ਪੜਚੋਲ ਕਰੋ

ਚੌਥੇ ਦਿਨ ਚੱਲਿਆ ਹਮੀਦ ਦਾ ਬੱਲਾ

1/12
ਸਾਹਾ ਅਤੇ ਅਸ਼ਵਿਨ ਨੇ 7ਵੇਂ ਵਿਕਟ ਲਈ 64 ਰਨ ਜੋੜੇ ਅਤੇ ਟੀਮ ਇੰਡੀਆ ਨੂੰ 425 ਰਨ ਤਕ ਪਹੁੰਚਾਇਆ। ਸਾਹਾ 35 ਰਨ ਬਣਾ ਕੇ ਆਊਟ ਹੋਏ। ਅਸ਼ਵਿਨ ਨੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ।

2/12
ਭਾਰਤ - 488 ਆਲ ਆਊਟ
ਭਾਰਤ - 488 ਆਲ ਆਊਟ
3/12
ਦੋਨੇ ਬੱਲੇਬਾਜਾਂ ਨੇ ਮਿਲਕੇ ਸੰਭਲ ਕੇ ਖੇਡਣਾ ਸ਼ੁਰੂ ਕੀਤਾ ਅਤੇ ਇੰਗਲੈਂਡ ਦੇ ਗੇਂਦਬਾਜ਼ਾਂ ਨੂੰ ਆਪਣੇ 'ਤੇ ਹਾਵੀ ਹੋਣ ਦਾ ਕੋਈ ਮੌਕਾ ਨਹੀਂ ਦਿੱਤਾ। ਅਸ਼ਵਿਨ ਅਤੇ ਸਾਹਾ ਦੀ ਪਾਰੀਆਂ ਸਦਕਾ ਟੀਮ ਇੰਡੀਆ ਨੇ 400 ਰਨ ਦਾ ਅੰਕੜਾ ਪਾਰ ਕੀਤਾ।

4/12
ਚੌਥੇ ਦਿਨ ਦੀ ਖੇਡ ਦੇ ਸ਼ੁਰੂਆਤੀ ਸੈਸ਼ਨ 'ਚ 2 ਝਟਕਿਆਂ ਤੋਂ ਹਿੱਲੀ ਟੀਮ ਇੰਡੀਆ ਨੂੰ ਅਸ਼ਵਿਨ ਅਤੇ ਸਾਹਾ ਨੇ ਸੰਭਾਲਿਆ।

5/12
ਟੀਮ ਇੰਡੀਆ ਦੇ ਰਾਜਕੋਟ ਟੈਸਟ ਦੇ ਚੌਥੇ ਦਿਨ 488 ਰਨ 'ਤੇ ਆਲ ਆਊਟ ਹੋਣ ਤੋਂ ਬਾਅਦ ਇੰਗਲੈਂਡ ਦੀ ਟੀਮ ਨੇ ਭਾਰਤੀ ਟੀਮ ਨੂੰ ਕਰਾਰਾ ਜਵਾਬ ਦਿੱਤਾ।

6/12
ਅਸ਼ਵਿਨ ਨੇ 70 ਰਨ ਦੀ ਪਾਰੀ ਖੇਡੀ ਅਤੇ ਟੀਮ ਇੰਡੀਆ ਨੂੰ 488 ਰਨ ਦੇ ਮਜਬੂਤ ਸਕੋਰ ਤਕ ਪਹੁੰਚਾਇਆ।

7/12
8/12
9/12
ਇੰਗਲੈਂਡ ਦੀ ਟੀਮ ਨੇ ਦਿਨ ਦਾ ਖੇਡ ਖਤਮ ਹੋਣ ਤਕ ਬਿਨਾ ਕੋਈ ਵਿਕਟ ਗਵਾਏ 114 ਰਨ ਬਣਾ ਲਏ ਸਨ। ਪਹਿਲੀ ਪਾਰੀ 'ਚ ਮਿਲੀ 49 ਰਨ ਦੀ ਲੀਡ ਦੇ ਆਸਰੇ ਇੰਗਲੈਂਡ ਨੇ ਭਾਰਤ ਖਿਲਾਫ ਹੁਣ 163 ਰਨ ਦੀ ਲੀਡ ਹਾਸਿਲ ਕਰ ਲਈ ਹੈ।

10/12
ਹਮੀਦ ਨੇ ਜੜਿਆ ਅਰਧ-ਸੈਂਕੜਾ
ਹਮੀਦ ਨੇ ਜੜਿਆ ਅਰਧ-ਸੈਂਕੜਾ
11/12
ਟੀਮ ਇੰਡੀਆ ਲਈ ਮੁਰਲੀ ਵਿਜੈ ਅਤੇ ਚੇਤੇਸ਼ਵਰ ਪੁਜਾਰਾ ਦੇ ਸੈਂਕੜੇ ਅਤੇ ਅਸ਼ਵਿਨ ਦੇ 70 ਰਨ ਦੀ ਪਾਰੀ ਖੇਡਣ ਤੋਂ ਬਾਅਦ ਟੀਮ ਇੰਡੀਆ ਨੇ ਇੰਗਲੈਂਡ ਨੂੰ ਪਹਿਲੀ ਪਾਰੀ 'ਚ ਸਿਰਫ 49 ਰਨ ਦੀ ਲੀਡ ਲੈਣ ਦਿੱਤੀ।

12/12
ਪਰ ਚੌਥੇ ਦਿਨ ਦਾ ਖੇਡ ਖਤਮ ਹੋਣ ਤੋਂ ਪਹਿਲਾਂ ਇੰਗਲੈਂਡ ਦੇ ਸਲਾਮੀ ਬੱਲੇਬਾਜ ਹਸੀਬ ਹਮੀਦ ਨੇ ਅਰਧ-ਸੈਂਕੜਾ ਠੋਕ ਇੰਗਲੈਂਡ ਨੂੰ 114 ਰਨ ਤਕ ਪਹੁੰਚ ਦਿੱਤਾ। ਦਿਨ ਦਾ ਖੇਡ ਖਤਮ ਹੋਣ ਤਕ ਹਸੀਬ 62 ਰਨ ਬਣਾ ਕੇ ਨਾਬਾਦ ਸਨ। ਹਸੀਬ ਨੇ ਆਪਣੀ ਪਾਰੀ 'ਚ 5 ਚੌਕੇ ਅਤੇ 1 ਛੱਕਾ ਜੜਿਆ। ਕਪਤਾਨ ਐਲਿਸਟਰ ਕੁੱਕ 46 ਰਨ ਬਣਾ ਕੇ ਨਾਬਾਦ ਰਹੇ।

Sponsored Links by Taboola

ਟਾਪ ਹੈਡਲਾਈਨ

ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ

ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।

IND vs ENG ਦੂਜੇ ODI ਦਾ ਸਮਾਂ ਬਦਲਿਆ, ਮੈਚ ਦੁਪਹਿਰ 3 ਵਜੇ ਸ਼ੁਰੂ ਨਹੀਂ ਹੋਵੇਗਾ; ਜਾਣੋ ਕਿੱਥੇ ਦੇਖਣਾ ਹੈ LIVE ਸਟ੍ਰੀਮਿੰਗ

CSK New Coach: ਚੇਨਈ ਸੁਪਰ ਕਿੰਗਜ਼ ਨੂੰ ਨਵੇਂ ਕੋਚ ਦੀ ਤਲਾਸ਼, ਜਾਣੋ ਇਸ ਦੌੜ 'ਚ ਕਿਸਦਾ ਨਾਮ ਸਭ ਤੋਂ ਅੱਗੇ; ਰਵੀਚੰਦਰਨ ਅਸ਼ਵਿਨ ਨੇ ਕਿਸਨੂੰ ਦੱਸਿਆ ਬਿਹਤਰ ?
ਚੇਨਈ ਸੁਪਰ ਕਿੰਗਜ਼ ਨੂੰ ਨਵੇਂ ਕੋਚ ਦੀ ਤਲਾਸ਼, ਜਾਣੋ ਇਸ ਦੌੜ 'ਚ ਕਿਸਦਾ ਨਾਮ ਸਭ ਤੋਂ ਅੱਗੇ; ਰਵੀਚੰਦਰਨ ਅਸ਼ਵਿਨ ਨੇ ਕਿਸਨੂੰ ਦੱਸਿਆ ਬਿਹਤਰ ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ

Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?

Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।

Embed widget