ਪੜਚੋਲ ਕਰੋ

ਹਰਭਜਨ ਸਿੰਘ ਨੇ ਉਡਾਇਆ ਕੋਰੋਨਾ ਵੈਕਸੀਨ ਦਾ ਮਜ਼ਾਕ, ਤਾਂ ਟਵਿੱਟਰ 'ਤੇ ਲੋਕਾਂ ਨੇ ਲਾ ਦਿੱਤੀ ਕਲਾਸ

ਦੇਸ਼ 'ਚ 3 ਵੈਕਸੀਨ ਦੇ ਟਰਾਇਲ ਤੀਜੇ ਪੜਾਅ 'ਚ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖੁਦ ਇਸ ਲੈਬ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਇਕ ਟਵੀਟ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਟਵਿੱਟਰ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਕੇਸ ਇੱਕ ਕਰੋੜ ਦੇ ਨੇੜੇ ਹਨ। ਇਸ ਮਾਰੂ ਬਿਮਾਰੀ ਨਾਲ ਹੁਣ ਤੱਕ 95 ਲੱਖ ਤੋਂ ਵੱਧ ਲੋਕ ਸੰਕਰਮਿਤ ਹੋ ਚੁੱਕੇ ਹਨ। ਦੇਸ਼ 'ਚ 3 ਵੈਕਸੀਨ ਦੇ ਟਰਾਇਲ ਤੀਜੇ ਪੜਾਅ 'ਚ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖੁਦ ਇਸ ਲੈਬ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਇਕ ਟਵੀਟ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਟਵਿੱਟਰ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਭੱਜੀ ਨੇ ਟਵੀਟ ਕੀਤਾ, 'ਫਾਈਜ਼ਰ ਅਤੇ ਬਾਇਓਟੈਕ ਵੈਕਸੀਨ ਦੀ ਏਕਿਯੂਰੇਸੀ - 94 ਪ੍ਰਤੀਸ਼ਤ, ਮਾਡਰਨਾ ਵੈਕਸੀਨ - 94.5 ਪ੍ਰਤੀਸ਼ਤ, ਆਕਸਫੋਰਡ ਵੈਕਸੀਨ - 90 ਪ੍ਰਤੀਸ਼ਤ .... ਭਾਰਤੀ ਰਿਕਵਰੀ ਰੇਟ (ਬਿਨਾਂ ਵੈਕਸੀਨ) - 93.6 ਪ੍ਰਤੀਸ਼ਤ. ..ਕੀ ਸੱਚਮੁੱਚ ਭਾਰਤੀਆਂ ਨੂੰ ਵੈਕਸੀਨ ਦੀ ਜ਼ਰੂਰਤ ਹੈ।
ਇਸ ਨੂੰ ਲੈ ਕੇ ਲੋਕ ਲਗਾਤਾਰ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਇਕ ਯੂਜ਼ਰ ਨੇ ਉਨ੍ਹਾਂ ਨੂੰ ਪਰਿਵਾਰ ਦੇ WhatsApp ਫੈਮਿਲੀ ਗਰੁੱਪ ਦੇ ਮਾਮੇ-ਫੁਫੜ ਦਾ ਥਾਂ ਦੇ ਦਿੱਤੀ।
ਕੈਪਟਨ ਨੇ ਅਮਿਤ ਸ਼ਾਹ ਨੂੰ ਕੀਤਾ ਖ਼ਬਰਦਾਰ! ਦੇਸ਼ ਦੀ ਸੁਰੱਖਿਆ ਨੂੰ ਹੋ ਸਕਦਾ ਖਤਰਾ ਇਕ ਯੂਜ਼ਰ ਨੇ ਲਿਖਿਆ ਕਿ ਵੈਕਸੀਨ ਦੀ ਪ੍ਰਭਾਵਕਤਾ ਦਾ ਮੁਲਾਂਕਣ 93.6 ਪ੍ਰਤੀਸ਼ਤ ਠੀਕ ਹੋਣ ਵਾਲੇ ਲੋਕਾਂ 'ਤੇ ਨਹੀਂ ਕੀਤਾ ਗਿਆ। ਇਹ ਉਨ੍ਹਾਂ 6.4 ਪ੍ਰਤੀਸ਼ਤ ਲੋਕਾਂ ਲਈ ਹੈ ਜੋ ਰਿਕਵਰ ਨਹੀਂ ਹੋ ਪਾ ਰਹੇ। 
ਵੇਖੋ ਕਿਸਾਨਾਂ ਦਾ ਜ਼ੇਰਾ! ਧੀ ਦਾ ਵਿਆਹ ਛੱਡ ਦਿੱਲੀ ਡਟਿਆ, ਵੀਡੀਓ ਕਾਲ ਜ਼ਰੀਏ ਦੇਵੇਗਾ ਅਸ਼ੀਰਵਾਦ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਦੁਨੀਆ 'ਚ ਮਸ਼ਹੂਰ ਇਸ ਕ੍ਰਿਕਟਰ ਨੇ ਪਤਨੀ ਨੂੰ ਗੋਲੀਆਂ ਨਾਲ ਭੁੰਨਿਆ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ; ਮੱਚਿਆ ਹੜਕੰਪ
ਦੁਨੀਆ 'ਚ ਮਸ਼ਹੂਰ ਇਸ ਕ੍ਰਿਕਟਰ ਨੇ ਪਤਨੀ ਨੂੰ ਗੋਲੀਆਂ ਨਾਲ ਭੁੰਨਿਆ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ; ਮੱਚਿਆ ਹੜਕੰਪ
India T20I Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਇਸ ਧਾਕੜ ਖਿਡਾਰੀ ਨੂੰ ਚੁਣਿਆ ਗਿਆ ਕਪਤਾਨ; ਵੈਭਵ ਸੂਰਿਆਵੰਸ਼ੀ ਹਰ ਮੁਕਾਬਲੇ 'ਚ ਸ਼ਾਮਲ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਇਸ ਧਾਕੜ ਖਿਡਾਰੀ ਨੂੰ ਚੁਣਿਆ ਗਿਆ ਕਪਤਾਨ; ਵੈਭਵ ਸੂਰਿਆਵੰਸ਼ੀ ਹਰ ਮੁਕਾਬਲੇ 'ਚ ਸ਼ਾਮਲ...
India T20 Series: ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦ ਦੇ ਸਕਦੇ ਅਸਤੀਫਾ
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦ ਦੇ ਸਕਦੇ ਅਸਤੀਫਾ
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
Embed widget