ਪੜਚੋਲ ਕਰੋ

ਧੂਮ-ਧਾਮ ਨਾਲ ਹੋਇਆ ਗੀਤਾ ਦਾ ਵਿਆਹ (ਖਾਸ ਤਸਵੀਰਾਂ)

ਬਲਾਲੀ - ਬਾਲੀਵੁਡ ਸੁਪਰਸਟਾਰ ਆਮਿਰ ਖਾਨ ਅਤੇ ਦਿੱਗਜ ਭਲਵਾਨ ਗੀਤਾ ਨੂੰ ਵੇਖਣ ਲਈ ਆਏ ਫੈਨਸ ਨੂੰ ਐਤਵਾਰ ਦੇ ਦਿਨ ਨਿਰਾਸ਼ ਹੋਕੇ ਵਾਪਿਸ ਨਹੀਂ ਜਾਣਾ ਪਿਆ। ਫੈਨਸ ਨੂੰ ਆਮਿਰ ਅਤੇ ਗੀਤਾ ਇੱਕ ਅਲਗ ਹੀ ਅੰਦਾਜ਼ 'ਚ ਨਜਰ ਆਏ। ਦੇਸ਼ ਦੀ ਪਹਿਲੀ ਮਹਿਲਾ ਓਲੰਪੀਅਨ ਭਲਵਾਨ ਗੀਤਾ ਫੋਗਾਟ ਕਲ ਵਿਆਹ ਦੇ ਬੰਧਨ 'ਚ ਬੱਝ ਗਈ। ਗੀਤਾ ਦਾ ਵਿਆਹ ਐਤਵਾਰ (20 ਨਵੰਬਰ) ਨੂੰ ਹੋਇਆ। ਇਹ ਵਿਆਹ ਗੀਤਾ ਦੇ ਹਰਿਆਣਾ 'ਚ ਭਵਾਨੀ ਜਿਲੇ ਦੇ ਨਾਲ ਲਗਦੇ ਇਲਾਕੇ ਬਲਾਲੀ 'ਚ ਹੋਇਆ। 16 ਨਵੰਬਰ ਤੋਂ ਹੀ ਸੰਗੀਤ, ਮਹਿੰਦੀ ਅਤੇ ਕਈ ਹੋਰ ਰਸਮਾਂ ਸ਼ੁਰੂ ਹੋ ਗਈਆਂ ਸਨ। ਇਸ ਮੌਕੇ ਆਮਿਰ ਖਾਨ ਦੇ ਨਾਲ-ਨਾਲ 'ਦੰਗਲ' ਫਿਲਮ ਦੀ ਪੂਰੀ ਟੀਮ ਹਾਜਿਰ ਸੀ। ਗੀਤਾ ਦੇ ਵਿਆਹ 'ਤੇ ਕਈ ਹੋਰ ਨਾਮੀ ਸ਼ਖਸੀਅਤਾਂ ਵੀ ਮੌਜੂਦ ਸਨ। 
3  5
 
ਆਮਿਰ ਖਾਨ ਨੇ ਗੀਤਾ ਨੂੰ ਆਸ਼ੀਰਵਾਦ ਦਿੱਤਾ ਅਤੇ ਉਸਨੂੰ ਵਿਆਹ ਦਾ ਤੋਹਫਾ ਦਿੰਦਿਆਂ ਕਿਹਾ ਕਿ 'ਇਹ ਗਿਫਟ ਤਾਂ ਟੋਕਨ ਆਫ ਲਵ ਹੈ। ਅਸਲੀ ਗਿਫਟ ਤਾਂ ਮਹਾਵੀਰ ਜੀ ਦੀ ਜਿੰਦਗੀ 'ਤੇ ਬਣੀ ਫਿਲਮ ਹੋਵੇਗੀ।' ਆਮਿਰ ਹਰਿਆਣਵੀ ਪਹਿਰਾਵੇ 'ਚ ਨਜਰ ਆਏ। ਆਮਿਰ ਨੇ ਚਿੱਟਾ ਕੁੜਤਾ-ਪਜਾਮਾ ਅਤੇ ਕਾਲੀ ਜੈਕਿਟ ਪਾਈ ਹੋਈ ਸੀ। ਗੀਤਾ ਫੋਗਾਟ ਦੇ ਪਿਤਾ ਮਹਾਵੀਰ ਫੋਗਾਟ 'ਤੇ ਬਣ ਰਹੀ ਫਿਲਮ 'ਦੰਗਲ' 'ਚ ਆਮਿਰ ਖਾਨ ਗੀਤਾ ਦੇ ਪਿਤਾ ਦੀ ਭੂਮਿਕਾ ਨਿਭਾਉਂਦੇ ਨਜਰ ਆਉਣਗੇ। ਪਿਤਾ ਮਹਾਵੀਰ ਫੋਗਾਟ ਅਤੇ ਦੰਗਲ 'ਚ ਗੀਤਾ ਦੇ ਪਿਤਾ ਦੀ ਭੂਮਿਕਾ ਨਿਭਾ ਰਹੇ ਆਮਿਰ ਖਾਨ ਦੇ ਆਸ਼ੀਰਵਾਦ ਨਾਲ ਗੀਤਾ ਫੋਗਾਟ ਨੇ ਪਵਨ ਕੁਮਾਰ ਨਾਲ ਫੇਰੇ ਲਏ। 
2016_11image_10_47_579956000aamir-khan4-new-ll  6
 
ਇੰਗਲੈਂਡ ਦੀ ਮਸ਼ਹੂਰ ਭਲਵਾਨ ਯਾਨਾ ਰੈਟਗਿਨ ਵੀ ਇਸ ਵਿਆਹ ਦਾ ਹਿੱਸਾ ਬਣੀ। ਇਸਤੋਂ ਅਲਾਵਾ ਟੀਵੀ ਸਟਾਰ ਸਾਕਸ਼ੀ ਤੰਵਰ ਵੀ ਵਿਆਹ 'ਚ ਸ਼ਾਮਿਲ ਹੋਣ ਪਹੁੰਚੀ। ਅਭੈ ਚੌਟਾਲਾ ਨੇ ਵੀ ਜੋੜੇ ਨੂੰ ਆਸ਼ੀਰਵਾਦ ਦਿੱਤਾ। ਇਸ ਵਿਆਹ 'ਤੇ ਹਰਿਆਣਾ ਅਤੇ ਖੇਡਾਂ ਦੇ ਖੇਤਰ ਦੇ ਕਈ ਵੱਡਿਆਂ ਹਸਤੀਆਂ ਮੌਜੂਦ ਸਨ। 

ਟਾਪ ਹੈਡਲਾਈਨ

ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget