ਪੜਚੋਲ ਕਰੋ

ਹੈਮਿਲਟਨ ਨੇ ਰਚਿਆ ਇਤਿਹਾਸ, ਤੋੜਿਆ ਮਾਈਕਲ ਸ਼ੂਮਾਕਰ ਦਾ ਸਭ ਤੋਂ ਵੱਡਾ ਰਿਕਾਰਡ  

ਲੂਯਿਸ ਹੈਮਿਲਟਨ ਨੇ ਪੁਰਤਗਾਲ ਦੇ ਗ੍ਰਾਂ ਪ੍ਰੀ 'ਤੇ ਕਬਜ਼ਾ ਕਰਕੇ ਆਪਣੀ 92 ਵੀਂ ਦੌੜ ਜਿੱਤੀ ਹੈ। ਇਸ ਦੇ ਨਾਲ ਹੀ ਮਾਈਕਲ ਸ਼ੂਮਾਕਰ ਦਾ ਸਭ ਤੋਂ ਵੱਧ ਰੇਸ ਜਿੱਤਣ ਦਾ ਰਿਕਾਰਡ ਤੋੜਿਆ ਹੈ।

ਲੂਯਿਸ ਹੈਮਿਲਟਨ ਨੇ ਪੁਰਤਗਾਲ ਦੇ ਗ੍ਰਾਂ ਪ੍ਰੀ 'ਤੇ ਕਬਜ਼ਾ ਕਰਕੇ ਆਪਣੀ 92 ਵੀਂ ਦੌੜ ਜਿੱਤੀ ਹੈ। ਇਸ ਦੇ ਨਾਲ ਹੀ  ਮਾਈਕਲ ਸ਼ੂਮਾਕਰ ਦਾ ਸਭ ਤੋਂ ਵੱਧ ਰੇਸ ਜਿੱਤਣ ਦਾ ਰਿਕਾਰਡ ਤੋੜਿਆ ਹੈ। ਆਪਣੀ 97ਵੀਂ ਪੋਲ ਪੋਜ਼ੀਸ਼ਨ ਨਾਲ ਸ਼ੁਰੂਆਤ ਕਰਨ ਵਾਲੇ ਮਰਸੀਡੀਜ਼ ਦੇ ਹੈਮਿਲਟਨ ਨੇ ਐਲਗ੍ਰੇਵ ਇੰਟਰਨੈਸ਼ਨਲ ਸਰਕਟ 'ਚ ਸ਼ੁਰੂਆਤ 'ਚ ਹੀ ਲੀਡ ਗੁਆ ਦਿੱਤੀ ਸੀ, ਪਰ ਵਾਪਸੀ ਕਰ ਰਿਕਾਰਡ ਜਿੱਤ ਆਪਣੇ ਨਾਂ ਕੀਤੀ। ਹੈਮਿਲਟਨ ਨੇ ਸ਼ੁਰੂਆਤ ਵਿਚ ਸੰਘਰਸ਼ ਕੀਤਾ ਤੇ ਉਸ ਦੀ ਟੀਮ ਦੀ ਸਾਥੀ ਵੇਤਰੀ ਬੋੱਟਾਸ ਨੇ ਲੀਡ ਲੈ ਲਈ। ਇਸ ਦੌਰਾਨ ਮੀਂਹ ਵੀ ਆਇਆ। ਪਹਿਲੀ ਲੈਪ 'ਚ ਅਗਵਾਈ ਕਰਨ ਤੋਂ ਬਾਅਦ, ਬੋਟਾਸ ਨੂੰ ਮੈਕਲਾਰੇਨ ਦੇ ਕਾਰਲੋਸ ਸੈਨਜ਼ ਨੇ ਪਿੱਛੇ ਛੱਡ ਦਿੱਤਾ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਨੇ ਵੀਜ਼ਾ ਲਈ ਲੰਡਨ ਦੇ ਮਿਊਜ਼ੀਸ਼ੀਅਨ ਨਾਲ ਕੀਤਾ ਵਿਆਹ, ਖੁਦ ਹੀ ਕੀਤਾ ਖ਼ੁਲਾਸਾ ਬੋਟਾਸ ਨੇ ਫਿਰ ਛੇਵੀਂ ਲੈਪ 'ਚ ਲੀਡ ਲੈ ਲਈ ਤੇ ਹੈਮਿਲਟਨ ਨੇ ਵੀ ਕਾਰਲੋਸ ਨੂੰ ਪਿੱਛੇ ਛੱਡ ਦਿੱਤਾ। ਇਥੇ ਮੀਂਹ ਰੁਕ ਗਿਆ। ਹੈਮਿਲਟਨ ਨੇ ਆਖਰਕਾਰ 20 ਵੇਂ ਲੈਪ 'ਚ ਬੋੱਟਾਸ ਨੂੰ ਪਛਾੜ ਦਿੱਤਾ। ਉਹ ਬੋਟਾਸ ਤੋਂ 10 ਸੈਕਿੰਡ ਅੱਗੇ ਸੀ। ਬੋੱਟਾਸ ਬਹੁਤ ਕੋਸ਼ਿਸ਼ ਕਰ ਰਿਹਾ ਸੀ, ਪਰ ਅੰਤ ਵਿੱਚ ਇਹ ਹੈਮਿਲਟਨ ਜਿੱਤ ਗਿਆ। ਹੈਮਿਲਟਨ ਨੇ 2007 ਵਿੱਚ ਮੈਕਲਰੇਨ ਨਾਲ ਸ਼ੁਰੂਆਤ ਕੀਤੀ ਸੀ। ਉਸ ਸਮੇਂ ਤੋਂ, ਹੈਮਿਲਟਨ ਨੇ ਹਰ ਸੀਜ਼ਨ 'ਚ ਘੱਟੋ ਘੱਟ ਇਕ ਜਿੱਤ ਦਰਜ ਕੀਤੀ। ਪਰ 2014 ਵਿੱਚ V6 ਟਰਬੋ ਹਾਈਬ੍ਰਿਡ ਯੁੱਗ ਦੀ ਸ਼ੁਰੂਆਤ ਤੋਂ ਬਾਅਦ, ਹੈਮਿਲਟਨ ਦਾ ਰਿਕਾਰਡ ਹੋਰ ਵਧੀਆ ਹੋ ਗਿਆ ਹੈ ਤੇ ਉਸ ਸਮੇਂ ਤੋਂ ਔਸਤ 10 ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget