ਪੜਚੋਲ ਕਰੋ

ਗੰਭੀਰ ਕੋਲ ਬਦਲਾ ਲੈਣ ਦਾ ਮੌਕਾ

1/10
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾਣ ਵਾਲੀ ਟੈਸਟ ਸੀਰੀਜ਼ 'ਚ ਇੱਕ ਵਾਰ ਫਿਰ ਤੋਂ ਗੌਤਮ ਗੰਭੀਰ 'ਤੇ ਦਾਅ ਖੇਡਿਆ ਗਿਆ ਹੈ।

2/10
ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਦੇ ਆਖਰੀ ਟੈਸਟ 'ਚ ਵੀ ਗੰਭੀਰ ਨੂੰ ਬੱਲੇਬਾਜ਼ੀ ਦਾ ਮੌਕਾ ਮਿਲਿਆ ਸੀ। ਗੰਭੀਰ ਨੇ ਇਸ ਮੌਕੇ ਪਹਿਲੀ ਪਾਰੀ 'ਚ 29 ਅਤੇ ਦੂਜੀ ਪਾਰੀ 'ਚ 50 ਰਨ ਦਾ ਯੋਗਦਾਨ ਪਾਇਆ ਸੀ।

3/10
4/10
ਟੈਸਟ ਸੀਰੀਜ਼ ਦੇ ਪਹਿਲੇ 2 ਟੈਸਟ ਮੈਚਾਂ ਲਈ ਚੁਨਿਗਾਯੀ ਟੀਮ 'ਚ ਗੌਤਮ ਗੰਭੀਰ ਦਾ ਨਾਮ ਵੀ ਸ਼ਾਮਿਲ ਕਰ ਲਿਆ ਗਿਆ ਹੈ। ਗੌਤਮ ਗੰਭੀਰ ਨੇ ਰਣਜੀ ਟਰਾਫੀ 'ਚ ਦਮਦਾਰ ਖੇਡ ਵਿਖਾਇਆ ਅਤੇ ਸਿਲੈਕਟਰਸ ਦਾ ਧਿਆਨ ਆਪਣੇ ਵਲ ਖਿੱਚਿਆ।

5/10
6/10
ਇਸ ਮੈਚ 'ਚ ਗੰਭੀਰ ਨੇ ਪਹਿਲੀ ਪਾਰੀ 'ਚ 0 ਅਤੇ ਦੂਜੀ ਪਾਰੀ 'ਚ 3 ਰਨ ਬਣਾਏ ਸਨ। ਗੰਭੀਰ ਦੀ 2 ਸਾਲ ਬਾਅਦ ਟੀਮ ਇੰਡੀਆ 'ਚ ਐਂਟਰੀ ਹੋਈ ਹੈ। ਗੰਭੀਰ ਵੀ ਇਸੇ ਕੋਸ਼ਿਸ਼ 'ਚ ਹੋਣਗੇ ਕਿ ਇੰਗਲੈਂਡ ਖਿਲਾਫ ਆਖਰੀ ਮੌਕੇ ਮਿਲੀ ਨਾਕਾਮੀ ਦਾ ਬਦਲਾ ਇਸ ਵਾਰ ਵੱਡਾ ਸਕੋਰ ਹਾਸਿਲ ਕਰ ਪੂਰਾ ਕੀਤਾ ਜਾਵੇ।

7/10
ਨਿਊਜ਼ੀਲੈਂਡ ਖਿਲਾਫ ਇੰਦੌਰ 'ਚ ਦੂਜੇ ਟੈਸਟ ਤੋਂ ਪਹਿਲਾਂ ਗੰਭੀਰ ਨੇ ਟੀਮ ਇੰਡੀਆ ਲਈ ਆਖਰੀ ਟੈਸਟ ਮੈਚ ਇੰਗਲੈਂਡ ਖਿਲਾਫ ਸਾਲ 2014 'ਚ ਖੇਡਿਆ ਸੀ।

8/10
9/10
ਗੰਭੀਰ ਨੇ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ 29 ਰਨ ਦਾ ਯੋਗਦਾਨ ਪਾਇਆ। ਪਰ ਪਹਿਲੀ ਪਾਰੀ ਦੀ ਨਾਕਾਮੀ ਨੂੰ ਗੰਭੀਰ ਨੇ ਦੂਜੀ ਪਾਰੀ 'ਚ ਸਾਹਮਣੇ ਨਹੀਂ ਆਉਣ ਦਿੱਤਾ। ਗੰਭੀਰ ਨੇ ਦੂਜੀ ਪਾਰੀ 'ਚ 56 ਗੇਂਦਾਂ 'ਤੇ 6 ਚੌਕੇ ਲਗਾਉਂਦੇ ਹੋਏ 50 ਰਨ ਦੀ ਪਾਰੀ ਖੇਡੀ।

10/10
ਟੀਮ ਇੰਡੀਆ 'ਚ 2 ਸਾਲ ਬਾਅਦ ਕਮਬੈਕ ਕਰ ਰਹੇ ਗੌਤਮ ਗੰਭੀਰ ਇੰਦੌਰ ਟੈਸਟ ਦੀ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ 'ਚ ਨਾਕਾਮ ਰਹੇ। ਗੰਭੀਰ ਨੇ ਦਮਦਾਰ ਸ਼ੁਰੂਆਤ ਤੋਂ ਬਾਅਦ ਫਿੱਕਾ ਖੇਡ ਵਿਖਾਇਆ ਅਤੇ ਫਿਰ ਪਹਿਲੇ ਸੈਸ਼ਨ ਦੌਰਾਨ ਹੀ ਆਪਣਾ ਵਿਕਟ ਗਵਾ ਬੈਠੇ।

Sponsored Links by Taboola

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

Embed widget