ਪੜਚੋਲ ਕਰੋ

Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?

Gautam Gambhir: ਟੀਮ ਇੰਡੀਆ ਅਤੇ ਆਸਟ੍ਰੇਲੀਆ (IND VS AUS) ਵਿਚਕਾਰ ਬਾਰਡਰ ਗਾਵਸਕਰ ਟਰਾਫੀ ਦਾ 2024-25 ਐਡੀਸ਼ਨ ਖੇਡਿਆ ਜਾ ਰਿਹਾ ਹੈ। ਬਾਰਡਰ ਗਾਵਸਕਰ ਟਰਾਫੀ ਦੇ 2024-25 ਦੇ ਪਹਿਲੇ ਮੈਚ ਵਿੱਚ ਟੀਮ ਇੰਡੀਆ

Gautam Gambhir: ਟੀਮ ਇੰਡੀਆ ਅਤੇ ਆਸਟ੍ਰੇਲੀਆ (IND VS AUS) ਵਿਚਕਾਰ ਬਾਰਡਰ ਗਾਵਸਕਰ ਟਰਾਫੀ ਦਾ 2024-25 ਐਡੀਸ਼ਨ ਖੇਡਿਆ ਜਾ ਰਿਹਾ ਹੈ। ਬਾਰਡਰ ਗਾਵਸਕਰ ਟਰਾਫੀ ਦੇ 2024-25 ਦੇ ਪਹਿਲੇ ਮੈਚ ਵਿੱਚ ਟੀਮ ਇੰਡੀਆ ਨੇ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਹੈ। ਜਿਸ ਤੋਂ ਬਾਅਦ ਟੀਮ ਇੰਡੀਆ ਨੇ ਟੈਸਟ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। 

ਇਸ ਦੌਰਾਨ ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਭਾਰਤੀ ਟੀਮ ਛੱਡ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਆਸਟ੍ਰੇਲੀਆ ਦੌਰੇ 'ਤੇ ਭਾਰਤੀ ਕ੍ਰਿਕਟ ਟੀਮ ਲਈ 9 ਹਜ਼ਾਰ ਦੌੜਾਂ ਬਣਾਉਣ ਵਾਲੇ ਖਿਡਾਰੀ ਮੁੱਖ ਕੋਚ ਦੀ ਗੈਰ-ਮੌਜੂਦਗੀ 'ਚ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆਉਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਨਿੱਜੀ ਕਾਰਨਾ ਦੇ ਚੱਲਦੇ ਗੌਤਮ ਗੰਭੀਰ ਨੇ ਇਸ ਮੁਕਾਬਲੇ ਤੋਂ ਦੂਰੀ ਬਣਾਈ ਹੈ।

ਸੀਨੀਅਰ ਅਹੁਦੇ 'ਤੇ ਹੋਏਗਾ ਇਹ ਦਿੱਗਜ

ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਪਰਥ ਟੈਸਟ ਮੈਚ ਜਿੱਤਣ 'ਚ ਭਾਰਤੀ ਟੀਮ ਦੀ ਮਦਦ ਕੀਤੀ। ਇਸ ਦੌਰਾਨ ਖਬਰਾਂ ਆਈਆਂ ਹਨ ਕਿ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਭਾਰਤੀ ਟੀਮ ਨੂੰ ਆਸਟ੍ਰੇਲੀਆ ਛੱਡ ਕੇ ਦੇਸ਼ ਪਰਤ ਗਏ ਹਨ। ਖਬਰਾਂ ਦੀ ਮੰਨੀਏ ਤਾਂ ਗੌਤਮ ਗੰਭੀਰ ਹੁਣ ਐਡੀਲੇਡ ਟੈਸਟ ਮੈਚ ਤੋਂ ਠੀਕ ਪਹਿਲਾਂ ਟੀਮ ਇੰਡੀਆ 'ਚ ਸ਼ਾਮਲ ਹੋ ਸਕਣਗੇ। ਗੌਤਮ ਗੰਭੀਰ ਦੇ ਕੋਚਿੰਗ ਸਟਾਫ ਦੀ ਗੱਲ ਕਰੀਏ ਤਾਂ ਗੰਭੀਰ ਤੋਂ ਬਾਅਦ ਸਭ ਤੋਂ ਸੀਨੀਅਰ ਅਹੁਦੇ 'ਤੇ ਸਿਰਫ ਅਭਿਸ਼ੇਕ ਨਾਇਰ ਮੌਜੂਦ ਹਨ। 

ਅਜਿਹੇ 'ਚ ਜਦੋਂ ਤੱਕ ਗੌਤਮ ਗੰਭੀਰ ਆਸਟ੍ਰੇਲੀਆ ਦੌਰੇ 'ਤੇ ਟੀਮ ਇੰਡੀਆ ਦੇ ਨਾਲ ਮੌਜੂਦ ਹਨ, ਅਭਿਸ਼ੇਕ ਨਾਇਰ ਹੁਣ ਐਡੀਲੇਡ ਟੈਸਟ ਮੈਚ ਲਈ ਟੀਮ ਇੰਡੀਆ ਦੀਆਂ ਤਿਆਰੀਆਂ 'ਚ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਅਹਿਮ ਭੂਮਿਕਾ ਨਿਭਾਉਣਗੇ। ਅਭਿਸ਼ੇਕ ਨਾਇਰ ਦੀ ਗੱਲ ਕਰੀਏ ਤਾਂ ਫਸਟ ਕਲਾਸ ਕ੍ਰਿਕਟ 'ਚ ਨਾਇਰ ਨੇ 103 ਫਸਟ ਕਲਾਸ ਮੈਚ, 99 ਲਿਸਟ ਏ ਮੈਚ ਅਤੇ 95 ਟੀ-20 ਮੈਚ ਖੇਡੇ ਹਨ। ਅਭਿਸ਼ੇਕ ਨਾਇਰ ਨੇ 103 ਫਸਟ ਕਲਾਸ ਮੈਚਾਂ 'ਚ 5749 ਦੌੜਾਂ ਬਣਾਈਆਂ ਹਨ, ਜਦਕਿ ਲਿਸਟ ਏ 'ਚ 2145 ਦੌੜਾਂ ਅਤੇ ਟੀ-20 ਫਾਰਮੈਟ 'ਚ ਆਪਣੇ ਬੱਲੇ ਨਾਲ 1291 ਦੌੜਾਂ ਬਣਾਈਆਂ ਹਨ। ਇਸ ਦੌਰਾਨ ਅਭਿਸ਼ੇਕ ਨਾਇਰ ਨੇ ਘਰੇਲੂ ਕ੍ਰਿਕਟ 'ਚ 9000 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget