ਪੜਚੋਲ ਕਰੋ

ਅਫਵਾਹਾਂ 'ਤੇ ਭੱਜੀ ਦੀ ਸਫਾਈ

1/8
2/8
ਖਬਰਾਂ ਸਨ ਕਿ ਦਿੱਗਜ ਕ੍ਰਿਕਟਰ ਹਰਭਜਨ ਸਿੰਘ ਕਾਂਗਰਸ 'ਚ ਸ਼ਾਮਿਲ ਹੋ ਸਕਦੇ ਹਨ। ਖਬਰਾਂ ਇਹ ਵੀ ਸਨ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾ 'ਚ ਭੱਜੀ ਜਲੰਧਰ ਤੋਂ ਕਾਂਗਰਸ ਲਈ ਚੋਣ ਲੜ ਸਕਦੇ ਹਨ। ਪਰ ਹੁਣ ਭੱਜੀ ਨੇ ਇਨ੍ਹਾਂ ਖਬਰਾਂ ਨੂੰ ਖਾਰਿਜ ਕਰਦਿਆਂ ਦੱਸਿਆ ਹੈ ਕਿ ਇਹ ਸਭ ਅਫਵਾਹਾਂ ਗਲਤ ਹਨ।

3/8
ਭੱਜੀ ਦਾ ਟਵੀਟ
ਭੱਜੀ ਦਾ ਟਵੀਟ
4/8
ਕੀ ਸੀ ਅਫਵਾਹ ?
ਕੀ ਸੀ ਅਫਵਾਹ ?
5/8
ਹਰਭਜਨ ਸਿੰਘ ਨੇ ਲਗਾਤਾਰ ਕਾਂਗਰਸ 'ਚ ਸ਼ਾਮਿਲ ਹੋਣ ਦੀਆਂ ਆ ਰਹੀਆਂ ਖਬਰਾਂ 'ਤੇ ਚੁੱਪੀ ਤੋੜੀ ਹੈ ਅਤੇ ਮਾਮਲੇ 'ਚ ਟਵੀਟ ਕਰਕੇ ਆਪਣਾ ਪੱਖ ਰੱਖਿਆ ਹੈ।

6/8
ਭੱਜੀ ਨੇ ਟਵੀਟ ਕਰਕੇ ਇਸ ਮਾਮਲੇ 'ਚ ਆਪਣੇ ਚਾਹੁਣ ਵਾਲਿਆਂ ਅਤੇ ਫੈਨਸ ਨਾਲ ਇਸ ਅਫਵਾਹ ਦੇ ਗਲਤ ਹੋਣ ਦੀ ਖਬਰ ਸਾਂਝੀ ਕੀਤੀ। ਭੱਜੀ ਨੇ ਬੜੇ ਸਾਫ-ਸਪਸ਼ਟ ਲਫਜਾਂ 'ਚ ਕਿਹਾ ਕਿ ਉਨ੍ਹਾਂ ਦਾ ਅਜੇ ਕਿਸੇ ਪਾਰਟੀ 'ਚ ਰਾਜਨੀਤੀ 'ਚ ਸ਼ਾਮਿਲ ਹੋਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਇਸ ਤਰ੍ਹਾਂ ਦੀਆਂ ਅਫਵਾਹਾਂ ਨਾ ਫੈਲਾਈਆਂ ਜਾਣ।

7/8
Harbhajan Turbanator ‏@harbhajan_singh 1h1 hour ago I have no intentions of joining politics any time soon. Please stop spreading rumors.

8/8
Sponsored Links by Taboola

ਟਾਪ ਹੈਡਲਾਈਨ

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਗੰਭੀਰ ਦੀ ਕੋਚਿੰਗ 'ਤੇ ਉੱਠੇ ਸਵਾਲ! 104 'ਚੋਂ ਸਿਰਫ਼ 38 ਮੈਚਾਂ 'ਚ ਹੀ ਕੁਲਦੀਪ ਨੂੰ ਮਿਲਿਆ ਮੌਕਾ, ਅਸ਼ਵਿਨ ਨੇ ਕੀਤੀ ਤਿੱਖੀ ਟਿੱਪਣੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget