ਪੜਚੋਲ ਕਰੋ

ਅੰਤਰਰਾਸ਼ਟਰੀ ਫੁੱਟਬਾਲ ਖੇਡਾਰੀ ਆਖਰ ਕਿਉਂ ਹੈ ਟੈਕਸੀ ਚਲਾਉਣ ਲਈ ਮਜਬੂਰ, ਜਾਣੋ ਕਿਉਂ ਹੋਈ ਐਸੀ ਹਾਲਤ

ਅੰਤਰਰਾਸ਼ਟਰੀ ਫੁੱਟਬਾਲ ਵਿੱਚ ਆਪਣੀ ਪਛਾਣ ਬਣਾ ਚੁੱਕਾ ਇੱਕ ਖਿਡਾਰੀ ਰੋਜ਼ੀ ਰੋਟੀ ਲਈ ਸੰਘਰਸ਼ ਕਰ ਰਿਹਾ ਹੈ। ਜ਼ਿੰਦਗੀ ਦੀ ਖ਼ਾਤਰ, ਉਸਨੂੰ ਕਦੀ ਕਿਤਾਬ ਵੇਚਣੀ ਪੈਂਦੀ ਹੈ, ਤੇ ਕਦੇ ਟੈਕਸੀ ਡਰਾਈਵਰ ਬਣਨਾ ਪੈਂਦਾ ਹੈ। ਖੇਡ ਦੌਰਾਨ ਉਸ ਦੀ ਕਮਾਈ ਜਾਇਦਾਦ ਕਿੱਥੇ ਗਈ? ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਖਿਡਾਰੀ ਕੌਣ ਹੈ ਜਿਸ ਦੇ ਤਾਰੇ ਹਨੇਰੇ ਵਿੱਚ ਚੱਲ ਰਹੇ ਹਨ?

ਅਮਰੀਕਾ: ਅੰਤਰਰਾਸ਼ਟਰੀ ਫੁੱਟਬਾਲ ਵਿੱਚ ਆਪਣੀ ਪਛਾਣ ਬਣਾ ਚੁੱਕਾ ਇੱਕ ਖਿਡਾਰੀ ਰੋਜ਼ੀ ਰੋਟੀ ਲਈ ਸੰਘਰਸ਼ ਕਰ ਰਿਹਾ ਹੈ। ਜ਼ਿੰਦਗੀ ਦੀ ਖ਼ਾਤਰ, ਉਸਨੂੰ ਕਦੀ ਕਿਤਾਬ ਵੇਚਣੀ ਪੈਂਦੀ ਹੈ, ਤੇ ਕਦੇ ਟੈਕਸੀ ਡਰਾਈਵਰ ਬਣਨਾ ਪੈਂਦਾ ਹੈ। ਖੇਡ ਦੌਰਾਨ ਉਸ ਦੀ ਕਮਾਈ ਜਾਇਦਾਦ ਕਿੱਥੇ ਗਈ? ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਖਿਡਾਰੀ ਕੌਣ ਹੈ ਜਿਸ ਦੇ ਤਾਰੇ ਹਨੇਰੇ ਵਿੱਚ ਚੱਲ ਰਹੇ ਹਨ? ਅਸੀਂ ਗੱਲ ਕਰ ਰਹੇ ਹਾਂ ਤੁਰਕੀ ਦੇ ਸਾਬਕਾ ਫੁੱਟਬਾਲ ਖਿਡਾਰੀ 'ਹਕਨ ਸੂਕੂਰ' ਦੀ ਜੋ ਆਪਣੇ ਦੇਸ਼ ਦੀ ਟੀਮ ਵਿੱਚ ਸਟ੍ਰਾਈਕਰ ਦੀ ਭੂਮਿਕਾ ਨਿਭਾ ਚੁੱਕਾ ਹੈ। ਪਰ ਇਨ੍ਹੀਂ ਦਿਨੀਂ ਹਕਨ ਅਮਰੀਕਾ ਵਿੱਚ ਟੈਕਸੀ ਚਲਾਉਣ ਲਈ ਮਜਬੂਰ ਹੈ। ਉਸਦਾ ਕਸੂਰ ਇਹ ਸੀ ਕਿ ਉਸਨੇ ਸੋਸ਼ਲ ਸਾਈਟ 'ਤੇ ਤੁਰਕੀ ਦੇ ਰਾਸ਼ਟਰਪਤੀ ਖਿਲਾਫ ਟਿੱਪਣੀ ਕੀਤੀ ਸੀ। ਫਿਰ ਕੀ ਸੀ ਉਸ ਸਮੇਂ ਤੋਂ, ਉਸ ਉੱਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ। 2017 ਵਿੱਚ, ਫੁੱਟਬਾਲ ਖਿਡਾਰੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ। ਤੁਰਕੀ ਵਿੱਚ ਉਸ ਦੀ ਸਾਰੀ ਜਾਇਦਾਦ ਜ਼ਬਤ ਕਰ ਲਈ ਗਈ। ਅਧਿਕਾਰੀਆਂ ਨੇ ਉਸਦੇ ਪਿਤਾ ਨੂੰ ਵੀ ਜੇਲ ਭੇਜ ਦਿੱਤਾ। ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਉਸਨੂੰ ਆਪਣਾ ਦੇਸ਼ ਛੱਡ ਕੇ ਅਮਰੀਕਾ ਆਉਣਾ ਪਿਆ। ਸੈਨ ਫਰਾਂਸਿਸਕੋ ਅਮਰੀਕਾ ਪਹੁੰਚਣ ਤੋਂ ਬਾਅਦ, ਰੋਜ਼ੀ ਦੀ ਸਮੱਸਿਆ ਦੇ ਹੱਲ ਲਈ, ਉਸਨੇ ਪਹਿਲਾਂ ਹੋਟਲ ਚਲਾਇਆ ਪਰ ਜਦੋਂ ਹੋਟਲ ਦਾ ਕੰਮ ਸਫ਼ਲ ਨਹੀਂ ਹੋਇਆ, ਤਦ ਉਸਨੇ ਟੈਕਸੀ ਚਲਾਉਣੀ ਸ਼ੁਰੂ ਕਰ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਹਕਨ ਸੂਕੂਰ ਵਧੀਆ ਸਟ੍ਰਾਈਕਰਾਂ ਵਿੱਚੋਂ ਇੱਕ ਰਿਹਾ ਹੈ। ਤੁਰਕੀ ਲਈ, ਉਸਨੇ 2000 ਵਿੱਚ ਯੂਈਐਫਏ ਕੱਪ ਖਿਤਾਬ ਜਿੱਤਿਆ ਸੀ। 2002 ਵਿੱਚ ਉਸਦੀ ਬਦੋਲਤ ਹੀ ਫੁੱਟਬਾਲ ਦੀ ਟੀਮ ਫੀਫਾ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚੀ ਸੀ। ਹਕਨ ਨੇ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਤੇਜ਼ ਰਫਤਾਰ ਨਾਲ ਗੋਲ ਕਰਨ ਦਾ ਰਿਕਾਰਡ ਬਣਾਇਆ ਹੈ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget