ਪੜਚੋਲ ਕਰੋ

ਵਿਰਾਟ ਕੋਹਲੀ ਹੋਏ 31 ਸਾਲ ਦੇ, ਜਾਣੋ ‘ਚੀਕੂ’ ਨਾਂ ਰੱਖੇ ਜਾਣ ਦੀ ਦਿਲਚਸਪ ਕਹਾਣੀ

ਕ੍ਰਿਕਟ ਦੀ ਦੁਨੀਆ ‘ਚ ਆਪਣੀ ਬੱਲੇਬਾਜ਼ੀ ਤੇ ਕਪਤਾਨੀ ਨਾਲ ਲੋਹਾ ਮਨਵਾ ਚੁੱਕੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਅੱਜ ਆਪਣਾ 31ਵਾਂ ਜਨਮ ਦਿਨ ਮਨਾ ਰਹੇ ਹਨ। ਅੱਜ ਕੋਹਲੀ ਜਦੋਂ ਵੀ ਮੈਦਾਨ ‘ਚ ਉੱਤਰਦੇ ਹਨ ਤਾਂ ਕੋਈ ਨਵਾਂ ਰਿਕਾਰਡ ਬਣਾਉਂਦੇ ਹੀ ਹਨ।

ਨਵੀਂ ਦਿੱਲੀ: ਕ੍ਰਿਕਟ ਦੀ ਦੁਨੀਆ ‘ਚ ਆਪਣੀ ਬੱਲੇਬਾਜ਼ੀ ਤੇ ਕਪਤਾਨੀ ਨਾਲ ਲੋਹਾ ਮਨਵਾ ਚੁੱਕੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਅੱਜ ਆਪਣਾ 31ਵਾਂ ਜਨਮ ਦਿਨ ਮਨਾ ਰਹੇ ਹਨ। ਅੱਜ ਕੋਹਲੀ ਜਦੋਂ ਵੀ ਮੈਦਾਨ ‘ਚ ਉੱਤਰਦੇ ਹਨ ਤਾਂ ਕੋਈ ਨਵਾਂ ਰਿਕਾਰਡ ਬਣਾਉਂਦੇ ਹੀ ਹਨ। ਇਸ ਕਰਕੇ ਉਹ ਕ੍ਰਿਕਟ ‘ਚ ਰਿਕਾਰਡ ਦਾ ਸਮਾਨਾਰਥੀ ਬਣ ਗਏ ਹਨ। ਕੋਹਲੀ ਇਸ ਸਮੇਂ ਬੰਗਲਾਦੇਸ਼ ਖਿਲਾਫ ਚੱਲ ਰਹੇ ਟੀ-20 ਸੀਰੀਜ਼ ਦਾ ਹਿੱਸਾ ਨਹੀਂ ਹਨ। ਉਹ ਭੁਟਾਨ ‘ਚ ਆਪਣੀਆਂ ਛੁੱਟੀਆਂ ਦਾ ਮਜ਼ਾ ਲੈ ਰਹੇ ਹਨ ਤੇ ਆਪਣਾ ਜਨਮ ਦਿਨ ਵੀ ਉੱਥੇ ਹੀ ਮਨਾਉਣਗੇ। ਕੋਹਲੀ ਦੇ ਜਨਮ ਦਿਨ ਮੌਕੇ ਅਸੀਂ ਤੁਹਾਨੂੰ ਉਨ੍ਹਾਂ ਦੇ ਘਰ ਦੇ ਨਾਂ ‘ਚੀਕੂ’ ਪਿੱਛੇ ਦੀ ਕਹਾਣੀ ਬਾਰੇ ਦੱਸਾਂਗੇ। ਵਿਰਾਟ ਕੋਹਲੀ ਹੋਏ 31 ਸਾਲ ਦੇ, ਜਾਣੋ ‘ਚੀਕੂ’ ਨਾਂ ਰੱਖੇ ਜਾਣ ਦੀ ਦਿਲਚਸਪ ਕਹਾਣੀ ਵਿਰਾਟ ਕੋਹਲੀ ਨੂੰ ਚੀਕੂ ਨਾਂ ਉਸ ਦੇ ਸਹਾਇਕ ਕੋਚ ਰਹੇ ਅਜਿਤ ਚੌਧਰੀ ਨੇ ਦਿੱਤਾ ਸੀ। ਇਸ ਦੀ ਕਹਾਣੀ ‘ਡ੍ਰਿਵਨ’ ਨਾਂ ਦੀ ਕਿਤਾਬ ‘ਚ ਲਿਖੀ ਹੈ। ਕਿਤਾਬ ‘ਚ ਲਿਖਿਆ ਹੈ, “ਵਿਰਾਟ ਉਸ ਸਮੇਂ ਕੁੱਲ 10 ਮੈਚ ਵੀ ਨਹੀਂ ਖੇਡੇ ਸੀ। ਦਿੱਲੀ ਦੀ ਟੀਮ ਮੁੰਬਈ ਖਿਲਾਫ ਰਣਜੀ ਖੇਡ ਰਹੀ ਸੀ। ਨੌਜਵਾਨ ਕੋਹਲੀ ਟੀਮ ਦਾ ਹਿੱਸਾ ਸੀ ਤੇ ਜਦੋਂ ਉਹ ਵਾਲ ਕਟਾ ਕੇ ਆਏ ਤੇ ਉਨ੍ਹਾਂ ਨੇ ਆਪਣੇ ਨਵੇਂ ਲੁਕ ਬਾਰੇ ਪੁੱਛਿਆ ਤਾਂ ਅਜਿਤ ਨੇ ਕਿਹਾ ਕਿ ਉਹ ਬਿਲਕੁਲ ਚੀਕੂ ਲੱਗ ਰਿਹਾ ਹੈ। ਇਸ ਤੋਂ ਬਾਅਦ ਸਭ ਨੇ ਉਨ੍ਹਾਂ ਨੂੰ ਚੀਕੂ ਕਹਿ ਕੇ ਬੁਲਾਉਣਾ ਸ਼ੁਰੂ ਕਰ ਦਿੱਤਾ। ਵਿਰਾਟ ਕੋਹਲੀ ਨੂੰ ਦੁਨੀਆ ਦੇ ਸਭ ਤੋਂ ਵਧੀਆ ਖਿਡਾਰੀਆਂ ‘ਚ ਗਿਣਿਆ ਜਾਂਦਾ ਹੈ। ਕੋਹਲੀ ਨੇ ਹੁਣ ਤਕ 82 ਟੈਸਟ ਮੈਚ ਭਾਰਤ ਲਈ ਖੇਡੇ ਹਨ, ਜਿਨ੍ਹਾਂ ‘ਚ ਉਸ ਨੇ 7066 ਦੌੜਾਂ ਬਣਾਈਆਂ ਹਨ। ਕੋਹਲੀ ਨੇ 57.78 ਦੀ ਔਸਤ ਨਾਲ ਦੌੜਾਂ ਬਣਾਈਆਂ ਹਨ। ਕੋਹਲੀ ਨੇ ਟੈਸਟ ‘ਚ ਸੱਤ ਦੋਹਰੇ ਸੈਂਕੜੇ, 26 ਸੈਂਕੜੇ ਤੇ 22 ਅਰਧ ਸੈਂਕੜੇ ਜੜੇ ਹਨ। ਵਿਰਾਟ ਕੋਹਲੀ ਹੋਏ 31 ਸਾਲ ਦੇ, ਜਾਣੋ ‘ਚੀਕੂ’ ਨਾਂ ਰੱਖੇ ਜਾਣ ਦੀ ਦਿਲਚਸਪ ਕਹਾਣੀ ਉਧਰ ਵਨ ਡੇਅ ਦੀ ਗੱਲ ਕੀਤੀ ਜਾਵੇ ਤਾਂ ਕੋਹਲੀ ਨੇ 239 ਮੈਚਾਂ ‘ਚ 60.31 ਦੀ ਔਸਤ ਨਾਲ 11,520 ਦੌੜਾਂ ਬਣਾਈਆਂ ਹਨ। ਵਨ ਡੇ ਕਰੀਅਰ ‘ਚ ਕੋਹਲੀ ਨੇ 43 ਸੈਂਕੜੇ, 54 ਅਰਧ ਸੈਂਕੜੇ ਜੜੇ ਹਨ। ਟੀ-20 ‘ਚ ਵਿਰਾਟ ਕੋਹਲੀ ਦਾ ਸਟ੍ਰਾਈਕ ਰੇਟ 135.28 ਦਾ ਰਿਹਾ ਹੈ।

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget