ਪੜਚੋਲ ਕਰੋ

ਵਿਆਹ ਤੋਂ 2 ਦਿਨ ਬਾਅਦ ਕੀ ਕਰਨ ਵਾਲੀ ਹੈ ਗੀਤਾ ?

ਨਵੀਂ ਦਿੱਲੀ - ਦੇਸ਼ ਦੀ ਪਹਿਲੀ ਮਹਿਲਾ ਓਲੰਪੀਅਨ ਭਲਵਾਨ ਗੀਤਾ ਫੋਗਾਟ ਪ੍ਰੋ ਰੈਸਲਿੰਗ ਲੀਗ ਨੂੰ ਲੈਕੇ ਕਾਫੀ ਗੰਭੀਰ ਹੈ। ਗੀਤਾ ਪੂਰੀ ਮਜਬੂਤੀ ਨਾਲ ਇਸ ਲੀਗ 'ਚ ਦਾਵੇਦਾਰੀ ਪੇਸ਼ ਕਰਨਾ ਚਾਹੁੰਦੀ ਹੈ। ਇਸੇ ਕਾਰਨ ਉਨ੍ਹਾਂ ਨੇ 20 ਨਵੰਬਰ ਨੂੰ ਆਪਣੇ ਵਿਆਹ ਤੋਂ 3 ਦਿਨ ਬਾਅਦ ਹੀ ਫਿਰ ਅਖਾੜੇ 'ਚ ਵਾਪਸੀ ਕਰਨ ਦਾ ਮਨ ਬਣਾ ਲਿਆ ਹੈ। ਇਸਤੋਂ ਅਲਾਵਾ ਗੀਤਾ ਨੇ ਆਪਣੇ ਹਨੀਮੂਨ ਨੂੰ ਵੀ ਫਿਲਹਾਲ ਟਾਲ ਦਿੱਤਾ ਹੈ। ਗੀਤਾ ਦਾ ਵਿਆਹ ਇਸੇ ਮਹੀਨੇ ਦੀ 20 ਤਰੀਕ ਨੂੰ ਹੋਣਾ ਹੈ। 16 ਨਵੰਬਰ ਤੋਂ ਹੀ ਸੰਗੀਤ, ਮਹਿੰਦੀ ਅਤੇ ਕਈ ਹੋਰ ਰਸਮਾਂ ਸ਼ੁਰੂ ਹੋ ਜਾਣਗੀਆਂ। 
geeta-phogat  0723-OOLYMPICS-GEETA-PHOGAT-INDIA
 
ਗੀਤਾ ਨੇ ਦੱਸਿਆ ਕਿ ਓਹ ਆਪਣੇ ਵਿਆਹ ਤੋਂ ਇੱਕ ਦਿਨ ਪਹਿਲਾਂ ਤਕ ਭਲਵਾਨੀ ਦਾ ਅਭਿਆਸ ਜਾਰੀ ਰਖੇਗੀ ਅਤੇ ਵਿਆਹ ਤੋਂ 3 ਦਿਨ ਬਾਅਦ ਕੁਸ਼ਤੀ ਅਖਾੜੇ 'ਚ ਮੁੜ ਵਾਪਸੀ ਕਰ ਲਵੇਗੀ। ਗੀਤਾ ਦੇ ਘਰ 'ਚ ਹੀ ਬਣੇ ਅਖਾੜੇ 'ਚ ਇਹ ਭਲਵਾਨ ਆਪਣੇ ਪਿਤਾ ਦ੍ਰੋਣਾਚਾਰਿਆ ਅਵਾਰਡੀ ਮਹਾਵੀਰ ਫੋਗਾਟ ਦੀ ਦੇਖਰੇਖ 'ਚ ਭਲਵਾਨੀ ਦਾ ਅਭਿਆਸ ਕਰ ਰਹੀ ਹੈ। ਗੀਤਾ ਦੇ ਭਰਾ ਦੁਸ਼ਯੰਤ ਅਭਿਆਸ ਦੌਰਾਨ ਉਨ੍ਹਾਂ ਦੇ ਸਪਾਏਰਿੰਗ ਪਾਰਟਨਰ ਹੁੰਦੇ ਹਨ। 
Master  CZKBcR0UkAA02xT
 
ਗੀਤਾ ਦੇ ਪੂਰੇ ਪਰਿਵਾਰ ਦਾ ਇਸ ਵੇਲੇ ਇੱਕੋ ਟੀਚਾ ਹੈ ਕਿ ਗੀਤਾ ਇੱਕ ਵਾਰ ਫਿਰ ਤੋਂ ਆਪਣੇ ਭਾਰਵਰਗ 'ਚ ਚੋਟੀ 'ਤੇ ਕਾਬਿਜ਼ ਹੋਵੇ। ਕੁਝ ਸਾਲ ਪਹਿਲਾਂ ਤਕ ਗੀਤਾ ਫੋਗਾਟ ਦਾ ਹੀ ਸਿੱਕਾ ਚਲਦਾ ਸੀ ਪਰ ਪਿਛਲੇ ਲਗਭਗ 2 ਸਾਲ ਤੋਂ ਸਾਕਸ਼ੀ ਮਲਿਕ ਨਾਲ ਉਨ੍ਹਾਂ ਦੇ ਮੈਚ ਕਾਫੀ ਦਿਲਚਸਪ ਰਹੇ ਹਨ। ਰਿਓ ਓਲੰਪਿਕਸ 'ਚ ਮੈਡਲ ਜਿੱਤਣ ਤੋਂ ਬਾਅਦ ਸਾਕਸ਼ੀ ਨੇ ਬੁਲੰਦੀਆਂ ਹਾਸਿਲ ਕੀਤੀਆਂ ਹਨ ਅਤੇ ਗੀਤਾ ਦਾ ਨਾਮ ਦਾ ਚਰਚਾ ਘਟ ਗਿਆ। ਗੀਤਾ PWL 'ਚ ਚੰਗਾ ਪ੍ਰਦਰਸ਼ਨ ਕਰ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਆਉਣਾ ਚਾਹੁੰਦੀ ਹੈ। ਇਸੇ ਕਾਰਨ ਗੀਤਾ ਨੇ ਫਿਲਹਾਲ ਆਪਣੇ ਹਨੀਮੂਨ ਤਕ ਨੂੰ ਟਾਲ ਦਿੱਤਾ ਹੈ। 

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget