ਪੜਚੋਲ ਕਰੋ

ਗਵਾਸਕਰ ਦੀ 1971 ਵਾਲੀ ਟੌਪੀ ਤੇ ਸ਼ਾਸਤਰੀ ਦੀ ਕੋਚਿੰਗ ਕਿੱਟ ਵੀ ਹੋਏਗੀ ਨਿਲਾਮ

ਸਾਬਕਾ ਭਾਰਤੀ ਕਪਤਾਨ ਸੁਨੀਲ ਗਵਾਸਕਰ ਦੀ 1971 ਦੇ ਇੰਗਲੈਂਡ ਦੌਰੇ ਤੇ ਪਾਈ ਟੌਪੀ ਤੇ ਰਾਸ਼ਟਰੀ ਟੀਮ ਦੇ ਮੌਜੂਦਾ ਕੋਚ ਰਵੀ ਸ਼ਾਸਤਰੀ ਦੀ ਕੋਚਿੰਗ ਕਿੱਟ ਕ੍ਰਿਕਟ ਦੇ ਉਸ ਸਾਮਾਨ ਵਿੱਚ ਸ਼ਾਮਲ ਹੈ ਜਿਸ ਨੂੰ ਆਨਲਾਇਨ ਖਰੀਦਿਆ ਜਾ ਸਕਦਾ ਹੈ। ਇਸ

ਨਵੀਂ ਦਿੱਲੀ: ਸਾਬਕਾ ਭਾਰਤੀ ਕਪਤਾਨ ਸੁਨੀਲ ਗਵਾਸਕਰ ਦੀ 1971 ਦੇ ਇੰਗਲੈਂਡ ਦੌਰੇ ਤੇ ਪਾਈ ਟੌਪੀ ਤੇ ਰਾਸ਼ਟਰੀ ਟੀਮ ਦੇ ਮੌਜੂਦਾ ਕੋਚ ਰਵੀ ਸ਼ਾਸਤਰੀ ਦੀ ਕੋਚਿੰਗ ਕਿੱਟ ਕ੍ਰਿਕਟ ਦੇ ਉਸ ਸਾਮਾਨ ਵਿੱਚ ਸ਼ਾਮਲ ਹੈ ਜਿਸ ਨੂੰ ਆਨਲਾਇਨ ਖਰੀਦਿਆ ਜਾ ਸਕਦਾ ਹੈ। ਇਸ ਸਾਮਾਨ ਦੀ ਨਿਲਾਮੀ 27 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ। 100ਵਾਂ ਸੈਂਕੜਾ ਪੂਰਾ ਕਰਨ ਵਾਲਾ ਬੱਲਾ ਸਰ ਜੈਫ੍ਰੀ ਬਾਏਕਾਟ ਦੇ ਸੰਗ੍ਰਹਿ ਵਿੱਚ ਕਈ ਯਾਦਗਾਰ ਚੀਜ਼ਾ ਸ਼ਾਮਲ ਹਨ। ਇਸ ਵਿੱਚ ਬੱਲਾ ਵੀ ਸ਼ਾਮਲ ਹੈ ਜਿਸ ਨਾਲ ਉਨ੍ਹਾਂ ਪਹਿਲੀ ਸ਼੍ਰੇਣੀ ਦੇ ਮੈਚਾਂ ਵਿੱਚ 100ਵਾਂ ਸੈਂਕੜਾ ਪੂਰਾ ਕੀਤਾ ਸੀ। ਉਨ੍ਹਾਂ ਹੈਂਡਿਗਲੇ ਵਿੱਚ 11 ਅਗਸਤ 1977 ਨੂੰ ਆਸਟ੍ਰੇਲੀਆ ਖਿਲਾਫ ਏਸ਼ਜ ਟੈਸਟ ਮੈਚ ਵਿੱਚ ਘਰੇਲੂ ਦਰਸ਼ਕਾਂ ਦੇ ਸਾਹਮਣੇ ਇਹ ਉਪਲੱਬਧੀ ਹਾਸਲ ਕੀਤੀ ਸੀ। ਇਸ ਬੱਲੇ ਦੀ ਕੀਮਤ 30 ਤੋਂ 50 ਹਜ਼ਾਰ ਪੌਂਡ ਲਗਪਗ 28.95-48.25 ਲੱਖ ਰੁਪਏ ਹੋਏਗੀ। ਨਿਲਾਮੀ ਵਿੱਚ ਮਾਇਕਲ ਹੋਲਡਿੰਗ ਦੀ ਇੱਕ ਨਿਕਰ ਵੀ ਸ਼ਾਮਲ ਹੈ ਜਿਸ ਨੇ 14 ਮਾਰਲ 1981 ਨੂੰ ਬ੍ਰਿਜਟਾਊਨ 'ਚ ਬਾਏਕਾਟ ਨੂੰ ਸਿਰਫ ਤੇ ਆਊਟ ਕੀਤਾ ਸੀ। ਇਸ ਤੇ ਹੋਲਡਿੰਗ ਦੇ ਹਸਤਾਖਰ ਹਨ। ਬਾਏਕਾਟ ਦੇ ਸੰਗ੍ਰਹਿ ਵਿੱਚ ਹੀ ਇਹ ਟੌਪੀ ਸ਼ਾਮਲ ਹੈ ਜਿਸ ਨੂੰ ਗਵਾਸਕਰ ਨੇ 1971 ਵਿੱਚ ਭਾਰਤ ਦੇ ਇੰਗਲੈਂਡ ਦੌਰੇ ਦੌਰਾਨ ਪਹਿਨਿਆ ਸੀ। 16 ਨਵੰਬਰ ਤੱਕ ਚਲੇਗੀ ਨਿਲਾਮੀ ਕ੍ਰਿਸਟੀ ਦੀ ਦੂਸਰੀ ਨਿਲਾਮੀ 16 ਨਵੰਬਰ ਤੱਕ ਚਲੇਗੀ। ਇਸ ਵਿੱਚ ਕ੍ਰਿਕੇਟ ਦੇ ਇਤਹਾਸ ਨਾਲ ਜੁੜੀਆਂ ਕਈ ਯਾਦਗਾਰ ਚੀਜ਼ਾਂ ਸ਼ਾਮਲ ਹਨ।

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget