ਪੜਚੋਲ ਕਰੋ

ਗੌਤਮ ਗੰਭੀਰ ਨੇ ਕ੍ਰਿਕੇਟ ਨੂੰ ਕਿਹਾ ਅਲਵਿਦਾ, 6 ਨੂੰ ਖੇਡਣਗੇ ਆਖ਼ਰੀ ਮੈਚ

ਚੰਡੀਗੜ੍ਹ: ਆਈਸੀਸੀ ਵਰਲਡ ਕੱਪ 2011 ਤੇ T20 ਵਰਲਡ ਕੱਪ 2007 ਦੇ ਫਾਈਲਨ ਦੇ ਹੀਰੋ ਗੌਤਨ ਗੰਭਾਰ ਨੇ ਕ੍ਰਿਕੇਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਗੰਭੀਰ ਨੇ ਐਲਾਨ ਕੀਤਾ ਹੈ ਕਿ 6 ਦਸੰਬਰ ਨੂੰ ਆਂਧਰਾ ਪ੍ਰਦੇਸ਼ ਤੇ ਦਿੱਲੀ ਵਿਚਾਲੇ ਖੇਡੇ ਜਾਣ ਵਾਲਾ ਪਣਜੀ ਮੈਚ ਉਨ੍ਹਾਂ ਦੇ ਕਰੀਅਰ ਦਾ ਆਖ਼ਰੀ ਮੈਚ ਹੋਏਗਾ। ਗੰਭੀਰ ਨੇ ਫੇਸਬੁੱਕ ’ਤੇ 11 ਮਿੰਟਾਂ ਦੀ ਵੀਡੀਓ ਸ਼ੇਅਰ ਕਰ ਕੇ ਕ੍ਰਿਕੇਟ ਨੂੰ ਅਲਵਿਦਾ ਕਹਿਣ ਦੀ ਗੱਲ ਸਾਂਝੀ ਕੀਤੀ ਹੈ। ਲੰਮੇ ਸਮੇਂ ਤੋਂ ਨੈਸ਼ਨਲ ਟੀਮ ਤੋਂ ਬਾਹਰ ਚੱਲ ਰਹੇ ਗੰਭੀਰ ਨੇ ਫੇਸਬੁੱਕ ਪੋਸਟ ’ਤੇ ਵੀਡੀਓ ਵਿੱਚ ਕਿਹਾ ਹੈ ਕਿ ਉਹ ਆਪਣੇ 14 ਸਾਲਾਂ ਲੰਮੇ ਕ੍ਰਿਕੇਟ ਕਰੀਅਰ ਨੂੰ ਅਲਵਿਦਾ ਕਹਿਣ ਜਾ ਰਹੇ ਹਨ। ਆਈਸੀਸੀ ਪਲੇਅਰ ਆਫ ਦਿ ਈਅਰ ਦਾ ਖਿਤਾਬ ਜਿੱਤਣ ਵਾਲੇ ਗੰਭੀਰ ਨੇ ਭਾਰਤ ਲਈ 58 ਟੈਸਟ, 147 ਵਨਡੇਅ ਤੇ 37 T20 ਮੈਚ ਖੇਡੇ ਹਨ। ਭਾਰਤ ਵੱਲੋਂ ਖੇਡਦਿਆਂ ਗੰਭੀਰ ਨੇ 58 ਟੈਸਟ ਮੈਚਾਂ ਵਿੱਚ 9 ਸੈਂਕੜਿਆਂ ਦੀ ਮਦਦ ਨਾਲ 4154 ਦੌੜਾਂ ਬਣਾਈਆਂ। 147 ਵਨਡੇਅ ਮੈਚਾਂ ਵਿੱਚ ਉਨ੍ਹਂ 11 ਸੈਂਕੜੇ ਅਤੇ 5238 ਦੌੜਾਂ ਬਣਾਈਆਂ। 2011 ਦੇ ਵਿਸ਼ਵ ਫਾਈਨਲਜ਼ ਦੀ ਜਿੱਤ ਦੇ ਹੀਰੋ ਗੰਭੀਰ ਨੇ 37 ਟੀ-20 ਮੈਚਾਂ ਵਿੱਚ 7 ਅਰਧ ਸੈਂਕੜਿਆਂ ਦੀ ਮਦਦ ਨਾਲ 932 ਦੌੜਾਂ ਬਣਾਈਆਂ ਸਨ। ਅੰਤਰਰਾਸ਼ਟਰੀ ਕ੍ਰਿਕਟ ਤੋਂ ਇਲਾਵਾ ਆਈਪੀਐਲ ਵਿੱਚ ਵੀ ਗੰਭੀਰ ਦਾ ਰਿਕਾਰਡ ਸ਼ਾਨਦਾਰ ਰਿਹਾ। ਉਨ੍ਹਾਂ ਦੀ ਅਗਵਾਈ ਹੇਠ ਕੋਲਕਾਤਾ ਨਾਈਟ ਰਾਈਡਰਜ਼ ਨੂੰ 2012 ਅਤੇ 2014 ਵਿੱਚ ਆਈਪੀਐਲ ਦੇ ਜੇਤੂ ਬਣਨ ਵਿੱਚ ਸਫ਼ਲਤਾ ਮਿਲੀ। ਉਨ੍ਹਾਂ 154 ਆਈਪੀਐਲ ਮੈਚਾਂ ਵਿੱਚ 31 ਦੇ ਔਸਤ 4218 ਦੌੜਾਂ ਬਣਾਈਆਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget