ਪੜਚੋਲ ਕਰੋ

ਹਰਿੰਦਰਪਾਲ ਸਿੰਘ ਨੇ ਆਸਟ੍ਰੇਲੀਆ 'ਚ ਕਰਾਤੀ ਬੱਲੇ-ਬੱਲੇ...

1/16
2/16
3/16
4/16
5/16
6/16
7/16
ਇਥੇ ਦਸਣਾ ਬਣਦਾ ਹੈ ਕਿ ਹਰਿੰਦਰਪਾਲ ਸਿੰਘ ਨੇ ਕਲ ਹੋਏ ਸੈਮੀਫ਼ਾਈਨਲ ਵਿਚ ਨੀਦਰਲੈਂਡਜ਼ ਦੇ ਪੈਡਰੋ ਸ਼ਵੀਰਟਮੈਨ ਨੂੰ ਹਰਾਇਆ ਸੀ।
ਇਥੇ ਦਸਣਾ ਬਣਦਾ ਹੈ ਕਿ ਹਰਿੰਦਰਪਾਲ ਸਿੰਘ ਨੇ ਕਲ ਹੋਏ ਸੈਮੀਫ਼ਾਈਨਲ ਵਿਚ ਨੀਦਰਲੈਂਡਜ਼ ਦੇ ਪੈਡਰੋ ਸ਼ਵੀਰਟਮੈਨ ਨੂੰ ਹਰਾਇਆ ਸੀ।
8/16
9/16
10/16
11/16
ਦੂਜੇ ਸੈਟ ਵਿਚ ਭਾਰਤੀ ਖਿਡਾਰੀ ਨੇ ਅਜਿਹੀ ਰਫ਼ਤਾਰ ਫੜੀ ਕਿ ਆਸਟ੍ਰੇਲੀਅਨ ਖਿਡਾਰੀ ਨੂੰ ਮੈਚ ਵਿਚ ਵਾਪਸੀ ਦਾ ਮੌਕਾ ਨਾ ਦਿਤਾ ਅਤੇ ਲਗਾਤਾਰ ਤਿੰਨ ਸੈਟ ਜਿੱਤ ਕੇ ਮੈਚ ਅਤੇ ਖ਼ਿਤਾਬ ਅਪਣੇ ਨਾਮ ਕਰ ਲਿਆ।
ਦੂਜੇ ਸੈਟ ਵਿਚ ਭਾਰਤੀ ਖਿਡਾਰੀ ਨੇ ਅਜਿਹੀ ਰਫ਼ਤਾਰ ਫੜੀ ਕਿ ਆਸਟ੍ਰੇਲੀਅਨ ਖਿਡਾਰੀ ਨੂੰ ਮੈਚ ਵਿਚ ਵਾਪਸੀ ਦਾ ਮੌਕਾ ਨਾ ਦਿਤਾ ਅਤੇ ਲਗਾਤਾਰ ਤਿੰਨ ਸੈਟ ਜਿੱਤ ਕੇ ਮੈਚ ਅਤੇ ਖ਼ਿਤਾਬ ਅਪਣੇ ਨਾਮ ਕਰ ਲਿਆ।
12/16
ਹਰਿੰਦਰਪਾਲ ਸਿੰਘ ਨੇ ਇਸ ਸਾਲ ਚੌਥਾ ਖ਼ਿਤਾਬ ਜਿਤਿਆ ਹੈ।
ਹਰਿੰਦਰਪਾਲ ਸਿੰਘ ਨੇ ਇਸ ਸਾਲ ਚੌਥਾ ਖ਼ਿਤਾਬ ਜਿਤਿਆ ਹੈ।
13/16
ਪਹਿਲੇ ਸੈਟ ਵਿਚ ਭਾਵੇਂ ਹਰਿੰਦਰਪਾਲ ਸਿੰਘ ਸੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਦੋਹਾਂ ਖਿਡਾਰੀਆਂ ਵਿਚਾਲੇ ਲੰਮੀਆਂ ਰੈਲੀਆਂ ਵੇਖਣ ਨੂੰ ਮਿਲੀਆਂ।
ਪਹਿਲੇ ਸੈਟ ਵਿਚ ਭਾਵੇਂ ਹਰਿੰਦਰਪਾਲ ਸਿੰਘ ਸੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਦੋਹਾਂ ਖਿਡਾਰੀਆਂ ਵਿਚਾਲੇ ਲੰਮੀਆਂ ਰੈਲੀਆਂ ਵੇਖਣ ਨੂੰ ਮਿਲੀਆਂ।
14/16
ਪਿਛਲੇ ਹਫ਼ਤੇ ਸਾਊਥ ਆਸਟ੍ਰੇਲੀਅਨ ਓਪਨ ਜਿੱਤਣ ਪਿੱਛੋਂ ਹਰਿੰਦਰਪਾਲ ਸਿੰਘ ਸੰਧੂ ਨੇ ਇਕ ਵੀ ਸੈਟ ਹਾਰੇ ਬਗ਼ੈਰ ਫ਼ਾਈਨਲ ਤਕ ਦਾ ਸਫ਼ਰ ਤੈਅ ਕੀਤਾ ਸੀ ਅਤੇ ਖ਼ਿਤਾਬੀ ਮੁਕਾਬਲੇ ਵਿਚ ਵੀ ਬਿਹਤਰੀਨ ਖੇਡ ਜਾਰੀ ਰਖਦਿਆਂ 77 ਮਿੰਟ ਵਿਚ ਅਪਣੇ ਵਿਰੋਧੀ ਨੂੰ ਹਰਾ ਦਿਤਾ।

15/16
ਉਸ ਨੇ ਫ਼ਾਈਨਲ ਵਿਚ ਆਸਟ੍ਰੇਲੀਆ ਦੇ ਪਹਿਲਾ ਦਰਜਾ ਪ੍ਰਾਪਤ ਰੈਕਸ ਹੈਡ੍ਰਿਕ ਨੂੰ 12-14, 11-3, 11-4 ਅਤੇ 11-7 ਨਾਲ ਹਰਾ ਕੇ ਇਕ ਹਫ਼ਤੇ ਵਿਚ ਦੂਜਾ ਖ਼ਿਤਾਬ ਜਿੱਤ ਲਿਆ।
ਉਸ ਨੇ ਫ਼ਾਈਨਲ ਵਿਚ ਆਸਟ੍ਰੇਲੀਆ ਦੇ ਪਹਿਲਾ ਦਰਜਾ ਪ੍ਰਾਪਤ ਰੈਕਸ ਹੈਡ੍ਰਿਕ ਨੂੰ 12-14, 11-3, 11-4 ਅਤੇ 11-7 ਨਾਲ ਹਰਾ ਕੇ ਇਕ ਹਫ਼ਤੇ ਵਿਚ ਦੂਜਾ ਖ਼ਿਤਾਬ ਜਿੱਤ ਲਿਆ।
16/16
 ਭਾਰਤ ਦੇ ਹਰਿੰਦਰਪਾਲ ਸਿੰਘ ਸੰਧੂ ਨੇ ਅਪਣੀ ਸ਼ਾਨਦਾਰ ਖੇਡ ਜਾਰੀ ਰਖਦਿਆਂ ਸਕੁਐਸ਼ ਦਾ ਵਿਕਟੋਰੀਆ ਓਪਨ ਖ਼ਿਤਾਬ ਅਪਣੇ ਨਾਮ ਕਰ ਲਿਆ।
ਭਾਰਤ ਦੇ ਹਰਿੰਦਰਪਾਲ ਸਿੰਘ ਸੰਧੂ ਨੇ ਅਪਣੀ ਸ਼ਾਨਦਾਰ ਖੇਡ ਜਾਰੀ ਰਖਦਿਆਂ ਸਕੁਐਸ਼ ਦਾ ਵਿਕਟੋਰੀਆ ਓਪਨ ਖ਼ਿਤਾਬ ਅਪਣੇ ਨਾਮ ਕਰ ਲਿਆ।
Sponsored Links by Taboola

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, 4 ਟੀ-20 ਵਿਸ਼ਵ ਕੱਪ ਖੇਡਣ ਵਾਲੇ ਤੇਜ਼ ਗੇਂਦਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ, ਸਿਰਫ਼ 30 ਸਾਲ ਦੀ ਉਮਰ ਵਿੱਚ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, 4 ਟੀ-20 ਵਿਸ਼ਵ ਕੱਪ ਖੇਡਣ ਵਾਲੇ ਤੇਜ਼ ਗੇਂਦਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ, ਸਿਰਫ਼ 30 ਸਾਲ ਦੀ ਉਮਰ ਵਿੱਚ...
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget