ਪੜਚੋਲ ਕਰੋ

AUS vs WI: ਗਲੇਨ ਮੈਕਸਵੈਲ ਨੇ ਰਚਿਆ ਇਤਿਹਾਸ, ਵੈਸਟ ਇੰਡੀਜ਼ ਖਿਲਾਫ ਖੇਡੀ ਧਮਾਕੇਦਾਰ ਪਾਰੀ, ਬਣਾ ਦਿੱਤਾ ਇਹ ਰਿਕਾਰਡ

Glenn Maxwell: ਗਲੇਨ ਮੈਕਸਵੈੱਲ ਨੇ ਵੈਸਟਇੰਡੀਜ਼ ਖਿਲਾਫ 55 ਗੇਂਦਾਂ 'ਚ 120 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 12 ਚੌਕੇ ਅਤੇ 8 ਛੱਕੇ ਲਗਾਏ। ਅੰਤਰਰਾਸ਼ਟਰੀ ਟੀ-20 ਮੈਚਾਂ ਵਿੱਚ ਗਲੇਨ ਮੈਕਸਵੈੱਲ ਦਾ ਇਹ ਪੰਜਵਾਂ ਸੈਂਕੜਾ ਹੈ।

Glenn Maxwell T20 Stats: ਐਡੀਲੇਡ ਵਿੱਚ ਵੈਸਟਇੰਡੀਜ਼ ਦੇ ਖਿਲਾਫ ਗਲੇਨ ਮੈਕਸਵੈੱਲ ਦਾ ਤੂਫਾਨ ਦੇਖਣ ਨੂੰ ਮਿਲਿਆ। ਆਸਟ੍ਰੇਲੀਆ ਦੇ ਇਸ ਆਲਰਾਊਂਡਰ ਨੇ 55 ਗੇਂਦਾਂ 'ਚ 120 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 12 ਚੌਕੇ ਅਤੇ 8 ਛੱਕੇ ਲਗਾਏ। ਅੰਤਰਰਾਸ਼ਟਰੀ ਟੀ-20 ਮੈਚਾਂ ਵਿੱਚ ਗਲੇਨ ਮੈਕਸਵੈੱਲ ਦਾ ਇਹ ਪੰਜਵਾਂ ਸੈਂਕੜਾ ਹੈ। ਇਸ ਤਰ੍ਹਾਂ ਅੰਤਰਰਾਸ਼ਟਰੀ ਟੀ-20 ਮੈਚਾਂ 'ਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ 'ਚ ਰੋਹਿਤ ਸ਼ਰਮਾ ਦੇ ਨਾਲ ਗਲੇਨ ਮੈਕਸਵੈੱਲ ਚੋਟੀ 'ਤੇ ਪਹੁੰਚ ਗਏ ਹਨ। ਗਲੇਨ ਮੈਕਸਵੈੱਲ ਤੋਂ ਇਲਾਵਾ ਰੋਹਿਤ ਸ਼ਰਮਾ ਅੰਤਰਰਾਸ਼ਟਰੀ ਟੀ-20 ਮੈਚਾਂ 'ਚ 5 ਵਾਰ ਸੈਂਕੜੇ ਦਾ ਅੰਕੜਾ ਪਾਰ ਕਰ ਚੁੱਕੇ ਹਨ।         

ਟੀ-20 ਫਾਰਮੈਟ 'ਚ ਇਨ੍ਹਾਂ ਬੱਲੇਬਾਜ਼ਾਂ ਦਾ ਦਬਦਬਾ...
ਰੋਹਿਤ ਸ਼ਰਮਾ ਨੇ 143 ਮੈਚਾਂ 'ਚ 5 ਸੈਂਕੜੇ ਲਗਾਏ ਹਨ। ਪਰ ਗਲੇਨ ਮੈਕਸਵੈੱਲ ਨੇ ਸਿਰਫ 94 ਮੈਚਾਂ 'ਚ 5 ਸੈਂਕੜੇ ਲਗਾਉਣ ਦਾ ਕਾਰਨਾਮਾ ਕੀਤਾ। ਇਸ ਤੋਂ ਇਲਾਵਾ ਟੀਮ ਇੰਡੀਆ ਦੇ ਸੂਰਿਆਕੁਮਾਰ ਯਾਦਵ ਤੀਜੇ ਨੰਬਰ 'ਤੇ ਹਨ। ਸੂਰਿਆਕੁਮਾਰ ਯਾਦਵ ਦੇ ਨਾਂ 57 ਟੀ-20 ਮੈਚਾਂ 'ਚ 4 ਸੈਂਕੜੇ ਹਨ। ਇਸ ਦੇ ਨਾਲ ਹੀ ਐਡੀਲੇਡ 'ਚ ਵੈਸਟਇੰਡੀਜ਼ ਖਿਲਾਫ ਆਸਟ੍ਰੇਲੀਆ ਨੇ 20 ਓਵਰਾਂ 'ਚ 4 ਵਿਕਟਾਂ 'ਤੇ 241 ਦੌੜਾਂ ਬਣਾਈਆਂ। ਆਸਟਰੇਲੀਆ ਲਈ ਗਲੇਨ ਮੈਕਸਵੈੱਲ ਨੇ ਸੈਂਕੜਾ ਜੜਿਆ ਪਰ ਇਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਪੰਜਾਹ ਦੌੜਾਂ ਦਾ ਅੰਕੜਾ ਪਾਰ ਨਹੀਂ ਕਰ ਸਕਿਆ। ਹਾਲਾਂਕਿ ਡੇਵਿਡ ਵਾਰਨਰ, ਮਿਸ਼ੇਲ ਮਾਰਸ਼ ਅਤੇ ਟਿਮ ਡੇਵਿਡ ਵਰਗੇ ਬੱਲੇਬਾਜ਼ਾਂ ਨੇ ਛੋਟਾ ਪਰ ਉਪਯੋਗੀ ਯੋਗਦਾਨ ਪਾਇਆ।      

ਐਡੀਲੇਡ ਟੀ-20 'ਚ ਹੁਣ ਤੱਕ ਕੀ ਹੋਇਆ?
ਹਾਲਾਂਕਿ ਵੈਸਟਇੰਡੀਜ਼ ਨੂੰ ਜਿੱਤ ਲਈ 242 ਦੌੜਾਂ ਦਾ ਟੀਚਾ ਹੈ। ਖ਼ਬਰ ਲਿਖੇ ਜਾਣ ਤੱਕ ਵੈਸਟਇੰਡੀਜ਼ ਦਾ ਸਕੋਰ 7 ਓਵਰਾਂ 'ਚ 5 ਵਿਕਟਾਂ 'ਤੇ 75 ਦੌੜਾਂ ਹੈ। ਫਿਲਹਾਲ ਕੈਰੇਬੀਆਈ ਟੀਮ ਨੂੰ ਜਿੱਤ ਲਈ 78 ਗੇਂਦਾਂ 'ਤੇ 166 ਦੌੜਾਂ ਦੀ ਲੋੜ ਹੈ। ਵੈਸਟਇੰਡੀਜ਼ ਲਈ ਆਂਦਰੇ ਰਸਲ ਅਤੇ ਰੋਵਮੈਨ ਪਾਵੇਲ ਕ੍ਰੀਜ਼ 'ਤੇ ਹਨ। ਜਦੋਂ ਕਿ ਬ੍ਰੈਂਡਨ ਕਿੰਗ, ਜੌਹਨਸਨ ਚਾਰਲਸ, ਨਿਕੋਲਸ ਪੂਰਨ, ਸ਼ਾਈ ਹੋਪ ਅਤੇ ਸ਼ੇਰਫੇਨ ਰਦਰਫੋਰਡ ਪੈਵੇਲੀਅਨ ਵੱਲ ਜਾ ਚੁੱਕੇ ਹਨ। ਆਸਟ੍ਰੇਲੀਆ ਲਈ ਹੁਣ ਤੱਕ ਸਪੈਂਸਰ ਜਾਨਸਨ ਅਤੇ ਮਾਰਕਸ ਸਟੋਇਨਿਸ ਨੇ 2-2 ਵਿਕਟਾਂ ਲਈਆਂ ਹਨ। ਜੋਸ਼ ਹੇਜ਼ਲਵੁੱਡ ਨੂੰ 1 ਸਫਲਤਾ ਮਿਲੀ ਹੈ।        

ਟਾਪ ਹੈਡਲਾਈਨ

IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget