ਪੜਚੋਲ ਕਰੋ

ਹਰਭਜਨ ਸਿੰਘ ਨੇ ਰਾਜੀਵ ਗਾਂਧੀ ਖੇਲ ਰਤਨ ਅਵਾਰਡ ਤੋਂ ਵਾਪਿਸ ਲਿਆ ਆਪਣਾ ਨਾਮ

ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰਾਜੀਵ ਗਾਂਧੀ ਖੇਲ ਰਤਨ ਅਵਾਰਡ ਤੋਂ ਆਪਣਾ ਨਾਮ ਵਾਪਿਸ ਲੈ ਲਿਆ ਹੈ।

ਅਸ਼ਰਫ ਢੁੱਡੀ ਚੰਡੀਗੜ੍ਹ: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰਾਜੀਵ ਗਾਂਧੀ ਖੇਲ ਰਤਨ ਅਵਾਰਡ ਤੋਂ ਆਪਣਾ ਨਾਮ ਵਾਪਿਸ ਲੈ ਲਿਆ ਹੈ।ਪਛਿਲੇ ਤਿੰਨ ਸਾਲਾਂ ਤੋਂ ਹਰਭਜਨ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਨ।ਇਸ ਲਈ ਖੇਲ ਰਤਨ ਅਵਾਰਡ ਲਈ ਉਨ੍ਹਾਂ ਦੀ ਯੋਗਤਾ ਨਹੀਂ ਬਣਦੀ।ਇਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਕੇਂਦਰੀ ਖੇਡ ਮੰਤਰਾਲੇ ਤੋਂ ਨਾਮ ਵਾਪਿਸ ਲੈਣ ਲਈ ਕਿਹਾ ਸੀ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ABP ਨਿਊਜ਼ ਨਾਲ ਗੱਲ ਬਾਤ ਕਰਦੇ ਹੋਏ ਹਰਭਜਨ ਨੇ ਕਿਹਾ ਕਿ ਪਿਛਲੀ ਵਾਰ ਸੂਬਾ ਸਰਕਾਰ ਵਲੋਂ ਕੇਂਦਰ ਨੂੰ ਦਸਤਾਵੇਜ਼ ਦੇਰੀ ਨਾਲ ਭੇਜੇ ਗਏ ਸਨ।ਇਸ ਲਈ ਉਨ੍ਹਾਂ ਦੇ ਨਾਮ ਤੇ ਵਿਚਾਰ ਨਹੀਂ ਹੋਇਆ।ਹੁਣ ਯੋਗਤਾ ਦੀ ਸ਼ਰਤ ਵਿੱਚ ਆ ਗਈ ਹੈ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਹਰਭਜਨ ਕਾਫੀ ਲੰਬੇ ਸਮੇਂ ਤੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਨ।ਇਸ ਦੌਰਾਨ ਉਨ੍ਹਾਂ ਵਲੋਂ ਕ੍ਰਿਕਟ ਨੂੰ ਅਲਵੀਦਾ ਕਹਿਣ ਦੀਆਂ ਵੀ ਖ਼ਬਰ ਸਾਹਮਣੇ ਆ ਰਹੀਆਂ ਹਨ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨਾਲ ਇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ  
" ਹਰਭਜਨ ਸਿੰਘ ਵਲੋਂ ਪੰਜਾਬ ਖੇਡ ਵਿਭਾਗ ਨੂੰ ਇਮੇਲ ਭੇਜੀ ਗਈ ਹੈ ਜਿਸ ਵਿੱਚ ਹਰਭਜਨ ਨੇ ਕਿਹਾ ਕਿ ਉਹ ਰਾਜੀਵ ਗਾਂਧੀ ਖੇਲ ਰਤਨ ਅਵਾਰਡ ਲਈ ਆਪਣਾ ਨਾਮ ਵਾਪਿਸ ਲੈਣਾ ਚਾਹੁੰਦੇ ਹਨ। ਉਸ ਤੋਂ ਬਾਅਦ ਅਸੀਂ ਕੇੰਦਰ ਸਰਕਾਰ ਤੋਂ ਹਰਭਜਨ ਸਿੰਘ ਦਾ ਨਾਮ ਵਾਪਿਸ ਲਿਆ ਹੈ।ਹਰਭਜਨ ਸਿੰਘ ਇਕ ਹੋਣਹਾਰ ਖਿਡਾਰੀ ਹੈ ਅਤੇ ਜੇਕਰ ਖੇਲ ਰਤਨ ਅਵਾਰਡ ਤੋਂ ਇਲਾਵਾ ਕੋਈ ਹੋਰ ਅਵਾਰਡ  ਲਈ ਉਹ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਉਹ ਖੁਸ਼ੀ ਖੁਸ਼ੀ ਹਰਭਜਨ ਦਾ ਨਾਮ ਭੇਜਣਗੇ। "
-
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ
CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Big News: ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget