੇ ਵੀ ਚੰਗੀ ਸ਼ੁਰੂਆਤ ਕੀਤੀ। ਭਾਰਤ ਨੇ ਦੂਜੇ ਦਿਨ ਦਾ ਖੇਡ ਖਤਮ ਹੋਣ ਤਕ ਬਿਨਾ ਕੋਈ ਵਿਕਟ ਗਵਾਏ 63 ਰਨ ਬਣਾ ਲਏ ਸਨ। 
24gambhir  451905376_1405317125_540x540
 
ਵਿਜੈ-ਗੰਭੀਰ ਟਿਕੇ 
 
ਟੀਮ ਇੰਡੀਆ ਨੂੰ ਮੁਰਲੀ ਵਿਜੈ ਅਤੇ ਗੌਤਮ ਗੰਭੀਰ ਨੇ ਚੰਗੀ ਸ਼ੁਰੂਆਤ ਦਿੱਤੀ। ਦੋਨੇ ਬੱਲੇਬਾਜ਼ਾਂ ਨੇ ਮਿਲਕੇ ਭਾਰਤ ਨੂੰ 23 ਓਵਰਾਂ ਦੀ ਖੇਡ ਦੌਰਾਨ ਕੋਈ ਝਟਕਾ ਨਹੀਂ ਲੱਗਣ ਦਿੱਤਾ। ਨਾਲ ਹੀ ਸਲਾਮੀ ਜੋੜੀ ਨੇ ਸਕੋਰਿੰਗ ਦਾ ਸਿਲਸਿਲਾ ਵੀ ਟੁੱਟਣ ਨਹੀਂ ਦਿੱਤਾ। ਮੁਰਲੀ ਵਿਜੈ 70 ਗੇਂਦਾਂ 'ਤੇ 25 ਰਨ ਬਣਾ ਕੇ ਨਾਬਾਦ ਰਹੇ ਜਦਕਿ ਗੌਤਮ ਗੰਭੀਰ ਨੇ 68 ਗੇਂਦਾਂ 'ਤੇ ਨਾਬਾਦ 28 ਰਨ ਬਣਾ ਲਏ ਸਨ। 
Moeen-Ali-610028  moeen-ali-joe-root-bcci-806_806x605_81478678082
 
ਅਲੀ ਦਾ ਧਮਾਕਾ 
 
ਇਸਤੋਂ ਪਹਿਲਾਂ ਮੈਚ ਦੇ ਦੂਜੇ ਦਿਨ ਮੋਇਨ ਅਲੀ ਨੇ ਆਪਣਾ ਸੈਂਕੜਾ ਪੂਰਾ ਕੀਤਾ। ਅਲੀ ਪਹਿਲੇ ਦਿਨ ਦੇ ਅੰਤ ਤਕ 99 ਰਨ ਬਣਾ ਕੇ ਨਾਬਾਦ ਰਹੇ ਸਨ। ਮੋਇਨ ਅਲੀ ਨੇ 213 ਗੇਂਦਾਂ 'ਤੇ 117 ਰਨ ਦੀ ਪਾਰੀ ਖੇਡੀ। ਮੋਇਨ ਅਲੀ ਦੀ ਪਾਰੀ 'ਚ 13 ਚੌਕੇ ਸ਼ਾਮਿਲ ਸਨ। 
ben-stokes-third-ashes-test-england_3053284  Ben-Stokes-of-England-bats
 
ਸਟੋਕਸ ਦਾ ਮਾਸਟਰ ਸਟ੍ਰੋਕ 
 
ਮੋਇਨ ਅਲੀ ਦੇ ਆਊਟ ਹੋਣ ਤੋਂ ਬਾਅਦ ਇੰਗਲੈਂਡ ਨੂੰ ਬੈਨ ਸਟੋਕਸ ਨੇ ਸੰਭਾਲਿਆ। ਸਟੋਕਸ ਨੇ 235 ਗੇਂਦਾਂ 'ਤੇ 128 ਰਨ ਦੀ ਪਾਰੀ ਖੇਡੀ। ਸਟੋਕਸ ਦੀ ਪਾਰੀ 'ਚ 13 ਚੌਕੇ ਅਤੇ 2 ਛੱਕੇ ਸ਼ਾਮਿਲ ਸਨ। ਸਟੋਕਸ ਦੇ ਸੈਂਕੜੇ ਦੇ ਆਸਰੇ ਇੰਗਲੈਂਡ ਦੀ ਟੀਮ ਨੇ 500 ਰਨ ਦਾ ਅੰਕੜਾ ਪਾਰ ਕੀਤਾ। ਇਸਤੋਂ ਪਹਿਲਾਂ ਮੈਚ ਦੇ ਪਹਿਲੇ ਦਿਨ ਜੋ ਰੂਟ ਨੇ 124 ਰਨ ਦੀ ਪਾਰੀ ਖੇਡ ਇੰਗਲੈਂਡ ਨੂੰ ਮਜਬੂਤੀ ਦਿੱਤੀ ਸੀ। 
umesh-yadav-england-bcci-806_806x605_71478666618  532222-virat-kohli-test-serious-70
 
ਮਹਿੰਗੇ ਸਾਬਿਤ ਹੋਏ ਗੇਂਦਬਾਜ਼ 
 
ਭਾਰਤ ਲਈ ਸ਼ਮੀ, ਯਾਦਵ ਅਤੇ ਅਸ਼ਵਿਨ ਨੇ 2-2 ਵਿਕਟ ਹਾਸਿਲ ਕੀਤੇ ਜਦਕਿ ਜਡੇਜਾ ਨੇ 3 ਵਿਕਟ ਆਪਣੇ ਨਾਮ ਕੀਤੇ। 

ਟਾਪ ਹੈਡਲਾਈਨ

India Squad 2027 ODI World Cup: ਇੱਕ ਰੋਜ਼ਾ ਵਿਸ਼ਵ ਕੱਪ 2027 ਲਈ ਅੱਧੀ ਟੀਮ ਇੰਡੀਆ ਕੰਨਫਰਮ! ਦਿੱਗਜ ਕ੍ਰਿਕਟਰ ਨੇ ਇਹ 6 ਨਾਮ ਲਏ...
ਇੱਕ ਰੋਜ਼ਾ ਵਿਸ਼ਵ ਕੱਪ 2027 ਲਈ ਅੱਧੀ ਟੀਮ ਇੰਡੀਆ ਕੰਨਫਰਮ! ਦਿੱਗਜ ਕ੍ਰਿਕਟਰ ਨੇ ਇਹ 6 ਨਾਮ ਲਏ...
IND Vs PAK Final: ਟੀਮ ਇੰਡੀਆ ਨੇ ਪਾਕਿਸਤਾਨ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ, ਏਸ਼ੀਅਨ ਖੇਡਾਂ ਦੇ ਫਾਈਨਲ ਵਿੱਚ 19 ਦੌੜਾਂ ਨਾਲ ਜਿੱਤ ਹਾਸਲ ਕੀਤੀ...
ਟੀਮ ਇੰਡੀਆ ਨੇ ਪਾਕਿਸਤਾਨ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ, ਏਸ਼ੀਅਨ ਖੇਡਾਂ ਦੇ ਫਾਈਨਲ ਵਿੱਚ 19 ਦੌੜਾਂ ਨਾਲ ਜਿੱਤ ਹਾਸਲ ਕੀਤੀ...
IND Vs PAK Final: ਪਾਕਿਸਤਾਨ ਵਿਰੁੱਧ ਟੀਮ ਇੰਡੀਆ ਦੀ ਤੂਫ਼ਾਨੀ ਬੱਲੇਬਾਜ਼ੀ, 15 ਛੱਕੇ-13 ਚੌਕੇ, ਭਾਰਤ ਨੇ ਬਣਾਇਆ ਟੀ-20 ਦਾ ਸਭ ਤੋਂ ਵੱਡਾ ਸਕੋਰ, ਅਭਿਸ਼ੇਕ ਅਤੇ ਤਿਲਕ ਚਮਕੇ...
ਪਾਕਿਸਤਾਨ ਵਿਰੁੱਧ ਟੀਮ ਇੰਡੀਆ ਦੀ ਤੂਫ਼ਾਨੀ ਬੱਲੇਬਾਜ਼ੀ, 15 ਛੱਕੇ-13 ਚੌਕੇ, ਭਾਰਤ ਨੇ ਬਣਾਇਆ ਟੀ-20 ਦਾ ਸਭ ਤੋਂ ਵੱਡਾ ਸਕੋਰ, ਅਭਿਸ਼ੇਕ ਅਤੇ ਤਿਲਕ ਚਮਕੇ...
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget