ਪੜਚੋਲ ਕਰੋ

ਭਾਰਤੀ ਕ੍ਰਿਕਟ ਟੀਮ ਦਾ ‘ਲੰਬੂ’ ਗੇਂਦਬਾਜ਼ ਹੋਇਆ 31 ਸਾਲ ਦਾ, ਪੇਸ਼ ਖਾਸ ਰਿਪੋਰਟ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਦਾ ਅੱਜ ਜਨਮ ਦਿਨ ਹੈ। ਭਾਰਤੀ ਟੀਮ ਦੇ 6 ਫੁੱਟ 4 ਇੰਚ ਲੰਬੇ ਖਿਡਾਰੀ ਇਸ਼ਾਂਤ ਅੱਜ 31 ਸਾਲ ਦੇ ਹੋ ਗਏ ਹਨ। ਇਸ਼ਾਂਤ ਸ਼ਰਮਾ ਨੇ ਕ੍ਰਿਕਟ ਦੀ ਦੁਨੀਆ ‘ਚ ਆਪਣੀ ਵੱਖਰੀ ਪਛਾਣ ਬਣਾਈ ਹੈ ਤੇ ਉਹ ਟੀਮ ਇੰਡੀਆ ਦੇ ਪ੍ਰਸਿੱਧ ਗੇਦਬਾਜ਼ਾਂ ਵਿੱਚੋਂ ਇੱਕ ਹੈ।

ਨਵੀਂ ਦਿੱਲੀ: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਦਾ ਅੱਜ ਜਨਮ ਦਿਨ ਹੈ। ਭਾਰਤੀ ਟੀਮ ਦੇ 6 ਫੁੱਟ 4 ਇੰਚ ਲੰਬੇ ਖਿਡਾਰੀ ਇਸ਼ਾਂਤ ਅੱਜ 31 ਸਾਲ ਦੇ ਹੋ ਗਏ ਹਨ। ਇਸ਼ਾਂਤ ਸ਼ਰਮਾ ਨੇ ਕ੍ਰਿਕਟ ਦੀ ਦੁਨੀਆ ‘ਚ ਆਪਣੀ ਵੱਖਰੀ ਪਛਾਣ ਬਣਾਈ ਹੈ ਤੇ ਉਹ ਟੀਮ ਇੰਡੀਆ ਦੇ ਪ੍ਰਸਿੱਧ ਗੇਦਬਾਜ਼ਾਂ ਵਿੱਚੋਂ ਇੱਕ ਹੈ। ਜਦਕਿ ਉਸ ਦਾ ਕਰੀਅਰ ਕਾਫੀ ਉਤਾਰ-ਚੜ੍ਹਾਅ ਭਰਿਆ ਰਿਹਾ।

ਭਾਰਤੀ ਕ੍ਰਿਕਟ ਟੀਮ ਦਾ ‘ਲੰਬੂ’ ਗੇਂਦਬਾਜ਼ ਹੋਇਆ 31 ਸਾਲ ਦਾ, ਪੇਸ਼ ਖਾਸ ਰਿਪੋਰਟ 12 ਸਾਲ ਪਹਿਲਾਂ ਉਨ੍ਹਾਂ ਨੇ 2007 ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। 2007 ‘ਚ ਬੰਗਲਾਦੇਸ਼ ਖਿਲਾਫ ਢਾਕਾ ‘ਚ ਉਨ੍ਹਾਂ ਨੇ ਪਹਿਲਾ ਟੈਸਟ ਮੈਚ ਖੇਡਿਆ ਜਿਸ ਤੋਂ ਬਾਅਦ 2007 ‘ਚ ਹੀ ਇਸ਼ਾਂਤ ਨੇ ਦੱਖਣੀ ਅਫਰੀਕਾ ‘ਚ ਆਪਣਾ ਪਹਿਲਾ ਵਨਡੇ ਖੇਡਿਆ ਸੀ। ਇੱਕ ਸਾਲ ਬਾਅਦ ਇਸ ਤੇਜ਼ ਗੇਂਦਬਾਜ਼ ਨੇ ਟੀ-20 ‘ਚ ਵੀ ਡੈਬਿਊ ਕੀਤਾ। ਉਸ ਨੇ ਆਸਟ੍ਰੇਲੀਆ ਖਿਲਾਫ ਆਪਣਾ ਪਹਿਲਾ ਟੀ-20 ਮੈਚ ਖੇਡਿਆ ਸੀ। ਫਸਟ ਕਲਾਸ ਤੇ ਰਣਜੀ ਕਰੀਅਰ ਦੀ ਗੱਲ ਕਰੀਏ ਤਾਂ ਇਸ਼ਾਂਤ ਨੇ ਸਾਲ 2006 ‘ਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨਾਲ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਭਾਰਤੀ ਕ੍ਰਿਕਟ ਟੀਮ ਦਾ ‘ਲੰਬੂ’ ਗੇਂਦਬਾਜ਼ ਹੋਇਆ 31 ਸਾਲ ਦਾ, ਪੇਸ਼ ਖਾਸ ਰਿਪੋਰਟ ਇਸ਼ਾਂਤ ਨੇ ਹੁਣ ਤਕ 92 ਟੈਸਟ ਮੈਚ ਖੇਡੇ ਹਨ ਤੇ ਇਨ੍ਹਾਂ 92 ਮੈਚਾਂ ‘ਚ ਉਸ ਨੇ 3.19 ਦੀ ਇਕਨੋਮੀ ਤੇ 33.56 ਦੀ ਔਸਤ ਨਾਲ 277 ਵਿਕਟਾਂ ਲਈਆਂ। ਉਸ ਦਾ ਬੈਸਟ ਪ੍ਰਫਾਰਮੈਂਸ ਲਾਰਡਸ ਦੇ ਮੈਦਾਨ ‘ਤੇ ਇੰਗਲੈਂਡ ਖਿਲਾਫ ਹੈ ਜਿਸ ‘ਚ ਉਨ੍ਹਾਂ ਨੇ 74 ਦੌੜਾਂ ਦੇਕੇ ਸੱਤ ਵਿਕਟਾਂ ਲਈਆਂ ਸੀ।

ਉਧਰ, ਵਨਡੇ ਕ੍ਰਿਕਟ ‘ਚ ਵੀ ਇਸ਼ਾਂਤ ਨੇ ਆਪਣੀ ਸਪੀਡ ਤੇ ਸਵਿੰਗ ਨਾਲ ਵਿਰੋਧੀ ਟੀਮ ਦੇ ਬੱਲੇਬਾਜ਼ਾਂ ਨੂੰ ਚਾਰੇ ਖਾਨੇ ਚਿੱਤ ਕੀਤਾ। ਇਸ਼ਾਂਤ ਨੇ 80 ਵਨਡੇ ਮੈਚ ਖੇਡੇ ਤੇ 115 ਵਿਕਟਾਂ ਆਪਣੇ ਨਾਂ ਕੀਤੀਆਂ। ਉਧਰ ਟੀ-20 ਚ ਉਸ ਨੇ 20 ਮੈਚਾਂ ‘ਚ 8 ਵਿਕਟਾਂ ਲਈਆਂ।

ਭਾਰਤੀ ਕ੍ਰਿਕਟ ਟੀਮ ਦਾ ‘ਲੰਬੂ’ ਗੇਂਦਬਾਜ਼ ਹੋਇਆ 31 ਸਾਲ ਦਾ, ਪੇਸ਼ ਖਾਸ ਰਿਪੋਰਟ 2 ਸਤੰਬਰ, 1988 ਨੂੰ ਪੈਦਾ ਹੋਏ ਇਸ਼ਾਂਤ ਦੀ ਪਛਾਣ ਉਸ ਦੀ ਲੰਬੀ ਹਾਈਟ ਕਰਕੇ ਵੀ ਹੈ। 6 ਫੁੱਟ 5 4 ਇੰਚ ਦੀ ਲੰਬਾਈ ਕਰਕੇ ਉਸ ਨੂੰ ਕ੍ਰਿਕਟ ਜਗਤ ‘ਚ ਲੰਬੂ ਦੇ ਨਾਂ ਨਾਲ ਜਾਣਦੇ ਹਨ। ਸਾਥੀ ਖਿਡਾਰੀ ਡ੍ਰੈਸਿੰਗ ਰੂਮ ‘ਚ ਉਸ ਨੂੰ ਲੰਬੂ ਹੀ ਕਹਿੰਦੇ ਹਨ।

ਇਸ਼ਾਂਤ ਦੀ ਲਵ ਸਟੋਰੀ ਕਿਸੇ ਫ਼ਿਲਮੀ ਕਹਾਣੀ ਤੋਂ ਘੱਟ ਨਹੀਂ। 10 ਦਸੰਬਰ, 2016 ‘ਚ ਭਾਰਤੀ ਮਹਿਲਾ ਬਾਸਕਟਬਾਲ ਖਿਡਾਰੀ ਪ੍ਰਤਿਮਾ ਸਿੰਘ ਨਾਲ ਉਸ ਦਾ ਵਿਆਹ ਹੋਇਆ। ਦੋਵਾਂ ਦੀ ਪਹਿਲੀ ਮੁਲਾਕਾਤ 2013 ‘ਚ ਦਿੱਲੀ ‘ਚ ਹੋਈ ਸੀ। ਜਿੱਥੇ ਇਸ਼ਾਂਤ ਮੁੱਖ ਮਹਿਮਾਨ ਵਜੋਂ ਪਹੁੰਚੇ ਸੀ ਪਰ ਇਸ ਟੂਰਨਾਮੈਂਟ ‘ਚ ਪ੍ਰਤਿਮਾ ਸੱਟ ਲੱਗਣ ਕਰਕੇ ਖੇਡ ਨਹੀ ਰਹੀ ਸੀ ਤੇ ਇਸ਼ਾਂਤ ਨੂੰ ਨਹੀਂ ਪਤਾ ਸੀ ਕਿ ਉਹ ਸਕੋਰਰ ਨਹੀਂ ਸਗੋਂ ਇੰਟਰਨੈਸ਼ਨਲ ਪਲੇਅਰ ਹੈ।

ਭਾਰਤੀ ਕ੍ਰਿਕਟ ਟੀਮ ਦਾ ‘ਲੰਬੂ’ ਗੇਂਦਬਾਜ਼ ਹੋਇਆ 31 ਸਾਲ ਦਾ, ਪੇਸ਼ ਖਾਸ ਰਿਪੋਰਟ ਇਸ ਤੋਂ ਬਾਅਦ ਦੋਵਾਂ ਦੀ ਮੁਲਾਕਾਤ ਦਾ ਸਿਲਸਿਲਾ ਸ਼ੁਰੂ ਹੋਇਆ ਤੇ ਉਨ੍ਹਾਂ ਨੇ 2016 ‘ਚ ਵਿਆਹ ਕਰ ਲਿਆ।

ਟਾਪ ਹੈਡਲਾਈਨ

18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ
18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਭਾਰਤੀ ਟੀਮ ਦੀ ਪਲੇਇੰਗ 11 'ਚ ਹੋਣਗੇ ਵੱਡੇ ਬਦਲਾਅ, ਕਦੋਂ, ਕਿੱਥੇ ਅਤੇ ਕਿੰਨੇ ਵਜੇ ਖੇਡੇ ਜਾਣਗੇ ਮੁਕਾਬਲੇ; ਜਾਣੋ ਪੂਰੀ ਡਿਟੇਲ
ਭਾਰਤੀ ਟੀਮ ਦੀ ਪਲੇਇੰਗ 11 'ਚ ਹੋਣਗੇ ਵੱਡੇ ਬਦਲਾਅ, ਕਦੋਂ, ਕਿੱਥੇ ਅਤੇ ਕਿੰਨੇ ਵਜੇ ਖੇਡੇ ਜਾਣਗੇ ਮੁਕਾਬਲੇ; ਜਾਣੋ ਪੂਰੀ ਡਿਟੇਲ
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget