ਪੜਚੋਲ ਕਰੋ

ਕੇਕ ਕੱਟ ਕੇ ਕੀਤੀ ਨਵੀਂ ਪਾਰੀ ਦੀ ਸ਼ੁਰੂਆਤ

1/15
ਭਾਰਤ ਦੇ ਸਟਾਰ ਕ੍ਰਿਕਟਰ ਅਤੇ ਸਿਕਸਰ ਕਿੰਗ ਯੁਵਰਾਜ ਸਿੰਘ ਨੇ ਗੋਆ ਦੇ ਮੋਰਝਿਮ 'ਚ ਹੇਜ਼ਲ ਨਾਲ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਵਿਆਹ ਕਰਵਾ ਲਿਆ।
ਭਾਰਤ ਦੇ ਸਟਾਰ ਕ੍ਰਿਕਟਰ ਅਤੇ ਸਿਕਸਰ ਕਿੰਗ ਯੁਵਰਾਜ ਸਿੰਘ ਨੇ ਗੋਆ ਦੇ ਮੋਰਝਿਮ 'ਚ ਹੇਜ਼ਲ ਨਾਲ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਵਿਆਹ ਕਰਵਾ ਲਿਆ।
2/15
ਵਿਆਹ ਮੌਕੇ ਯੁਵਰਾਜ ਸਿੰਘ ਨੇ ਗੂੜ੍ਹੇ ਨਾਭੀ ਰੰਗ ਦੀ ਸ਼ੇਰਵਾਨੀ ਪਾਈ ਹੋਈ ਸੀ ਜਦਕਿ ਹੇਜ਼ਲ ਕੀਚ ਨੇ ਉਸੇ ਰੰਗ ਦਾ ਲਹਿੰਗਾ ਪਾਇਆ ਸੀ।
ਵਿਆਹ ਮੌਕੇ ਯੁਵਰਾਜ ਸਿੰਘ ਨੇ ਗੂੜ੍ਹੇ ਨਾਭੀ ਰੰਗ ਦੀ ਸ਼ੇਰਵਾਨੀ ਪਾਈ ਹੋਈ ਸੀ ਜਦਕਿ ਹੇਜ਼ਲ ਕੀਚ ਨੇ ਉਸੇ ਰੰਗ ਦਾ ਲਹਿੰਗਾ ਪਾਇਆ ਸੀ।
3/15
ਫਤਹਿਗੜ੍ਹ ਸਾਹਿਬ ਦੇ ਨੇੜ ਲਗਦੇ ਦੁਫੇੜਾ ਸਾਹਿਬ ਗੁਰਦਵਾਰਾ ਸਾਹਿਬ 'ਚ ਯੁਵੀ ਅਤੇ ਹੇਜ਼ਲ ਦੇ ਆਨੰਦ ਕਾਰਜ ਹੋਏ।
ਫਤਹਿਗੜ੍ਹ ਸਾਹਿਬ ਦੇ ਨੇੜ ਲਗਦੇ ਦੁਫੇੜਾ ਸਾਹਿਬ ਗੁਰਦਵਾਰਾ ਸਾਹਿਬ 'ਚ ਯੁਵੀ ਅਤੇ ਹੇਜ਼ਲ ਦੇ ਆਨੰਦ ਕਾਰਜ ਹੋਏ।
4/15
ਯੁਵੀ ਸਕਾਈ ਬਲੂ ਰੰਗ ਦੇ ਸੂਟ 'ਚ ਸਨ ਅਤੇ ਹੇਜ਼ਲ ਕਰੀਮ ਰੰਗ ਦੇ ਈਵਨਿੰਗ ਗਾਊਨ 'ਚ ਸੀ।
ਯੁਵੀ ਸਕਾਈ ਬਲੂ ਰੰਗ ਦੇ ਸੂਟ 'ਚ ਸਨ ਅਤੇ ਹੇਜ਼ਲ ਕਰੀਮ ਰੰਗ ਦੇ ਈਵਨਿੰਗ ਗਾਊਨ 'ਚ ਸੀ।
5/15
ਇਸਤੋਂ ਪਹਿਲਾਂ ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦਾ ਸਿੱਖ ਧਰਮ ਦੇ ਰੀਤੀ ਰਿਵਾਜਾਂ ਅਨੁਸਾਰ ਵਿਆਹ 30 ਨਵੰਬਰ ਨੂੰ ਫਤਹਿਗੜ੍ਹ ਸਾਹਿਬ 'ਚ ਹੋਇਆ।
ਇਸਤੋਂ ਪਹਿਲਾਂ ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦਾ ਸਿੱਖ ਧਰਮ ਦੇ ਰੀਤੀ ਰਿਵਾਜਾਂ ਅਨੁਸਾਰ ਵਿਆਹ 30 ਨਵੰਬਰ ਨੂੰ ਫਤਹਿਗੜ੍ਹ ਸਾਹਿਬ 'ਚ ਹੋਇਆ।
6/15
ਇਸ ਖਾਸ ਮੌਕੇ ਯੁਵਰਾਜ ਸਿੰਘ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰਾਂ ਨੇ ਹਿੱਸਾ ਲਿਆ। ਗੋਆ 'ਚ ਵਿਆਹ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਹੋਈ ਕਾਕਟੇਲ ਪਾਰਟੀ 'ਚ ਯੁਵੀ-ਹੇਜ਼ਲ ਨੇ ਖੂਬ ਐਂਜੌਏ ਕੀਤਾ।
ਇਸ ਖਾਸ ਮੌਕੇ ਯੁਵਰਾਜ ਸਿੰਘ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰਾਂ ਨੇ ਹਿੱਸਾ ਲਿਆ। ਗੋਆ 'ਚ ਵਿਆਹ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਹੋਈ ਕਾਕਟੇਲ ਪਾਰਟੀ 'ਚ ਯੁਵੀ-ਹੇਜ਼ਲ ਨੇ ਖੂਬ ਐਂਜੌਏ ਕੀਤਾ।
7/15
8/15
9/15
ਵਿਆਹ ਤੋਂ ਬਾਅਦ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਯੁਵਰਾਜ ਨੇ ਹੇਜ਼ਲ ਨਾਲ ਕੇਕ ਕਟ ਕੇ ਕੀਤੀ।
ਵਿਆਹ ਤੋਂ ਬਾਅਦ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਯੁਵਰਾਜ ਨੇ ਹੇਜ਼ਲ ਨਾਲ ਕੇਕ ਕਟ ਕੇ ਕੀਤੀ।
10/15
ਇਸ ਦੌਰਾਨ ਦੋਨਾ ਨੇ ਅਜਿਹਾ ਡਾਂਸ ਪਰਫਾਰਮੈਂਸ ਦਿੱਤਾ ਕਿ ਹਰ ਕੋਈ ਵੇਖਦਾ ਰਹਿ ਗਿਆ।
ਇਸ ਦੌਰਾਨ ਦੋਨਾ ਨੇ ਅਜਿਹਾ ਡਾਂਸ ਪਰਫਾਰਮੈਂਸ ਦਿੱਤਾ ਕਿ ਹਰ ਕੋਈ ਵੇਖਦਾ ਰਹਿ ਗਿਆ।
11/15
12/15
ਬੇਹਦ ਖੂਬਸੂਰਤ ਲਗ ਰਹੀ ਹੇਜ਼ਲ ਕੀਚ (ਗੁਰਬਸੰਤ ਕੌਰ) 'ਤੇ ਹਰ ਕਿਸੇ ਦੀਆਂ ਨਜਰਾਂ ਟਿਕੀਆਂ ਸਨ।
ਬੇਹਦ ਖੂਬਸੂਰਤ ਲਗ ਰਹੀ ਹੇਜ਼ਲ ਕੀਚ (ਗੁਰਬਸੰਤ ਕੌਰ) 'ਤੇ ਹਰ ਕਿਸੇ ਦੀਆਂ ਨਜਰਾਂ ਟਿਕੀਆਂ ਸਨ।
13/15
14/15
ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ, ਰੋਹਿਤ ਸ਼ਰਮਾ, ਰੀਤਿਕਾ, ਅੰਗਦ ਬੇਦੀ ਅਤੇ ਕਈ ਹੋਰ ਮਸ਼ਹੂਰ ਹਸਤੀਆਂ ਨੂੰ ਇਸ ਵਿਆਹ 'ਤੇ ਅਤੇ ਪਾਰਟੀ 'ਤੇ ਵੇਖਿਆ ਗਿਆ।
ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ, ਰੋਹਿਤ ਸ਼ਰਮਾ, ਰੀਤਿਕਾ, ਅੰਗਦ ਬੇਦੀ ਅਤੇ ਕਈ ਹੋਰ ਮਸ਼ਹੂਰ ਹਸਤੀਆਂ ਨੂੰ ਇਸ ਵਿਆਹ 'ਤੇ ਅਤੇ ਪਾਰਟੀ 'ਤੇ ਵੇਖਿਆ ਗਿਆ।
15/15
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget