ਪੜਚੋਲ ਕਰੋ

ਹਾਰਦਿਕ ਪਾਂਡਿਆ ਤੇ ਭੁਵਨੇਸ਼ਵਰ ਕੁਮਾਰ ਦੀ ਟੀਮ 'ਚ ਵਾਪਸੀ, ਕੱਲ੍ਹ ਦੱਖਣੀ ਅਫਰੀਕਾ ਨਾਲ ਪਹਿਲਾ ਮੈਚ

ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਧਰਮਸ਼ਾਲਾ ਵਿੱਚ ਖੇਡਿਆ ਜਾਵੇਗਾ।

ਨਵੀਂ ਦਿੱਲੀ: ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਧਰਮਸ਼ਾਲਾ ਵਿੱਚ ਖੇਡਿਆ ਜਾਵੇਗਾ। ਭਾਰਤ ਇਸ ਸੀਰੀਜ਼ ਦੀ ਮੇਜ਼ਬਾਨੀ ਕਰ ਰਿਹਾ ਹੈ। ਆਲਰਾਉਂਡਰ ਹਾਰਦਿਕ ਪਾਂਡਿਆ ਨੂੰ ਲੰਮੇ ਸਮੇਂ ਬਾਅਦ ਭਾਰਤੀ ਟੀਮ ਵਿੱਚ ਵਾਪਸੀ ਮਿਲੀ ਹੈ। ਚੋਣਕਰਤਾਵਾਂ ਨੇ ਉਸ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ ਸ਼ਾਮਲ ਕੀਤਾ ਹੈ।

15 ਮੈਂਬਰੀ ਟੀਮ ਵਿੱਚ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਵੀ ਵਾਪਸੀ ਹੋਏ ਹੈ। ਮੋਢੇ ਦੀ ਸੱਟ ਨਾਲ ਨਿਉਜ਼ੀਲੈਂਡ ਦੌਰੇ ਤੋਂ ਖੁੰਝੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਵੀ ਆਪਣੀ ਜਗ੍ਹਾ ਮੁੜ ਹਾਸਲ ਕਰ ਲਈ ਹੈ ਪਰ ਉਸ ਦਾ ਨਿਯਮਤ ਸਲਾਮੀ ਸਾਥੀ ਰੋਹਿਤ ਸ਼ਰਮਾ ਲੱਤ ਤੇ ਲੱਗੀ ਸੱਟ ਨਾਲ ਜੂਝ ਰਿਹਾ ਹੈ।

ਹਾਰਦਿਕ ਆਖਰੀ ਵਾਰ ਭਾਰਤ ਲਈ ਪਿਛਲੇ ਸਾਲ ਸਤੰਬਰ ਵਿੱਚ ਦੱਖਣੀ ਅਫਰੀਕਾ ਵਿਰੁੱਧ ਟੀ-20 ਵਿੱਚ ਖੇਡਿਆ ਸੀ, ਜਿਸ ਤੋਂ ਬਾਅਦ ਉਸ ਦੀ ਪਿੱਠ ਦੀ ਸਰਜਰੀ ਹੋਈ। ਉਸ ਦੀ ਘੱਟੋ ਘੱਟ ਇੱਕ ਫਾਰਮੈਟ ਵਿੱਚ ਨਿਉਜ਼ੀਲੈਂਡ ਦੌਰੇ 'ਚ ਆਉਣ ਦੀ ਉਮੀਦ ਕੀਤੀ ਜਾ ਰਹੀ ਸੀ ਪਰ ਉਸਦੀ ਵਾਪਸੀ ਵਿੱਚ ਦੇਰੀ ਹੋਈ ਕਿਉਂਕਿ ਬੀਸੀਸੀਆਈ ਚਾਹੁੰਦਾ ਸੀ ਕਿ ਖਿਡਾਰੀ ਸੱਟ ਦੀ ਰਿਕਵਰੀ ਵਿੱਚ ਵਧੇਰੇ ਸਮਾਂ ਬਤੀਤ ਕਰੇ।

ਚੋਣਕਰਤਾਵਾਂ ਨੇ ਨਿਉਜ਼ੀਲੈਂਡ ਵਿੱਚ ਮਯੰਕ ਅਗਰਵਾਲ ਦੀ ਮਾੜੀ ਵਾਪਸੀ ਤੋਂ ਬਾਅਦ ਉਸ ਨੂੰ ਬਾਹਰ ਕਰ ਦਿੱਤਾ ਹੈ ਪਰ ਪ੍ਰਿਥਵੀ ਸ਼ਾਅ ਆਪਣੀ ਜਗ੍ਹਾ ਬਰਕਰਾਰ ਰੱਖਣ ਵਿੱਚ ਸਫਲ ਰਿਹਾ ਹੈ ਅਤੇ ਰੋਹਿਤ ਦੀ ਗ਼ੈਰਹਾਜ਼ਰੀ ਵਿੱਚ ਧਵਨ ਨਾਲ ਸਿਖਰ ਤੇ ਸਹਿਯੋਗੀ ਨਜ਼ਰ ਆਏਗਾ।

ਚੋਣਕਰਤਾਵਾਂ ਨੇ ਹਾਰਦਿਕ ਦੀ ਵਾਪਸੀ ਤੋਂ ਬਾਅਦ ਸ਼ਿਵਮ ਦੂਬੇ ਨੂੰ ਬਾਹਰ ਦਾ ਦਰਵਾਜ਼ਾ ਵਿਖਾਇਆ ਹੈ।12 ਮਾਰਚ ਨੂੰ ਧਰਮਸ਼ਾਲਾ ਵਿੱਚ ਪਹਿਲੇ ਮੈਚ ਤੋਂ ਬਾਅਦ ਅਗਲੇ ਦੋ ਮੈਚ ਲਖ਼ਨਾਉ ਅਤੇ ਕੋਲਕਾਤਾ ਵਿੱਚ ਹੋਣ ਜਾ ਰਹੇ ਹਨ।

ਸੀਰੀਜ਼ ਲਈ ਟੀਮ- ਸ਼ਿਖਰ ਧਵਨ, ਪ੍ਰਿਥਵੀ ਸ਼ਾਅ, ਵਿਰਾਟ ਕੋਹਲੀ (C), ਕੇ ਐਲ ਰਾਹੁਲ, ਮਨੀਸ਼ ਪਾਂਡੇ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਜਸਪ੍ਰੀ ਬੁਮਰਾਹ, ਨਵਦੀਪ ਸੈਣੀ, ਕੁਲਦੀਪ ਯਾਦਵ, ਸ਼ੁਭਮਨ ਗਿੱਲ।

ਟਾਪ ਹੈਡਲਾਈਨ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget