ਪੜਚੋਲ ਕਰੋ

Hamirpur News : ਹਮੀਰਪੁਰ 'ਚ ਹੋਇਆ ਅਨੋਖਾ ਕ੍ਰਿਕਟ ਮੈਚ , ਧੋਤੀ-ਕੁੜਤੇ 'ਚ ਦਿਖੇ ਖਿਡਾਰੀ ਤੇ ਸੰਸਕ੍ਰਿਤ 'ਚ ਕੀਤੀ ਕੁਮੈਂਟਰੀ

 Hamirpur Cricket : ਹਮੀਰਪੁਰ (Hamirpur) ਦੇ ਖੇਡ ਸਟੇਡੀਅਮ ਵਿੱਚ ਕ੍ਰਿਕਟ ਦਾ ਗਜ਼ਬ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਜਾਲੌਨ ਅਤੇ ਹਮੀਰਪੁਰ ਵਿਚਾਲੇ ਕ੍ਰਿਕਟ ਮੈਚ ਖੇਡਿਆ ਗਿਆ, ਜਿਸ ਵਿੱਚ ਖਿਡਾਰੀਆਂ ਨੇ ਧੋਤੀ ਕੁੜਤਾ ਪਹਿਨਿਆ ਸੀ। ਇੰਨਾ ਹੀ ਨਹੀਂ ਇਨ੍ਹਾਂ ਖਿਡਾਰੀਆਂ

 Hamirpur Cricket : ਹਮੀਰਪੁਰ (Hamirpur) ਦੇ ਖੇਡ ਸਟੇਡੀਅਮ ਵਿੱਚ ਕ੍ਰਿਕਟ ਦਾ ਗਜ਼ਬ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਜਾਲੌਨ ਅਤੇ ਹਮੀਰਪੁਰ ਵਿਚਾਲੇ ਕ੍ਰਿਕਟ ਮੈਚ ਖੇਡਿਆ ਗਿਆ, ਜਿਸ ਵਿੱਚ ਖਿਡਾਰੀਆਂ ਨੇ ਧੋਤੀ ਕੁੜਤਾ ਪਹਿਨਿਆ ਸੀ। ਇੰਨਾ ਹੀ ਨਹੀਂ ਇਨ੍ਹਾਂ ਖਿਡਾਰੀਆਂ ਨੇ ਨਾ ਤਾਂ ਜੁੱਤੀ ਪਾਈ ਅਤੇ ਨਾ ਹੀ ਚੱਪਲਾਂ ਪਾਈਆਂ ਸੀ।  ਇਸ ਦੌਰਾਨ ਉਨ੍ਹਾਂ ਕੋਲ ਹੋਰ ਸੇਫਟੀ ਗਾਰਡਸ ਵਾਂਗ ਪੈਡ ਜਾਂ ਦਸਤਾਨੇ ਵੀ ਨਹੀਂ ਸਨ। ਸਭ ਤੋਂ ਦਿਲਚਸਪ ਗੱਲ ਇਹ ਸੀ ਕਿ ਇੱਥੇ ਜੋ ਕੁਮੈਂਟਰੀ ਹੋ ਰਹੀ ਸੀ, ਉਹ ਸੰਸਕ੍ਰਿਤ ਵਿੱਚ ਹੋ ਰਹੀ ਸੀ।
 
ਹਮੀਰਪੁਰ ਜ਼ਿਲ੍ਹਾ ਇਸ ਵਾਰ ਆਪਣੀ 200ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਜਿਸ ਤਹਿਤ ਫੈਸਲਾ ਕੀਤਾ ਗਿਆ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ ਕੋਈ ਨਾ ਕੋਈ ਸਮਾਗਮ ਕਰਵਾਇਆ ਜਾਵੇਗਾ। ਇਸੇ ਤਹਿਤ ਹਮੀਰਪੁਰ ਵਿੱਚ ਇਹ ਅਨੋਖਾ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਮੈਚ 'ਚ ਜਾਲੌਨ ਅਤੇ ਹਮੀਰਪੁਰ ਵਿਚਾਲੇ ਮੁਕਾਬਲਾ ਹੋਇਆ, ਜਿਸ 'ਚ ਖਿਡਾਰੀ ਭਾਰਤੀ ਪਹਿਰਾਵੇ 'ਚ ਮੈਦਾਨ 'ਤੇ ਉਤਰੇ। ਦੋਵੇਂ ਟੀਮਾਂ ਦੇ ਖਿਡਾਰੀਆਂ ਨੇ ਧੋਤੀ-ਕੁਰਤਾ ਪਾਇਆ ਹੋਇਆ ਸੀ, ਇੰਨਾ ਹੀ ਨਹੀਂ ਉਨ੍ਹਾਂ ਨੇ ਖੇਡ ਦੌਰਾਨ ਪੈਰਾਂ 'ਚ ਜੁੱਤੀ ਜਾਂ ਚੱਪਲ ਵੀ ਨਹੀਂ ਪਾਈ ਹੋਈ ਸੀ। ਇਸ ਅਨੋਖੇ ਮੈਚ ਨੂੰ ਦੇਖਣ ਲਈ ਲੋਕ ਵੀ ਵੱਡੀ ਗਿਣਤੀ 'ਚ ਇੱਥੇ ਪੁੱਜੇ ਅਤੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।
 
ਧੋਤੀ-ਕੁਰਤੇ ਪਹਿਨ ਕੇ ਫੀਲਡ 'ਚ ਉਤਰੇ ਖਿਡਾਰੀ

ਹਮੀਰਪੁਰ ਦੇ ਖੇਡ ਸਟੇਡੀਅਮ ਵਿੱਚ ਕਰਵਾਏ ਗਏ ਇਸ ਮੈਚ ਵਿੱਚ ਹਮੀਰਪੁਰ ਦੇ ਝਲੋਖਰ ਮਹਾਵਿਦਿਆਲਿਆ ਅਤੇ ਜਾਲੌਨ ਦੇ ਸੰਸਕ੍ਰਿਤ ਮਹਾਵਿਦਿਆਲਿਆ ਦੀਆਂ ਟੀਮਾਂ ਵਿਚਕਾਰ ਮੁਕਾਬਲਾ ਹੋਇਆ। ਜਿਸ ਨੂੰ ਹਮੀਰਪੁਰ ਦਾ ਜ਼ਿਲ੍ਹਾ ਮੈਜਿਸਟ੍ਰੇਟ ਸੰਸਕ੍ਰਿਤ ਮੁਕਾਬਲਾ ਦੱਸ ਰਿਹਾ ਹੈ। ਡੀਐਮ ਚੰਦਰਭੂਸ਼ਣ ਤ੍ਰਿਪਾਠੀ ਨੇ ਦੱਸਿਆ ਕਿ ਇਸ ਮੈਚ ਵਿੱਚ ਮੈਦਾਨ ਵਿੱਚ ਉਤਰੇ ਖਿਡਾਰੀ ਭਾਰਤੀ ਪਹਿਰਾਵੇ ਵਿੱਚ ਹਨ ਅਤੇ ਕੁਮੈਂਟਰੀ ਵੀ ਸੰਸਕ੍ਰਿਤ ਵਿੱਚ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਸ਼ਾ ਦਾ ਕਿਸੇ ਖੇਡ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਿਰਫ ਇਸ ਲਈ ਹੈ ਕਿ ਲੋਕਾਂ ਦਾ ਰੁਝਾਨ ਸੰਸਕ੍ਰਿਤ ਵੱਲ ਵੀ ਜਾਂਦਾ ਹੈ।

ਜਿਵੇਂ ਵੀ ਹੋਵੇ, ਦਰਸ਼ਕਾਂ ਨੇ ਮੈਚ ਦਾ ਖੂਬ ਆਨੰਦ ਲਿਆ ਅਤੇ ਖਿਡਾਰੀਆਂ ਦੀ ਤਾਰੀਫ ਵੀ ਕੀਤੀ। ਇਸ ਦੌਰਾਨ ਲੋਕ ਆਪਣੀ-ਆਪਣੀ ਟੀਮ ਦੇ ਸਮਰਥਨ ਵਿੱਚ ਖੇਡ ਮੈਦਾਨ ਵਿੱਚ ਜਸ਼ਨ ਮਨਾਉਂਦੇ ਵੀ ਦੇਖੇ ਗਏ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget