ਪੜਚੋਲ ਕਰੋ

Jasprit Bumrah Surgery: ਹੋਲੀ 'ਤੇ ਟੀਮ ਇੰਡੀਆ ਨੂੰ ਮਿਲੀ ਵੱਡੀ ਖਬਰ, ਜਸਪ੍ਰੀਤ ਬੁਮਰਾਹ ਦੀ ਸਰਜਰੀ ਹੋਈ ਸਫਲ

Jasprit Bumrah Successful Surgery: ਹੋਲੀ ਦੇ ਸ਼ੁਭ ਮੌਕੇ 'ਤੇ ਭਾਰਤੀ ਟੀਮ ਨੂੰ ਵੱਡੀ ਖਬਰ ਮਿਲੀ ਹੈ। ਦਰਅਸਲ, ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸਰਜਰੀ ਸਫਲ ਹੋ ਗਈ ਹੈ।

Jasprit Bumrah Successful Surgery: ਹੋਲੀ ਦੇ ਸ਼ੁਭ ਮੌਕੇ 'ਤੇ ਭਾਰਤੀ ਟੀਮ ਨੂੰ ਵੱਡੀ ਖਬਰ ਮਿਲੀ ਹੈ। ਦਰਅਸਲ, ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸਰਜਰੀ ਸਫਲ ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਪਿੱਠ ਦੀ ਸਰਜਰੀ ਲਈ ਗਏ ਬੁਮਰਾਹ ਦੀ ਸਰਜਰੀ ਹੋਈ ਹੈ। ਹੁਣ ਬੁਮਰਾਹ ਨੂੰ ਇਸ ਸਰਜਰੀ ਤੋਂ ਬਾਅਦ ਮੈਦਾਨ 'ਤੇ ਵਾਪਸੀ ਕਰਨ 'ਚ ਘੱਟੋ-ਘੱਟ 6 ਮਹੀਨੇ ਲੱਗ ਸਕਦੇ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਬੁਮਰਾਹ ਇਸ ਸਾਲ ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਫਿੱਟ ਹੋ ਕੇ ਟੀਮ ਇੰਡੀਆ 'ਚ ਵਾਪਸੀ ਕਰਨਗੇ।

ਬੁਮਰਾਹ ਦੀ ਸਰਜਰੀ ਸਫਲ ਰਹੀ
ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਨਿਊਜ਼ੀਲੈਂਡ 'ਚ ਸਰਜਰੀ ਸਫਲ ਰਹੀ ਹੈ। ਇਸ ਸਰਜਰੀ ਤੋਂ ਬਾਅਦ ਹੁਣ ਉਸ ਦੇ ਵਨਡੇ ਵਿਸ਼ਵ ਕੱਪ 2023 'ਚ ਭਾਗ ਲੈਣ ਦੀ ਉਮੀਦ ਵਧ ਗਈ ਹੈ। ਹਾਲਾਂਕਿ ਬੁਮਰਾਹ ਨੂੰ ਮੈਦਾਨ 'ਤੇ ਵਾਪਸੀ ਕਰਨ 'ਚ 6 ਮਹੀਨੇ ਦਾ ਸਮਾਂ ਲੱਗੇਗਾ। ਅਜਿਹੇ 'ਚ ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਖੇਡਦੇ ਨਜ਼ਰ ਨਹੀਂ ਆਉਣਗੇ।

ਇਹ ਵੀ ਪੜ੍ਹੋ:  Cricket Story: ਲਾਈਵ ਮੈਚ ਦੌਰਾਨ ਜਦੋਂ ਸੁਨੀਲ ਗਾਵਸਕਰ ਨੇ ਅੰਪਾਇਰ ਤੋਂ ਕਟਵਾਏ ਵਾਲ਼, ਜਾਣੋ ਪੂਰੀ ਕਹਾਣੀ

ਜਸਪ੍ਰੀਤ ਬੁਮਰਾਹ ਪਿੱਠ ਦੀ ਸਮੱਸਿਆ ਕਾਰਨ ਪਹਿਲਾਂ ਹੀ IPL 2023 ਤੋਂ ਬਾਹਰ ਹੋ ਚੁੱਕੇ ਹਨ। ਹੁਣ ਉਸ ਦੇ ਸਾਹਮਣੇ ਵਿਸ਼ਵ ਕੱਪ ਵਰਗਾ ਮਹੱਤਵਪੂਰਨ ਟੂਰਨਾਮੈਂਟ ਹੈ। ਸਾਲ 2023 ਵਿੱਚ ਅਕਤੂਬਰ-ਨਵੰਬਰ ਵਿੱਚ ਭਾਰਤ ਵਿੱਚ 50 ਓਵਰਾਂ ਦਾ ਵਿਸ਼ਵ ਕੱਪ ਕਰਵਾਇਆ ਜਾਵੇਗਾ। ਵੈਸੇ ਵੀ ਪਿੱਠ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕਾਫੀ ਸਮਾਂ ਲੱਗਦਾ ਹੈ। ਅਧਿਕਾਰਤ ਤੌਰ 'ਤੇ ਕਿਹਾ ਜਾ ਰਿਹਾ ਹੈ ਕਿ ਬੁਮਰਾਹ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਚਾਰ ਹਫਤੇ ਦਾ ਸਮਾਂ ਲੱਗੇਗਾ। ਪਰ ਰਿਕਵਰੀ ਪ੍ਰਕਿਰਿਆ ਲੰਬੀ ਹੈ, ਕਿਉਂਕਿ ਰਿਕਵਰੀ ਤੋਂ ਬਾਅਦ ਮੁੜ ਵਸੇਬਾ ਸ਼ੁਰੂ ਹੋਵੇਗਾ, ਜਿਸ ਵਿਚ ਤਿੰਨ ਤੋਂ 5 ਮਹੀਨੇ ਲੱਗ ਸਕਦੇ ਹਨ। ਅਜਿਹੇ 'ਚ ਬੁਮਰਾਹ ਕੋਲ ਵਿਸ਼ਵ ਕੱਪ ਤੋਂ ਪਹਿਲਾਂ ਫਿੱਟ ਹੋਣ ਦੀ ਸਖਤ ਚੁਣੌਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਬੁਮਰਾਹ ਦੀ ਨਿਊਜ਼ੀਲੈਂਡ 'ਚ ਉਸੇ ਡਾਕਟਰ ਨੇ ਸਰਜਰੀ ਕਰਵਾਈ ਹੈ। ਜਿੱਥੇ ਇੰਗਲੈਂਡ ਦੇ ਸਟਾਰ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਦਾ ਇਲਾਜ ਹੋਇਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੇ ਮਹਾਨ ਤੇਜ਼ ਗੇਂਦਬਾਜ਼ ਸ਼ੇਨ ਬਾਂਡ ਦਾ ਵੀ ਇਸ ਡਾਕਟਰ ਕੋਲ ਇਲਾਜ ਹੋਇਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Embed widget