ਪੜਚੋਲ ਕਰੋ

ਪੰਜਾਬ ਦੀ ਜਿੱਤ 'ਚ ਗੋਨੀ ਦਾ ਆਲ-ਰਾਊਂਡ ਖੇਡ

1/8
ਜਵਾਬ 'ਚ ਸਰਵਿਸਿਸ ਦੀ ਟੀਮ ਨਿਰਧਾਰਿਤ 20 ਓਵਰਾਂ 'ਚ 8 ਵਿਕਟ ਗਵਾ ਕੇ 123 ਰਨ ਹੀ ਬਣਾ ਸਕੀ। ਗੇਂਦਬਾਜ਼ੀ 'ਚ ਵੀ ਪੰਜਾਬ ਲਈ ਗੋਨੀ ਦਾ ਪ੍ਰਦਰਸ਼ਨ ਦਮਦਾਰ ਰਿਹਾ।

2/8
ਪੰਜਾਬ ਅਤੇ ਸਰਵਿਸਿਸ ਵਿਚਾਲੇ ਬੁਧਵਾਰ ਨੂੰ ਖੇਡੇ ਗਏ ਮੈਚ 'ਚ ਮਨਪ੍ਰੀਤ ਸਿੰਘ ਗੋਨੀ ਨੇ ਦਮਦਾਰ ਖੇਡ ਵਿਖਾਇਆ।

3/8
ਮਨਪ੍ਰੀਤ ਸਿੰਘ ਗੋਨੀ ਨੇ ਬੱਲੇ ਅਤੇ ਗੇਂਦ ਨਾਲ ਤਾਂ ਪ੍ਰਭਾਵਿਤ ਕੀਤਾ ਹੀ, ਨਾਲ ਹੀ ਫੀਲਡਿੰਗ 'ਚ ਵੀ ਹਿਟ ਸਾਬਿਤ ਹੋਏ।

4/8
ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਤੋਂ ਬਾਅਦ 70 ਰਨ 'ਤੇ 6 ਵਿਕਟ ਗਵਾ ਦਿੱਤੇ ਸਨ। ਪਰ ਫਿਰ ਮਨਪ੍ਰੀਤ ਸਿੰਘ ਗੋਨੀ ਨੇ 10 ਗੇਂਦਾਂ 'ਤੇ 27 ਰਨ ਦੀ ਪਾਰੀ ਖੇਡੀ ਅਤੇ ਪੰਜਾਬ ਦੀ ਪਾਰੀ ਨੂੰ ਸੰਭਾਲਿਆ।

5/8
ਗੋਨੀ ਨੇ ਆਪਣੀ ਪਾਰੀ ਦੌਰਾਨ 1 ਚੌਕਾ ਅਤੇ 3 ਛੱਕੇ ਜੜੇ। ਗੋਨੀ ਦੀ ਪਾਰੀ ਦੇ ਆਸਰੇ ਪੰਜਾਬ ਦੀ ਟੀਮ ਨੇ ਨਿਰਧਾਰਿਤ 20 ਓਬਰਾਂ 'ਚ 9 ਵਿਕਟ ਗਵਾ ਕੇ 129 ਰਨ ਦਾ ਸਕੋਰ ਖੜਾ ਕੀਤਾ।

6/8
7/8
8/8
ਮਨਪ੍ਰੀਤ ਗੋਨੀ ਨੇ 4 ਓਵਰਾਂ 'ਚ 13 ਰਨ ਦੇਕੇ 2 ਵਿਕਟ ਝਟਕੇ। ਨਾਲ ਹੀ ਗੋਨੀ ਨੇ ਇੱਕ ਬੱਲੇਬਾਜ ਨੂੰ ਰਨ ਆਊਟ ਵੀ ਕੀਤਾ। ਇਸਤੋਂ ਪਹਿਲਾਂ ਦਿੱਲੀ ਖਿਲਾਫ ਖੇਡੇ ਮੈਚ 'ਚ ਵੀ ਗੋਨੀ ਨੇ ਦਮਦਾਰ ਖੇਡ ਵਿਖਾਇਆ ਸੀ।

Sponsored Links by Taboola

ਟਾਪ ਹੈਡਲਾਈਨ

ਸਪੇਨ ਦੀ ਜਿੱਤ ਤੋਂ ਬਾਅਦ 19 ਸਾਲਾ ਲਾਮਿਨ ਯਾਮਲ ਰੋਮਾਂਟਿਕ ਹੋ ਗਿਆ, ਮੈਦਾਨ ਦੇ ਵਿਚਕਾਰ ਆਪਣੀ ਪ੍ਰੇਮਿਕਾ ਨੂੰ ਚੁੰਮਿਆ।

ਹਾਰ, ਹਾਰ, ਹਾਰ... ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ।

ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ,
ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ, "ਉਨ੍ਹਾਂ ਨੇ ਬਹੁਤ ਜ਼ਿਆਦਾ ਕੀਤਾ..
Why Argentina Lost: ਅਰਜਨਟੀਨਾ ਫਾਈਨਲ ਕਿਉਂ ਹਾਰਿਆ? ਲਿਓਨਲ ਮੇਸੀ ਅਤੇ ਉਸਦੀ ਟੀਮ ਦੀ ਹਾਰ ਦੇ ਦੋ ਮੁੱਖ ਕਾਰਨ ਜਾਣੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

Embed widget