ਪੜਚੋਲ ਕਰੋ

ਪ੍ਰਧਾਨਮੰਤਰੀ ਤੋਂ ਪ੍ਰਭਾਵਿਤ ਭੱਜੀ, ਗੀਤਾ ਦਾ ਟਰੰਪ ਕਾਰਡ

1/12
Geeta Basra ‏@Geeta_Basra 20h20 hours ago USA counting vote ...INDIA counting note ????

2/12
ਹਰਭਜਨ ਸਿੰਘ ਦਾ ਟਵੀਟ
ਹਰਭਜਨ ਸਿੰਘ ਦਾ ਟਵੀਟ
3/12
ਟਰਬਨੇਟਰ ਹਰਭਜਨ ਸਿੰਘ ਨੇ ਟਵੀਟ ਕਰਕੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਚੁੱਕੇ ਇਸ ਕਦਮ ਲਈ ਵਧਾਈ ਦਿੱਤੀ। ਹਰਭਜਨ ਸਿੰਘ ਦੀ ਪਤਨੀ ਨੇ ਵੋਟ ਅਤੇ ਨੋਟ ਦੀ ਗੱਲ ਕੀਤੀ ਜਿਸਨੂੰ ਪਤੀ ਹਰਭਜਨ ਸਿੰਘ ਨੇ ਵੀ ਰੀਟਵੀਟ ਕੀਤਾ।

4/12
Geeta Basra ‏@Geeta_Basra 4h4 hours ago Suddenly.. everyone's pulling out their TRUMP cards! #Election2016 #TrumpWins

5/12
6/12
ਪਰ ਇਸ ਖਾਸ ਦਿਨ ਭਾਰਤ ਦਾ ਇੱਕ ਬੇਹਦ ਖਾਸ ਅਤੇ ਦਰਸ਼ਕਾਂ ਦਾ ਫੇਵਰਿਟ ਜੋੜਾ ਵੀ ਆਪਣੇ ਮਜ਼ੇਦਾਰ ਟਵੀਟਸ ਕਾਰਨ ਦਰਸ਼ਕਾਂ ਦੀ ਚਰਚਾ ਦਾ ਵਿਸ਼ਾ ਬਣਿਆ।

7/12
ਹਰਭਜਨ ਸਿੰਘ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਫੈਸਲੇ ਨੂੰ ਦਲੇਰੀ ਵਾਲਾ ਫੈਸਲਾ ਦੱਸਿਆ ਅਤੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ। ਭੱਜੀ ਨੂੰ 500 ਅਤੇ 1000 ਰੁਪਏ ਦੇ ਨੋਟਾਂ 'ਤੇ ਰੋਕ ਲਗਾਉਣ ਦਾ ਫੈਸਲਾ ਪਸੰਦ ਆਇਆ। ਭੱਜੀ ਆਮ ਤੌਰ 'ਤੇ ਖੁਲ ਕੇ ਕਿਸੇ ਵੀ ਮੁੱਦੇ 'ਤੇ ਆਪਣਾ ਪੱਖ ਦਰਸ਼ਕਾਂ ਅਤੇ ਫੈਨਸ ਨਾਲ ਸਾਂਝਾ ਕਰਦੇ ਹਨ ਅਤੇ ਇਸ ਵਾਰ ਵੀ ਭੱਜੀ ਨੇ ਕੁਝ ਅਜਿਹਾ ਹੀ ਕੀਤਾ। ਖਾਸ ਗੱਲ ਇਹ ਰਹੀ ਕਿ ਇਸ ਵਾਰ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ।

8/12
ਦੂਜੇ ਪਾਸੇ ਅਮਰੀਕਾ ਨੇ ਡੋਨਾਲਡ ਟਰੰਪ ਨੂੰ ਆਪਣੇ 45ਵੇਂ ਰਾਸ਼ਟਰਪਤੀ ਵਜੋਂ ਚੁਣਿਆ।

9/12
10/12
 Harbhajan Turbanator ‏@harbhajan_singh 21h21 hours ago Massive sixer by @narendramodi ji to discontinue the use of 500 and 1000 rupee notes to curb #BlackMoney. Brave move! We're proud of you!

11/12
ਗੀਤਾ ਬਸਰਾ ਦੇ ਟਵੀਟ
ਗੀਤਾ ਬਸਰਾ ਦੇ ਟਵੀਟ
12/12
9 ਨਵੰਬਰ ਦਾ ਦਿਨ ਭਾਰਤ ਅਤੇ ਅਮਰੀਕਾ ਲਈ ਬੇਹਦ ਖਾਸ ਸਾਬਿਤ ਹੋਇਆ। ਇੱਕ ਪਾਸੇ ਭਾਰਤ 'ਚ ਭ੍ਰਿਸ਼ਟਾਚਾਰ ਰੋਕਣ ਦੇ ਇਰਾਦੇ ਨਾਲ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਅਚਾਨਕ 500 ਅਤੇ 1000 ਰੁਪਏ ਦੇ ਨੋਟਾਂ ਦੇ ਇਸਤੇਮਾਲ 'ਤੇ ਰੋਕ ਲਗਾਉਣ ਦਾ ਐਲਾਨ ਕਰ ਦਿੱਤਾ।

Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

Embed widget