ਪੜਚੋਲ ਕਰੋ

Hockey Junior World Cup: ਟੀਮ ਇੰਡੀਆ ਨੂੰ ਫਿਰ ਤੋਂ ਚੈਂਪੀਅਨ ਬਣਾਉਣ ਲਈ ਤਿਆਰ ਵਿਵੇਕ ਸਾਗਰ, ਜਾਣੋ ਕੀ ਹੋਵੇਗੀ ਟੀਮ ਦੀ ਰਣਨੀਤੀ

ਵਿਵੇਕ ਸਾਗਰ ਟੋਕੀਓ ਓਲੰਪਿਕ ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਦਾ ਹਿੱਸਾ ਸੀ। ਉਹ ਸਾਲ 2016 'ਚ ਜੂਨੀਅਰ ਵਿਸ਼ਵ ਕੱਪ ਵੀ ਖੇਡ ਚੁੱਕਾ ਹੈ।

ਨਵੀਂ ਦਿੱਲੀ: ਹਾਕੀ ਇੰਡੀਆ ਨੇ ਹਾਲ ਹੀ ਵਿੱਚ ਇਸ ਮਹੀਨੇ ਹੋਣ ਵਾਲੇ ਜੂਨੀਅਰ ਹਾਕੀ ਵਿਸ਼ਵ ਕੱਪ ਲਈ ਟੀਮ ਦਾ ਐਲਾਨ ਕੀਤਾ ਹੈ। ਇਸ ਟੂਰਨਾਮੈਂਟ ਵਿੱਚ ਵਿਵੇਕ ਪ੍ਰਸਾਦ ਨੂੰ ਕਪਤਾਨੀ ਸੌਂਪੀ ਗਈ ਹੈ, ਜੋ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਸੀਨੀਅਰ ਭਾਰਤੀ ਟੀਮ ਦਾ ਵੀ ਹਿੱਸਾ ਸੀ। ਵਿਵੇਕ ਦਾ ਇਹ ਦੂਜਾ ਵਿਸ਼ਵ ਕੱਪ ਹੈ। ਭਾਰਤ ਦੇ ਵਿਵੇਕ ਸਾਗਰ ਪ੍ਰਸਾਦ ਸੱਟ ਲੱਗਣ ਕਾਰਨ 2016 ਦੇ ਸੀਜ਼ਨ ਵਿੱਚ ਜੂਨੀਅਰ ਵਿਸ਼ਵ ਕੱਪ ਨਹੀਂ ਖੇਡ ਸਕੇ ਸੀ। ਹੁਣ ਭੁਵਨੇਸ਼ਵਰ ਵਿੱਚ 24 ਨਵੰਬਰ ਤੋਂ ਸ਼ੁਰੂ ਹੋ ਰਹੇ ਜੂਨੀਅਰ ਵਿਸ਼ਵ ਕੱਪ ਵਿੱਚ ਟੀਮ ਦੀ ਅਗਵਾਈ ਕਰਨਗੇ।

2016 ਵਿੱਚ ਭਾਰਤੀ ਟੀਮ ਨੇ ਜੂਨੀਅਰ ਵਿਸ਼ਵ ਕੱਪ ਜਿੱਤਿਆ ਸੀ। ਪਰ ਪ੍ਰਸਾਦ ਉਸ ਜਿੱਤ ਦਾ ਹਿੱਸਾ ਨਹੀਂ ਬਣ ਸਕੇ। ਹਾਲਾਂਕਿ ਇਹ ਪੂਰੀ ਤਰ੍ਹਾਂ ਵੱਖਰੀ ਟੀਮ ਹੈ ਜਿਸ ਦੀ ਉਹ ਅਗਵਾਈ ਕਰ ਰਿਹਾ ਹੈ। ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਵਿੱਚ ਜਨਮੇ ਪ੍ਰਸਾਦ (16) ਜੂਨੀਅਰ ਵਿਸ਼ਵ ਕੱਪ ਵਿੱਚ ਖੇਡਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀਆਂ ਵਿੱਚੋਂ ਇੱਕ ਸੀ, ਪਰ ਸੱਟ ਕਾਰਨ ਉਸ ਦੀ ਚੋਣ ਨਹੀੰ ਹੋ ਸਕੀ ਸੀ।

ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਹੋਰ ਟੀਮਾਂ ਵਿੱਚ ਬੈਲਜੀਅਮ, ਨੀਦਰਲੈਂਡ, ਅਰਜਨਟੀਨਾ, ਜਰਮਨੀ, ਕੈਨੇਡਾ, ਦੱਖਣੀ ਅਫਰੀਕਾ, ਮਿਸਰ, ਪਾਕਿਸਤਾਨ, ਕੋਰੀਆ, ਮਲੇਸ਼ੀਆ, ਪੋਲੈਂਡ, ਫਰਾਂਸ, ਚਿਲੀ, ਸਪੇਨ ਅਤੇ ਅਮਰੀਕਾ ਸ਼ਾਮਲ ਹਨ। ਜਨਵਰੀ 2018 ਵਿੱਚ ਉਸਨੇ ਸੀਨੀਅਰ ਹਾਕੀ ਟੀਮ ਲਈ ਆਪਣੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਦੂਜੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਬਣ ਗਏ। ਹਾਲਾਂਕਿ, ਪ੍ਰਸਾਦ ਲਈ ਇਹ ਭੂਮਿਕਾ ਨਵੀਂ ਨਹੀਂ ਹੈ ਕਿਉਂਕਿ ਉਹ ਪਹਿਲਾਂ ਵੀ ਭਾਰਤ ਦੀ ਅਗਵਾਈ ਕਰ ਚੁੱਕੇ ਹਨ ਅਤੇ ਭੁਵਨੇਸ਼ਵਰ ਵਿੱਚ ਆਪਣੇ ਪੁਰਾਣੇ ਸਾਥੀਆਂ ਦੇ ਨਾਲ ਇੱਕ ਵਾਰ ਫਿਰ ਅਹੁਦਾ ਸੰਭਾਲਦੇ ਨਜ਼ਰ ਆਉਣਗੇ।

ਟੀਮ: ਵਿਵੇਕ ਸਾਗਰ ਪ੍ਰਸਾਦ (ਕਪਤਾਨ), ਸੰਜੇ, ਸ਼ਾਰਦਾਨੰਦ ਤਿਵਾੜੀ, ਪ੍ਰਸ਼ਾਂਤ ਚੌਹਾਨ, ਸੁਦੀਪ ਚਿਰਮਾਕੋ, ਰਾਹੁਲ ਕੁਮਾਰ ਰਾਜਭਰ, ਮਨਿੰਦਰ ਸਿੰਘ, ਪਵਨ, ਵਿਸ਼ਨੁਕਾਂਤ ਸਿੰਘ, ਅੰਕਿਤ ਪਾਲ, ਉੱਤਮ ਸਿੰਘ, ਸੁਨੀਲ ਜੋਜੋ, ਮਨਜੀਤ, ਰਬੀਚੰਦਰ ਸਿੰਘ ਮੋਇਰੰਗਥਮ, ਅਭਿਸ਼ੇਕ ਲਾਕੜਾ, ਯਸ਼ਦੀਪ ਸਿਵਾਚ, ਗੁਰਮੁਖ ਸਿੰਘ ਅਤੇ ਅਰਿਜੀਤ ਸਿੰਘ ਹੁੰਦਲ

ਇਹ ਵੀ ਪੜ੍ਹੋ: Liquor Prices Hike in Delhi: ਦਿੱਲੀ 'ਚ ਮਹਿੰਗੀ ਹੋਈ ਸ਼ਰਾਬ, ਜਾਣੋ ਕਿੰਨੀ ਵਧੀ ਕੀਮਤ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget