ਪੜਚੋਲ ਕਰੋ
ਕ੍ਰਿਕੇਟਰ ਹਾਰਦਿਕ ਪਾਂਡਿਆ ਨੇ ਸਾਂਝੀ ਕੀਤੀ ਖੁਸ਼ਖਬਰੀ! ਨਸਾਤਾ ਦੇ ਬੇਬੀ ਬੰਪ ਦੀ ਤਸਵੀਰ ਕੀਤੀ ਪੋਸਟ
ਕ੍ਰਿਕਟ ਸਟਾਰ ਹਾਰਦਿਕ ਪਾਂਡਿਆ ਅਤੇ ਟੈਲੀਵਿਜ਼ਨ ਸ਼ਖਸੀਅਤ ਨਤਾਸਾ ਸਟੈਨਕੋਵਿਕ ਇਕੱਠੇ ਆਪਣੇ ਪਹਿਲੇ ਬੱਚੇ ਦੀ ਉਮੀਦ ਕਰ ਰਹੇ ਹਨ।

ਨਵੀਂ ਦਿੱਲੀ: ਕ੍ਰਿਕਟ ਸਟਾਰ ਹਾਰਦਿਕ ਪਾਂਡਿਆ ਅਤੇ ਟੈਲੀਵਿਜ਼ਨ ਸ਼ਖਸੀਅਤ ਨਤਾਸਾ ਸਟੈਨਕੋਵਿਕ ਇਕੱਠੇ ਆਪਣੇ ਪਹਿਲੇ ਬੱਚੇ ਦੀ ਉਮੀਦ ਕਰ ਰਹੇ ਹਨ। ਇੰਸਟਾਗ੍ਰਾਮ 'ਤੇ ਦੋਵਾਂ ਨੇ ਇਹ ਖੁਸ਼ਖਬੀ ਸਾਂਝੀ ਕੀਤੀ ਹੈ। ਹਾਰਦਿਕ ਨੇ ਨਤਾਸਾ ਦੇ ਬੇਬੀ ਬੰਪ ਦੀਆਂ ਤਸਵੀਰਾਂ ਅਤੇ ਹੋਰ ਰਵਾਇਤੀ ਸਮਾਰੋਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਮਰੀਕਾ 'ਤੇ ਨਵੀਂ ਬਿਪਤਾ, ਦੇਸ਼ ਦੇ 25 ਸ਼ਹਿਰਾਂ 'ਚ ਕਰਫਿਊ, ਟਰੰਪ ਦੀ ਸਖਤ ਚੇਤਾਵਨੀ ਉਨ੍ਹਾਂ ਨੇ ਇੱਕ ਰਵਾਇਤੀ ਸਮਾਰੋਹ ਦੀ ਇੱਕ ਫੋਟੋ ਵੀ ਸਾਂਝੀ ਕੀਤੀ ਜਿੱਥੇ ਦੋਵਾਂ ਨੇ ਗਲ 'ਚ ਹਾਰ ਪਾਇਆ ਹੋਇਆ ਹੈ ਅਤੇ ਬਹੁਤ ਸਾਰੇ ਲੋਕ ਹੈਰਾਨ ਹਨ ਕਿ ਕੀ ਇਸ ਜੋੜੇ ਨੇ ਲੌਕਡਾਊਨ ਦੌਰਾਨ ਵਿਆਹ ਕਰਵਾ ਲਿਆ ਹੈ। ਦੋਵਾਂ ਦੀ ਮੰਗਣੀ ਜਨਵਰੀ 'ਚ ਹੋਈ ਸੀ। ਕਿਸਾਨਾਂ ਲਈ ਖੁਸ਼ਖਬਰੀ! ਭੱਵਿਖਬਾਣੀ ਤੋਂ ਵੀ ਦੋ ਦਿਨ ਪਹਿਲਾਂ ਆਇਆ ਮਾਨਸੂਨ
View this post on Instagram
ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਫੈਲਣ ਬਾਰੇ ਵੱਡਾ ਸੱਚ ਆਇਆ ਸਾਹਮਣੇ, ਸਿਹਤ ਮਾਹਿਰਾਂ ਦੀ ਰਿਪੋਰਟ 'ਚ ਦਾਅਵਾ ਮਾਪਿਆਂ ਦੀ ਸਲਾਹ ਨਾਲ ਹੀ ਖੁੱਲ੍ਹਣਗੇ ਸਕੂਲ, ਸਰਕਾਰ ਨਹੀਂ ਲਵੇਗੀ ਰਿਸਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡView this post on InstagramCongratulations on their wedding to #HardikPandya #NatasaStankovic ❤️😍
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ




















