ਪੜਚੋਲ ਕਰੋ

ਹਾਕੀ ਵਿਸ਼ਵ ਕੱਪ ਦੇ ਉਦਘਾਟਨ ’ਤੇ ਮਾਧੁਰੀ, ਸ਼ਾਹਰੁਖ਼ ਤੇ ਰਹਿਮਾਨ ਨੇ ਲੁੱਟੇ ਦਰਸ਼ਕਾਂ ਦੇ ਦਿਲ

  ਭੁਵਨੇਸ਼ਵਰ: ਕਲਿੰਗਾ ਸਟੇਡੀਅਮ ਦੇ ਪੁਰਸ਼ ਹਾਕੀ ਵਿਸ਼ਵ ਕੱਪ ਦੇ ਉਦਘਾਟਨੀ ਸਮਾਗਮ ਵਿੱਚ ਮੰਗਲਵਾਰ ਨੂੰ ਬਾਲੀਵੁੱਡ ਅਦਾਕਾਰਾ ਮਾਧੁਰੀ ਦਿਕਸ਼ਿਤ, ਅਦਾਕਾਰ ਸ਼ਾਹਰੁਖ਼ ਖ਼ਾਨ ਤੇ ਸੰਗੀਤਕਾਰ ਏਆਰ ਰਹਿਮਾਨ ਨੇ ਆਪਣੀਆਂ ਦਮਦਾਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ। ਸੰਗੀਤਕਾਰ ਰਹਿਮਾਨ ਨੇ ਆਪਣੇ ਸਾਥੀਆਂ ਨਾਲ ਝਿਲਮਿਲ ਲਾਈਟਾਂ ਵਿੱਚ ‘ਜੈ ਹਿੰਦ ਜੈ ਇੰਡੀਆ’ ਗੀਤ ਨਾਲ ਉਦਘਾਟਨੀ ਸਮਾਗਮ ਦੀ ਸ਼ੁਰੂਆਤ ਕੀਤੀ। ਹਾਕੀ ਵਿਸ਼ਵ ਕੱਪ ਦੇ ਉਦਘਾਟਨ ’ਤੇ ਮਾਧੁਰੀ, ਸ਼ਾਹਰੁਖ਼ ਤੇ ਰਹਿਮਾਨ ਨੇ ਲੁੱਟੇ ਦਰਸ਼ਕਾਂ ਦੇ ਦਿਲ ਇਸ ਮੌਕੇ ਮੇਜ਼ਬਾਨ ਉੜੀਸਾ ਦੇ ਮੁੱਖ ਮੰਤਰੀ ਨਵੀਲ ਪਟਨਾਇਕ ਨੇ ਮੰਚ ਤੋਂ ਹਾਕੀ ਵਿਸ਼ਵ ਕੱਪ ਦੇ ਉਦਘਾਟਨ ਦਾ ਐਲਾਨ ਕੀਤਾ। ਵਰਲਡ ਹਾਕੀ ਫੈਡਰੇਸ਼ਨ (ਐਫਆਈਐਚ) ਦੇ ਪ੍ਰਧਾਨ ਡਾ. ਨਰਿੰਦਰ ਬਤਰਾ ਨੇ ਇੰਨੇ ਵੱਡੇ ਪੱਧਰ ’ਤੇ ਸਮਾਗਮ ਕਰਾਉਣ ਲਈ ਮੁੱਖ ਮੰਤਰੀ ਨਵੀਨ ਪਟਨਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਸਾਰੀਆਂ ਟੀਮਾਂ ਦੇ ਕਪਤਾਨਾਂ ਨੂੰ ਵਾਰੀ-ਵਾਰੀ ਸਟੇਜ 'ਤੇ ਬੁਲਾਇਆ ਗਿਆ। ਇਨ੍ਹਾਂ ਸਾਰਿਆਂ ਨਾਲ ਇੱਕ-ਇੱਕ ਆਦਿਵਾਸੀ ਬੱਚਾ ਵੀ ਸੀ, ਜਿਸ ਨੇ ਹੱਥ ਵਿੱਚ ਹਾਕੀ ਫੜੀ ਹੋਈ ਸੀ। ਹਾਕੀ ਵਿਸ਼ਵ ਕੱਪ ਦੇ ਉਦਘਾਟਨ ’ਤੇ ਮਾਧੁਰੀ, ਸ਼ਾਹਰੁਖ਼ ਤੇ ਰਹਿਮਾਨ ਨੇ ਲੁੱਟੇ ਦਰਸ਼ਕਾਂ ਦੇ ਦਿਲ ਕਪਤਾਨਾਂ ਦੇ ਆਉਣ ਬਾਅਦ ਸ਼ਾਹਰੁਖ਼ ਖ਼ਾਨ ਨੇ ਮੰਚ ’ਤੇ ਹਾਜ਼ਰੀ ਲਵਾਈ। ਕਿੰਗ ਖ਼ਾਨ ਨੇ ਸਾਰੀਆਂ 16 ਟੀਮਾਂ ਦੇ ਕਪਤਾਨਾਂ ਦੀ ਮੌਜੂਦਗੀ ਵਿੱਚ ਆਪਣੀ ਹਿੱਟ ਫਿਲਮ ‘ਚੱਕ ਦੇ ਇੰਡੀਆ’ ਦਾ ਮਕਬੂਲ ਡਾਇਲਾਗ ਬੋਲਿਆ ਜਿਸ ’ਤੇ ਦਰਸ਼ਕਾਂ ਨੇ ‘ਚੱਕ ਦੇ ਇੰਡੀਆ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਸ਼ਾਹਰੁਖ਼ ਦੇ ਸੰਬੋਧਨ ਬਾਅਦ ਬਾਲੀਵੁੱਡ ਅਦਾਕਾਰਾ ਮਾਧੁਰੀ ਨੇ ਆਪਣੀ ਪੇਸ਼ਕਸ਼ ਦਿੱਤੀ। ਉਸ ਦੇ ਨਾਲ ਲਗਪਗ ਹਜ਼ਾਰ ਕਲਾਕਾਰਾਂ ਨੇ ‘ਧਰਤੀ ਕਾ ਗੀਤ’ ਨ੍ਰਿਤ ਨਾਟਿਕਾ ਪੇਸ਼ ਕੀਤੀ। ਮਾਧੁਰੀ ਤੇ ਹੋਰ ਡਾਂਸਰਾਂ ਨਾਲ ਉੜੀਸਾ ਦੇ ਆਦਿਵਾਸੀਆਂ ਦੀ ਸੰਸਕ੍ਰਿਤੀ ਨੂੰ ਵੀ ਦਰਸਾਇਆ ਗਿਆ ਜਿਸ ਵਿੱਚ ਤਕਰੀਬਨ 800 ਸਕੂਲੀ ਬੱਚੇ ਵੀ ਸ਼ਾਮਲ ਕੀਤੇ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)

ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 

Embed widget