ਪੜਚੋਲ ਕਰੋ

ਗੋਲਡ ਮੈਡਲਿਸਟ ਜਿਮਨਾਸਟ ਨੂੰ ਮਿਲੇਗੀ ਮੌਤ ਦੀ ਸਜ਼ਾ ?

1/14
2/14
3/14
4/14
5/14
6/14
7/14
ਇਸ ਸੈਲਫੀ 'ਚ ਹੌਂਗ ਯੂ ਜੁੰਗ ਅਤੇ ਲੀ ਯੂ ਲੂ ਇਕੱਠੇ ਵਿਖਾਈ ਦੇ ਰਹੀਆਂ ਹਨ। ਪਰ ਹੁਣ ਇਹ ਸੈਲਫੀ ਹੌਂਗ ਯੂ ਜੁੰਗ ਦੇ ਲਈ ਮੁਸੀਬਤ ਬਣ ਗਈ ਹੈ।

8/14
ਅਜਿਹੇ 'ਚ ਹੌਂਗ ਯੂ ਜੁੰਗ ਅਤੇ ਲੀ ਯੂ ਲੂ ਦੀ ਸੈਲਫੀ ਆਉਣਾ ਨਾਰਥ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੂੰ ਨਾਗਵਾਰ ਗੁਜਰ ਸਕਦੀ ਹੈ। ਕਿਮ ਜੌਂਗ ਦੀ ਬੇਰਹਿਮੀ ਦੇ ਕਿੱਸੇ ਦੁਨੀਆ ਭਰ ਚ ਮਸ਼ਹੂਰ ਹਨ ਅਤੇ ਉਹ ਇੱਕ ਅਜਿਹਾ ਤਾਨਾਸ਼ਾਹ ਹੈ ਜਿਸਦੇ ਬਾਰੇ ਕਿਹਾ ਜਾਂਦਾ ਹੈ ਕਿ ਉਹ ਕਦੀ ਵੀ ਕਿਸੇ ਨੂੰ ਵੀ ਮੌਤ ਦੀ ਸਜਾ ਸੁਣਾ ਸਕਦਾ ਹੈ।

9/14
ਇਹ ਵੀ ਕਿਹਾ ਜਾਂਦਾ ਹੈ ਕਿ ਓਹ ਆਪਣੇ ਕਰੀਬੀਆਂ ਨੂੰ ਵੀ ਨਹੀਂ ਬਖਸ਼ਦਾ। ਅਜਿਹੇ 'ਚ ਹੁਣ ਹੌਂਗ ਯੂ ਜੁੰਗ ਬਾਰੇ ਇਹ ਤਾਨਾਸ਼ਾਹ ਕੀ ਫੈਸਲਾ ਲੈਂਦਾ ਹੈ, ਇਹ ਸੋਚ ਕੇ ਇਸ ਖਿਡਾਰਨ ਦੇ ਨਾਲ-ਨਾਲ ਸਾਰੇ ਖੇਡ ਪ੍ਰਸ਼ੰਸਕ ਵੀ ਪਰੇਸ਼ਾਨ ਹਨ।

10/14
ਇੱਕ ਮਹਿਲਾ ਜਿਮਨਾਸਟ ਲਈ ਓਲੰਪਿਕਸ 'ਚ ਮੈਡਲ ਜਿੱਤਣ ਤੋਂ ਬਾਅਦ ਸੈਲਫੀ ਲੈਣਾ ਹੁਣ ਜਾਨਲੇਵਾ ਸਾਬਿਤ ਹੋ ਸਕਦਾ ਹੈ। ਦਰਅਸਲ ਨਾਰਥ ਕੋਰੀਆ ਦੀ ਅਥਲੀਟ ਹੌਂਗ ਯੂ ਜੁੰਗ ਅਤੇ ਸਾਊਥ ਕੋਰੀਆ ਦੀ ਲੀ ਯੂ ਲੂ ਦੀ ਸੈਲਫੀ ਇਨ੍ਹੀਂ ਦਿਨੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

11/14
12/14
ਖਬਰਾਂ ਅਨੁਸਾਰ ਇਸ ਸੈਲਫੀ ਕਾਰਨ ਹੌਂਗ ਯੂ ਜੁੰਗ ਨੂੰ ਵਤਨ ਪਰਤਦੇ ਹੀ ਮੌਤ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਨਾਰਥ ਕੋਰੀਆ ਟੀਮ 'ਚ ਖਲਬਲੀ ਮੱਚ ਗਈ ਹੈ।

13/14
ਸਾਊਥ ਕੋਰੀਆ ਅਤੇ ਨਾਰਥ ਕੋਰੀਆ ਵਿਚਾਲੇ ਸੰਬੰਧ ਬੇਹਦ ਖਰਾਬ ਹਨ ਅਤੇ ਦੋਨੇ ਦੇਸ਼ਾਂ ਵਿਚਾਲੇ ਜੰਗ ਜੇਹੇ ਹਾਲਾਤ ਬਣੇ ਰਹਿੰਦੇ ਹਨ।

14/14
ਹੌਂਗ ਯੂ ਜੁੰਗ ਨਾਰਥ ਕੋਰੀਆ ਦੀ ਪਹਿਲੀ ਮਹਿਲਾ ਜਿਮਨਾਸਟ ਹੈ ਜਿਸਨੇ ਓਲੰਪਿਕਸ 'ਚ ਮੈਡਲ ਜਿੱਤਿਆ ਹੈ। ਹੌਂਗ ਨੇ ਬੀਜਿੰਗ ਓਲੰਪਿਕਸ 'ਚ ਵਾਲਟ ਈਵੈਂਟ 'ਚ ਗੋਲਡ ਮੈਡਲ ਜਿੱਤਿਆ ਸੀ।

Sponsored Links by Taboola

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget