ਪੜਚੋਲ ਕਰੋ

ਟੈਸਟ ਸੀਰੀਜ਼ ਲਈ ਗੰਭੀਰ 'ਤੇ ਦਾਅ

ਨਵੀਂ ਦਿੱਲੀ - ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾਣ ਵਾਲੀ ਟੈਸਟ ਸੀਰੀਜ਼ 'ਚ ਇੱਕ ਵਾਰ ਫਿਰ ਤੋਂ ਗੌਤਮ ਗੰਭੀਰ 'ਤੇ ਦਾਅ ਖੇਡਿਆ ਗਿਆ ਹੈ। ਟੈਸਟ ਸੀਰੀਜ਼ ਦੇ ਪਹਿਲੇ 2 ਟੈਸਟ ਮੈਚਾਂ ਲਈ ਚੁਨਿਗਾਯੀ ਟੀਮ 'ਚ ਗੌਤਮ ਗੰਭੀਰ ਦਾ ਨਾਮ ਵੀ ਸ਼ਾਮਿਲ ਕਰ ਲਿਆ ਗਿਆ ਹੈ। ਗੌਤਮ ਗੰਭੀਰ ਨੇ ਰਣਜੀ ਟਰਾਫੀ 'ਚ ਦਮਦਾਰ ਖੇਡ ਵਿਖਾਇਆ ਅਤੇ ਸਿਲੈਕਟਰਸ ਦਾ ਧਿਆਨ ਆਪਣੇ ਵਲ ਖਿੱਚਿਆ। 
ਟੈਸਟ ਸੀਰੀਜ਼ ਲਈ ਗੰਭੀਰ 'ਤੇ ਦਾਅ  gambhir_647_090716053246
 
ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਦੇ ਆਖਰੀ ਟੈਸਟ 'ਚ ਵੀ ਗੰਭੀਰ ਨੂੰ ਬੱਲੇਬਾਜ਼ੀ ਦਾ ਮੌਕਾ ਮਿਲਿਆ ਸੀ। ਗੰਭੀਰ ਨੇ ਇਸ ਮੌਕੇ ਪਹਿਲੀ ਪਾਰੀ 'ਚ 29 ਅਤੇ ਦੂਜੀ ਪਾਰੀ 'ਚ 50 ਰਨ ਦਾ ਯੋਗਦਾਨ ਪਾਇਆ ਸੀ। ਟੀਮ ਇੰਡੀਆ 'ਚ 2 ਸਾਲ ਬਾਅਦ ਕਮਬੈਕ ਕਰ ਰਹੇ ਗੌਤਮ ਗੰਭੀਰ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ 'ਚ ਨਾਕਾਮ ਰਹੇ। ਗੰਭੀਰ ਨੇ ਦਮਦਾਰ ਸ਼ੁਰੂਆਤ ਤੋਂ ਬਾਅਦ ਫਿੱਕਾ ਖੇਡ ਵਿਖਾਇਆ ਅਤੇ ਫਿਰ ਪਹਿਲੇ ਸੈਸ਼ਨ ਦੌਰਾਨ ਹੀ ਆਪਣਾ ਵਿਕਟ ਗਵਾ ਬੈਠੇ। ਗੰਭੀਰ ਨੇ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ 29 ਰਨ ਦਾ ਯੋਗਦਾਨ ਪਾਇਆ। ਪਰ ਪਹਿਲੀ ਪਾਰੀ ਦੀ ਨਾਕਾਮੀ ਨੂੰ ਗੰਭੀਰ ਨੇ ਦੂਜੀ ਪਾਰੀ 'ਚ ਸਾਹਮਣੇ ਨਹੀਂ ਆਉਣ ਦਿੱਤਾ। ਗੰਭੀਰ ਨੇ ਦੂਜੀ ਪਾਰੀ 'ਚ 56 ਗੇਂਦਾਂ 'ਤੇ 6 ਚੌਕੇ ਲਗਾਉਂਦੇ ਹੋਏ 50 ਰਨ ਦੀ ਪਾਰੀ ਖੇਡੀ। 
gautam-gambhir  Gautam_Gambhir
 
ਨਿਊਜ਼ੀਲੈਂਡ ਖਿਲਾਫ ਇੰਦੌਰ 'ਚ ਦੂਜੇ ਟੈਸਟ ਤੋਂ ਪਹਿਲਾਂ ਗੰਭੀਰ ਨੇ ਟੀਮ ਇੰਡੀਆ ਲਈ ਆਖਰੀ ਟੈਸਟ ਮੈਚ ਇੰਗਲੈਂਡ ਖਿਲਾਫ ਸਾਲ 2014 'ਚ ਖੇਡਿਆ ਸੀ। ਇਸ ਮੈਚ 'ਚ ਗੰਭੀਰ ਨੇ ਪਹਿਲੀ ਪਾਰੀ 'ਚ 0 ਅਤੇ ਦੂਜੀ ਪਾਰੀ 'ਚ 3 ਰਨ ਬਣਾਏ ਸਨ। ਗੰਭੀਰ ਦੀ 2 ਸਾਲ ਬਾਅਦ ਟੀਮ ਇੰਡੀਆ 'ਚ ਐਂਟਰੀ ਹੋਈ ਹੈ। ਗੰਭੀਰ ਵੀ ਇਸੇ ਕੋਸ਼ਿਸ਼ 'ਚ ਹੋਣਗੇ ਕਿ ਇੰਗਲੈਂਡ ਖਿਲਾਫ ਆਖਰੀ ਮੌਕੇ ਮਿਲੀ ਨਾਕਾਮੀ ਦਾ ਬਦਲਾ ਇਸ ਵਾਰ ਵੱਡਾ ਸਕੋਰ ਹਾਸਿਲ ਕਰ ਪੂਰਾ ਕੀਤਾ ਜਾਵੇ। 

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget