ਪੜਚੋਲ ਕਰੋ

ਯੁਵੀ-ਗੁਰਬਸੰਤ ਕੌਰ ਦਾ ਦੂਜਾ ਵਿਆਹ

ਨਵੀਂ ਦਿੱਲੀ - ਭਾਰਤ ਦੇ ਸਟਾਰ ਕ੍ਰਿਕਟਰ ਅਤੇ ਸਿਕਸਰ ਕਿੰਗ ਯੁਵਰਾਜ ਸਿੰਘ ਨੇ ਗੋਆ ਦੇ ਮੋਰਝਿਮ 'ਚ ਹੇਜ਼ਲ ਨਾਲ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਵਿਆਹ ਕਰਵਾ ਲਿਆ। ਇਸ ਖਾਸ ਮੌਕੇ ਯੁਵਰਾਜ ਸਿੰਘ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰਾਂ ਨੇ ਹਿੱਸਾ ਲਿਆ। ਗੋਆ 'ਚ ਵਿਆਹ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਹੋਈ ਕਾਕਟੇਲ ਪਾਰਟੀ 'ਚ ਯੁਵੀ-ਹੇਜ਼ਲ ਨੇ ਖੂਬ ਐਂਜੌਏ ਕੀਤਾ। 
yuvi2  Virat-Anushka-Goa-teaser
 
ਵਿਆਹ ਤੋਂ ਬਾਅਦ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਯੁਵਰਾਜ ਨੇ ਹੇਜ਼ਲ ਨਾਲ ਕੇਕ ਕਟ ਕੇ ਕੀਤੀ। ਇਸ ਦੌਰਾਨ ਦੋਨਾ ਨੇ ਅਜਿਹਾ ਡਾਂਸ ਪਰਫਾਰਮੈਂਸ ਦਿੱਤਾ ਕਿ ਹਰ ਕੋਈ ਵੇਖਦਾ ਰਹਿ ਗਿਆ। ਯੁਵੀ ਸਕਾਈ ਬਲੂ ਰੰਗ ਦੇ ਸੂਟ 'ਚ ਸਨ ਅਤੇ ਹੇਜ਼ਲ ਕਰੀਮ ਰੰਗ ਦੇ ਈਵਨਿੰਗ ਗਾਊਨ 'ਚ ਸੀ। ਬੇਹਦ ਖੂਬਸੂਰਤ ਲਗ ਰਹੀ ਹੇਜ਼ਲ ਕੀਚ (ਗੁਰਬਸੰਤ ਕੌਰ) 'ਤੇ ਹਰ ਕਿਸੇ ਦੀਆਂ ਨਜਰਾਂ ਟਿਕੀਆਂ ਸਨ। 
yuvi3  article-l-2016123366495424594000
 
ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ, ਰੋਹਿਤ ਸ਼ਰਮਾ, ਰੀਤਿਕਾ, ਅੰਗਦ ਬੇਦੀ ਅਤੇ ਕਈ ਹੋਰ ਮਸ਼ਹੂਰ ਹਸਤੀਆਂ ਨੂੰ ਇਸ ਵਿਆਹ 'ਤੇ ਅਤੇ ਪਾਰਟੀ 'ਤੇ ਵੇਖਿਆ ਗਿਆ। ਇਸਤੋਂ ਪਹਿਲਾਂ ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦਾ ਸਿੱਖ ਧਰਮ ਦੇ ਰੀਤੀ ਰਿਵਾਜਾਂ ਅਨੁਸਾਰ ਵਿਆਹ 30 ਨਵੰਬਰ ਨੂੰ ਫਤਹਿਗੜ੍ਹ ਸਾਹਿਬ 'ਚ ਹੋਇਆ। ਫਤਹਿਗੜ੍ਹ ਸਾਹਿਬ ਦੇ ਨੇੜ ਲਗਦੇ ਦੁਫੇੜਾ ਸਾਹਿਬ ਗੁਰਦਵਾਰਾ ਸਾਹਿਬ 'ਚ ਯੁਵੀ ਅਤੇ ਹੇਜ਼ਲ ਦੇ ਆਨੰਦ ਕਾਰਜ ਹੋਏ। ਵਿਆਹ ਮੌਕੇ ਯੁਵਰਾਜ ਸਿੰਘ ਨੇ ਗੂੜ੍ਹੇ ਨਾਭੀ ਰੰਗ ਦੀ ਸ਼ੇਰਵਾਨੀ ਪਾਈ ਹੋਈ ਸੀ ਜਦਕਿ ਹੇਜ਼ਲ ਕੀਚ ਨੇ ਉਸੇ ਰੰਗ ਦਾ ਲਹਿੰਗਾ ਪਾਇਆ ਸੀ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026: ਆਈਪੀਐਲ 2026 ਵਿਚਾਲੇ ਆਇਆ ਭੂਚਾਲ, RCB ਤੇ MI ਨੂੰ ਲੱਗਾ ਵੱਡਾ ਝਟਕਾ! ਇਨ੍ਹਾਂ 2 ਧਾਕੜ ਖਿਡਾਰੀਆਂ ਖਿਲਾਫ ਵੱਡੀ ਕਾਰਵਾਈ...
ਆਈਪੀਐਲ 2026 ਵਿਚਾਲੇ ਆਇਆ ਭੂਚਾਲ, RCB ਤੇ MI ਨੂੰ ਲੱਗਾ ਵੱਡਾ ਝਟਕਾ! ਇਨ੍ਹਾਂ 2 ਧਾਕੜ ਖਿਡਾਰੀਆਂ ਖਿਲਾਫ ਵੱਡੀ ਕਾਰਵਾਈ...
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਰੋਹਿਤ-ਕੋਹਲੀ ਵੀ IPL ਤੋਂ ਹੋਣਗੇ ਬਾਹਰ ? ਸਾਹਮਣੇ ਆਈ ਵੱਡੀ ਅਪਡੇਟ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਰੋਹਿਤ-ਕੋਹਲੀ ਵੀ IPL ਤੋਂ ਹੋਣਗੇ ਬਾਹਰ ? ਸਾਹਮਣੇ ਆਈ ਵੱਡੀ ਅਪਡੇਟ...
Cricketer Death: ਆਈਪੀਐੱਲ ਵਿਚਾਲੇ ਕ੍ਰਿਕਟ ਜਗਤ ਤੋਂ ਦੁਖਦ ਖਬਰ, ਧਾਕੜ ਖਿਡਾਰੀ ਦੀ ਭਰੀ ਜਵਾਨੀ 'ਚ ਮੌਤ; ਸਦਮੇ 'ਚ ਪ੍ਰਸ਼ੰਸਕ...
ਆਈਪੀਐੱਲ ਵਿਚਾਲੇ ਕ੍ਰਿਕਟ ਜਗਤ ਤੋਂ ਦੁਖਦ ਖਬਰ, ਧਾਕੜ ਖਿਡਾਰੀ ਦੀ ਭਰੀ ਜਵਾਨੀ 'ਚ ਮੌਤ; ਸਦਮੇ 'ਚ ਪ੍ਰਸ਼ੰਸਕ...
IPL 2026: ਆਈਪੀਐੱਲ ਵਿਚਾਲੇ ਇਸ ਟੀਮ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ! ਸਦਮੇ 'ਚ ਪ੍ਰਸ਼ੰਸਕ...
ਆਈਪੀਐੱਲ ਵਿਚਾਲੇ ਇਸ ਟੀਮ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ! ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
Property of Gangster: ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?
ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
ਪੰਜਾਬ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 7 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 7 ਦੀ ਮੌਤ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ 2 ਟੈਂਕਰ ਦੀ ਟੱਕਰ, ਇੱਕ ਡਰਾਈਵਰ ਦੀ ਮੌਤ; ਮੱਚੀ ਹਾਹਾਕਾਰ
ਲੁਧਿਆਣਾ 'ਚ 2 ਟੈਂਕਰ ਦੀ ਟੱਕਰ, ਇੱਕ ਡਰਾਈਵਰ ਦੀ ਮੌਤ; ਮੱਚੀ ਹਾਹਾਕਾਰ
AAP ਸਾਂਸਦ ਅਸ਼ੋਕ ਮਿੱਤਲ ਦੇ ਘਰ ED ਦੀ ਛਾਪੇਮਾਰੀ, ਘਰ ਅਤੇ ਕਈ ਟਿਕਾਣਿਆਂ ਦੀ ਕਰ ਰਹੀ ਜਾਂਚ; ਮੱਚਿਆ ਹੜਕੰਪ
AAP ਸਾਂਸਦ ਅਸ਼ੋਕ ਮਿੱਤਲ ਦੇ ਘਰ ED ਦੀ ਛਾਪੇਮਾਰੀ, ਘਰ ਅਤੇ ਕਈ ਟਿਕਾਣਿਆਂ ਦੀ ਕਰ ਰਹੀ ਜਾਂਚ; ਮੱਚਿਆ ਹੜਕੰਪ
Embed widget