ਪੜਚੋਲ ਕਰੋ

ਕੁੱਲੂ ਦੇ ਯੂਐਫਐਲ ਮੁਕਾਬਲੇ 'ਚ ਸ਼ਾਮਲ ਹੋਣਗੇ ਗ੍ਰੇਟ ਖਲੀ, ਕਈ ਬਾਲੀਵੁੱਡ ਸਿਤਾਰੇ ਵੀ ਹੋਣਗੇ ਸ਼ਾਮਲ

-ਅੰਤਰਰਾਸ਼ਟਰੀ ਪ੍ਰੋ-ਮਿਕਸ ਮਾਰਸ਼ਲ ਆਰਟਸ ਚੈਂਪੀਅਨਸ਼ਿਪ 11 ਅਪ੍ਰੈਲ ਨੂੰ ਢਾਲਪੁਰ ਮੈਦਾਨ ਵਿੱਚ ਆਯੋਜਿਤ ਕੀਤੀ ਜਾਏਗੀ।

ਕੁੱਲੂ: ਅੰਤਰਰਾਸ਼ਟਰੀ ਪ੍ਰੋ-ਮਿਕਸ ਮਾਰਸ਼ਲ ਆਰਟਸ ਚੈਂਪੀਅਨਸ਼ਿਪ 11 ਅਪ੍ਰੈਲ ਨੂੰ ਢਾਲਪੁਰ ਮੈਦਾਨ ਵਿੱਚ ਆਯੋਜਿਤ ਕੀਤੀ ਜਾਏਗੀ। ਇਸ ਵਿੱਚ ਸੱਤ ਦੇਸ਼ਾਂ ਦੇ ਫਾਈਟਰਸ ਹਿੱਸਾ ਲੈਣਗੇ। ਗ੍ਰੇਟ ਖਲੀ ਨੂੰ ਇਸ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ।ਚੈਂਪੀਅਨਸ਼ਿਪ ਦੇ ਚੇਅਰਮੈਨ ਨਕੁਲ ਖੁੱਲਰ ਅਤੇ ਯੂਐਫਐਲ ਦੇ ਸੀਐਮਡੀ ਮਾਸਟਰ ਭੁਪੇਸ਼ ਨੇ ਇਸ ਦੀ ਜਾਣਕਾਰੀ ਦਿੱਤੀ। ਬਹੁਤ ਸਾਰੇ ਫਾਈਟਰਸ ਲੈਣਗੇ ਹਿੱਸਾ ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦਸ ਪੁਰਸ਼ ਅਤੇ ਚਾਰ ਮਹਿਲਾ ਫਾਈਟਰਸ ਹਿੱਸਾ ਲੈਣਗੇ। ਮਿਕਸ ਮਾਰਸ਼ਲ ਆਰਟਸ ਦੇ ਤਹਿਤ ਵੱਖ ਵੱਖ ਫਾਈਟਸ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪ੍ਰੋ ਮਿਕਸ ਮਾਰਸ਼ਲ ਆਰਟਸ ਚੈਂਪੀਅਨਸ਼ਿਪ ਤੋਂ ਨਸ਼ਿਆਂ ਵੱਲ ਜਾ ਰਹੇ ਨੌਜਵਾਨਾਂ ਦਾ ਰੁਝਾਨ ਖੇਡਾਂ ਵੱਲ ਹੋਵੇਗਾ। ਬਾਲੀਵੁੱਡ ਅਦਾਕਾਰ ਵੀ ਹਿੱਸਾ ਲੈਣਗੇ ਦਿ ਗ੍ਰੇਟ ਖਲੀ ਇਸ ਚੈਂਪੀਅਨਸ਼ਿਪ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੁਚੇਤ ਕਰੇਗਾ। ਇਸ ਸਮਾਗਮ ਵਿੱਚ ਬਾਲੀਵੁੱਡ ਦੇ ਕਈ ਸਿਤਾਰੇ ਵੀ ਹਿੱਸਾ ਲੈਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ

David Warner ਨੂੰ ਪੁਲਿਸ ਨੇ ਸਿਡਨੀ 'ਚ ਕੀਤਾ ਗ੍ਰਿਫ਼ਤਾਰ ,ਕਰ ਦਿੱਤੀ ਵੱਡੀ ਗਲਤੀ , ਜਾਣੋ ਪੂਰਾ ਮਾਮਲਾ 

Arshdeep Singh Girlfriend Pics: ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
KKR vs PBKS, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ , ਪੰਜਾਬ ਕਿੰਗਜ਼ ਨਾਲ ਮੁਕਾਬਲਾ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ

Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ ਪੈਣਗੇ ਗੜੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਪ੍ਰੈਲ 2026

 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 

Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 

Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  

Embed widget