ਪੜਚੋਲ ਕਰੋ

ਏਸ਼ੀਆ ਕੱਪ 'ਚ ਟ੍ਰੋਲ ਹੋਏ ਅਰਸ਼ਦੀਪ ਸਿੰਘ ਟੀ-20 ਵਰਲਡ ਕੱਪ 'ਚ ਬਣ ਗਏ 'ਗੇਮਚੇਂਜਰ'

ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਏਸ਼ੀਆ ਕੱਪ 2022 'ਚ ਪਾਕਿਸਤਾਨ ਖਿਲਾਫ ਕੈਚ ਛੱਡਣ ਤੋਂ ਬਾਅਦ ਕਾਫੀ ਟ੍ਰੋਲ ਕੀਤਾ ਗਿਆ ਸੀ। ਇਸ ਨੌਜਵਾਨ ਤੇਜ਼ ਗੇਂਦਬਾਜ਼ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਗਿਆ।

T20 World Cup 2022, Arshdeep Singh: ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਏਸ਼ੀਆ ਕੱਪ 2022 'ਚ ਪਾਕਿਸਤਾਨ ਖਿਲਾਫ ਕੈਚ ਛੱਡਣ ਤੋਂ ਬਾਅਦ ਕਾਫੀ ਟ੍ਰੋਲ ਕੀਤਾ ਗਿਆ ਸੀ। ਇਸ ਨੌਜਵਾਨ ਤੇਜ਼ ਗੇਂਦਬਾਜ਼ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਗਿਆ। ਦਰਅਸਲ ਪਾਕਿਸਤਾਨ ਖਿਲਾਫ ਮਿਲੀ ਹਾਰ ਤੋਂ ਬਾਅਦ ਅਰਸ਼ਦੀਪ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਪਰ ਕਰੀਬ 1 ਮਹੀਨੇ ਬਾਅਦ ਇਹ ਗੇਂਦਬਾਜ਼ ਭਾਰਤੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ 'ਚ ਹੀਰੋ ਬਣ ਕੇ ਉਭਰਿਆ। 

ਅਰਸ਼ਦੀਪ ਸਿੰਘ ਨੇ ਟੀ-20 ਵਿਸ਼ਵ ਕੱਪ 2022 ਵਿੱਚ ਪਾਕਿਸਤਾਨ ਖ਼ਿਲਾਫ਼ ਸ਼ਾਨਦਾਰ ਗੇਂਦਬਾਜ਼ੀ ਕੀਤੀ। ਅਰਸ਼ਦੀਪ ਸਿੰਘ ਨੇ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਨੂੰ ਸਸਤੇ 'ਚ ਆਊਟ ਕਰਕੇ ਪਾਕਿਸਤਾਨ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ।

ਬਾਬਰ ਆਜ਼ਮ ਜ਼ੀਰੋ 'ਤੇ ਆਊਟ ਹੋਏ
ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਅਰਸ਼ਦੀਪ ਸਿੰਘ ਨੇ ਬਾਬਰ ਆਜ਼ਮ ਨੂੰ ਜ਼ੀਰੋ ’ਤੇ ਆਊਟ ਕੀਤਾ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੂੰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਐਲਬੀਡਬਲਿਊ ਆਊਟ ਕੀਤਾ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਮੁਹੰਮਦ ਰਿਜ਼ਵਾਨ ਨੂੰ ਵੀ ਆਪਣਾ ਸ਼ਿਕਾਰ ਬਣਾਇਆ। ਅਰਸ਼ਦੀਪ ਸਿੰਘ ਨੇ ਮੁਹੰਮਦ ਰਿਜ਼ਵਾਨ ਨੂੰ ਭੁਵਨੇਸ਼ਵਰ ਕੁਮਾਰ ਹੱਥੋਂ ਕੈਚ ਕਰਵਾਇਆ। ਅਰਸ਼ਦੀਪ ਸਿੰਘ ਨੇ 4 ਓਵਰਾਂ ਵਿੱਚ 32 ਦੌੜਾਂ ਦੇ ਕੇ 3 ਖਿਡਾਰੀਆਂ ਨੂੰ ਆਊਟ ਕੀਤਾ। ਅਰਸ਼ਦੀਪ ਸਿੰਘ ਨੇ ਖ਼ਤਰਨਾਕ ਬੱਲੇਬਾਜ਼ ਆਸਿਫ਼ ਅਲੀ ਤੋਂ ਇਲਾਵਾ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਅਤੇ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੂੰ ਆਊਟ ਕੀਤਾ।

ਪਾਕਿਸਤਾਨ ਲਈ ਮਾੜੀ ਸ਼ੁਰੂਆਤ
ਇਸ ਦੇ ਨਾਲ ਹੀ ਇਸ ਮੈਚ ਦੀ ਗੱਲ ਕਰੀਏ ਤਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਪਾਕਿਸਤਾਨੀ ਟੀਮ ਦੀ ਸ਼ੁਰੂਆਤ ਕਾਫੀ ਖਰਾਬ ਰਹੀ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਦਰਅਸਲ ਪਾਕਿਸਤਾਨੀ ਟੀਮ 15 ਦੌੜਾਂ 'ਤੇ 2 ਵਿਕਟਾਂ ਗੁਆਉਣ ਤੋਂ ਬਾਅਦ ਸੰਘਰਸ਼ ਕਰ ਰਹੀ ਸੀ ਪਰ ਸ਼ਾਨ ਮਸੂਦ ਅਤੇ ਇਫਤਿਖਾਰ ਅਹਿਮਦ ਨੇ ਪਾਰੀ ਨੂੰ ਸੰਭਾਲ ਲਿਆ। ਦੋਵਾਂ ਖਿਡਾਰੀਆਂ ਵਿਚਾਲੇ 76 ਦੌੜਾਂ ਦੀ ਸਾਂਝੇਦਾਰੀ ਹੋਈ। ਇਫਤਿਖਾਰ ਅਹਿਮਦ ਨੇ 34 ਗੇਂਦਾਂ 'ਤੇ 51 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਦੌਰਾਨ 2 ਚੌਕੇ ਅਤੇ 4 ਛੱਕੇ ਲਗਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget