ਪੜਚੋਲ ਕਰੋ

ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ।

Suryakumar Yadav in Asia Cup 2022: ਸੂਰਿਆਕੁਮਾਰ ਯਾਦਵ ਨੇ ਇੱਕ ਵਾਰ ਆਪਣੀ ਬੱਲੇਬਾਜ਼ੀ ਨਾਲ ਦਿਖਾ ਦਿੱਤਾ ਹੈ ਕਿ ਉਨ੍ਹਾਂ ਨੂੰ 360 ਡਿਗਰੀ ਵਾਲਾ ਬੱਲੇਬਾਜ਼ ਕਿਉਂ ਕਿਹਾ ਜਾਂਦਾ ਹੈ। ਉਸ ਨੇ ਟੀ-20 ਏਸ਼ੀਆ ਕੱਪ ਦੇ ਇੱਕ ਮੈਚ ਵਿੱਚ ਹਾਂਗਕਾਂਗ ਖ਼ਿਲਾਫ਼ ਜ਼ਬਰਦਸਤ ਪਾਰੀ ਖੇਡੀ। ਉਸ ਨੇ IND vs HK ਮੈਚ 'ਚ 26 ਗੇਂਦਾਂ ਵਿੱਚ 68 ਦੌੜਾਂ ਬਣਾਈਆਂ। ਜਿਸ ਦੀ ਸਟ੍ਰਾਈਕ ਰੇਟ 262 ਸੀ। ਇਸ ਦੌਰਾਨ ਉਨ੍ਹਾਂ ਨੇ 6 ਚੌਕੇ ਅਤੇ 6 ਛੱਕੇ ਲਗਾਏ। ਯਾਨੀ ਸੂਰਿਆਕੁਮਾਰ ਨੇ ਬਾਊਂਡਰੀ ਤੋਂ 60 ਦੌੜਾਂ ਬਣਾਈਆਂ। ਇਸ ਕਾਰਨ ਟੀਮ ਇੰਡੀਆ ਮੈਚ ਵਿੱਚ 192 ਦੌੜਾਂ ਦਾ ਵੱਡਾ ਸਕੋਰ ਹੀ ਬਣਾ ਸਕੀ। ਜਵਾਬ 'ਚ ਹਾਂਗਕਾਂਗ ਦੀ ਟੀਮ 152 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤੀ ਟੀਮ ਨੇ ਇਹ ਮੈਚ 40 ਦੌੜਾਂ ਨਾਲ ਜਿੱਤ ਕੇ ਸੁਪਰ-4 ਵਿੱਚ ਥਾਂ ਬਣਾ ਲਈ ਹੈ। ਟੀਮ ਨੇ ਆਪਣਾ ਪਹਿਲਾ ਮੈਚ ਪਾਕਿਸਤਾਨ 'ਤੇ 5 ਵਿਕਟਾਂ ਨਾਲ ਜਿੱਤਿਆ ਸੀ।

ਭਾਰਤੀ ਪਾਰੀ ਤੋਂ ਬਾਅਦ ਵਿਰਾਟ ਕੋਹਲੀ ਨੇ ਸੂਰਿਆਕੁਮਾਰ ਦੀ ਸ਼ਾਨਦਾਰ ਪਾਰੀ ਦੇਖ ਕੇ ਝੁਕ ਕੇ ਸਲਾਮ ਕੀਤਾ। ਸੂਰਿਆਕੁਮਾਰ ਨੇ 20ਵੇਂ ਓਵਰ ਵਿੱਚ 4 ਛੱਕਿਆਂ ਸਮੇਤ 26 ਦੌੜਾਂ ਬਣਾਈਆਂ ਸੀ। ਇਸ ਤੋਂ ਇਲਾਵਾ ਵਿਰਾਟ ਕੋਹਲੀ ਨੇ ਵੀ ਅਰਧ ਸੈਂਕੜੇ ਦੀ ਪਾਰੀ ਖੇਡੀ। ਉਸ ਨੇ 44 ਗੇਂਦਾਂ 'ਤੇ 59 ਦੌੜਾਂ ਬਣਾਈਆਂ। ਕੋਹਲੀ ਨੇ 6 ਮਹੀਨੇ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਅਰਧ ਸੈਂਕੜਾ ਲਗਾਇਆ, ਉਸ ਦੀ ਸਟ੍ਰਾਈਕ ਰੇਟ 134 ਸੀ। ਕੋਹਲੀ ਅਤੇ ਸੂਰਿਆਕੁਮਾਰ ਨੇ 7 ਓਵਰਾਂ ਵਿੱਚ 98 ਦੌੜਾਂ ਜੋੜੀਆਂ। ਟੀਮ ਨੇ ਆਖਰੀ 5 ਓਵਰਾਂ 'ਚ 78 ਦੌੜਾਂ ਬਣਾਈਆਂ।
ਸੂਰਿਆਕੁਮਾਰ ਯਾਦਵ ਦਾ ਸ਼ਾਨਦਾਰ ਪ੍ਰਦਰਸ਼ਨ

31 ਸਾਲਾ ਸੂਰਿਆਕੁਮਾਰ ਯਾਦਵ ਨੇ ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਹੁਣ ਤੱਕ 25 ਟੀ-20 ਅੰਤਰਰਾਸ਼ਟਰੀ ਮੈਚਾਂ ਦੀਆਂ 23 ਪਾਰੀਆਂ ਵਿੱਚ 40 ਦੀ ਔਸਤ ਨਾਲ 758 ਦੌੜਾਂ ਬਣਾਈਆਂ। ਸੂਰਿਆਕੁਮਾਰ ਨੇ ਇੱਕ ਸੈਂਕੜਾ ਅਤੇ 6 ਅਰਧ ਸੈਂਕੜੇ ਲਗਾਏ ਹਨ। 117 ਦੌੜਾਂ ਦੀ ਸਰਵੋਤਮ ਪਾਰੀ ਖੇਡੀ। ਸਟ੍ਰਾਈਕ ਰੇਟ 178 ਜੋ ਕਿ ਸ਼ਾਨਦਾਰ ਹੈ। ਉਸ ਨੇ ਓਵਰਆਲ ਟੀ-20 ਦੀਆਂ 196 ਪਾਰੀਆਂ ਵਿੱਚ 32 ਦੀ ਔਸਤ ਨਾਲ 4913 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ ਇੱਕ ਸੈਂਕੜਾ ਅਤੇ 29 ਅਰਧ ਸੈਂਕੜੇ ਲਗਾਏ ਹਨ। ਸੂਰਿਆਕੁਮਾਰ ਨੇ 180 ਛੱਕੇ ਜੜੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Showroom 'ਚ Brand ਦਾ ਨਕਲੀ ਸਮਾਨ ਵੇਚ ਰਹੇ ਸੀ, ਕੰਪਨੀ ਨੇ ਕਰ ਦਿੱਤੀ ਰੇਡਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲਦਿਲਜੀਤ ਨੇ Pune ਨੂੰ ਬਣਾਇਆ Punjab , ਸਾਰੇ ਕਹਿੰਦੇ ਪੰਜਾਬੀ ਆ ਗਏ ਓਏਦਿਲਜੀਤ ਨੇ ਕਹੀ ਕਮਾਲ ਦੀ ਗੱਲ , ਮੈਂ ਕੋਈ ਬਾਬਾ ਨਹੀਂ ਪਰ ਮੰਨੋ ਮੇਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget