ਪੜਚੋਲ ਕਰੋ

ਧੋਨੀ ਨੂੰ ਪੈਸੇ ਨਾਲ ਕਿੰਨਾ ਸੀ ਪਿਆਰ? ਧੋਨੀ ਦੇ ਬੈਟ ਬਣਾਉਣ ਵਾਲੇ ਇਸ ਵਿਅਕਤੀ ਨੇ ਦੱਸਿਆ

ਮਹਿੰਦਰ ਸਿੰਘ ਧੋਨੀ ਵੱਲੋਂ ਰਿਟਾਇਰਮੈਂਟ ਮਗਰੋਂ ਉਨ੍ਹਾਂ ਦੇ ਫੈਨਸ ਕਾਫੀ ਨਿਰਾਸ਼ ਹਨ। ਕਈ ਭਾਰਤੀ ਤੇ ਵਿਦੇਸ਼ੀ ਕ੍ਰਿਕਟਰਾਂ ਵਾਂਗ ਧੋਨੀ ਦੀਆਂ ਵੀ ਜਲੰਧਰ ਨਾਲ ਬਹੁਤ ਸਾਰੀਆਂ ਯਾਦਾਂ ਜੁੜੀਆਂ ਹਨ। ਜਲੰਧਰ ਵਿੱਚ ਬਹੁਤ ਸਾਰੇ ਲੋਕ ਧੋਨੀ ਨਾਲ ਜੁੜੇ ਹੋਏ ਹਨ।

ਜਲੰਧਰ: ਮਹਿੰਦਰ ਸਿੰਘ ਧੋਨੀ ਵੱਲੋਂ ਰਿਟਾਇਰਮੈਂਟ ਮਗਰੋਂ ਉਨ੍ਹਾਂ ਦੇ ਫੈਨਸ ਕਾਫੀ ਨਿਰਾਸ਼ ਹਨ। ਕਈ ਭਾਰਤੀ ਤੇ ਵਿਦੇਸ਼ੀ ਕ੍ਰਿਕਟਰਾਂ ਵਾਂਗ ਧੋਨੀ ਦੀਆਂ ਵੀ ਜਲੰਧਰ ਨਾਲ ਬਹੁਤ ਸਾਰੀਆਂ ਯਾਦਾਂ ਜੁੜੀਆਂ ਹਨ। ਜਲੰਧਰ ਵਿੱਚ ਬਹੁਤ ਸਾਰੇ ਲੋਕ ਧੋਨੀ ਨਾਲ ਜੁੜੇ ਹੋਏ ਹਨ। ਧੋਨੀ ਨੇ ਆਪਣੇ ਕ੍ਰਿਕਟ ਕੈਰੀਅਰ 'ਚ ਹਮੇਸ਼ਾ ਜਿਨ੍ਹਾਂ ਬੱਲਿਆਂ ਨਾਲ ਕ੍ਰਿਕਟ ਖੇਡੀ, ਉਨ੍ਹਾਂ ਬੱਲਿਆਂ ਨੂੰ ਬਣਾਉਣ ਵਾਲੇ ਜਲੰਧਰ ਦੇ ਬੀਟ ਆਲ ਸਪੋਰਟਸ ਕੰਪਨੀ ਦੇ ਖੇਡ ਉਦਯੋਗਪਤੀ ਸੋਮਿਲ ਕੋਹਲੀ ਵੀ ਅਜੇ ਤੱਕ ਇਸ ਗੱਲ ਤੋਂ ਹੈਰਾਨ ਹਨ ਕਿ ਧੋਨੀ ਨੇ ਅੰਤਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਧੋਨੀ ਨਾਲ ਆਪਣੀਆਂ ਯਾਦਾਂ ਨੂੰ ਸਾਂਝੇ ਕਰਦੇ ਹੋਏ ਦੱਸਿਆ ਕਿ ਮਹਿੰਦਰ ਸਿੰਘ ਧੋਨੀ ਜਿਹੜੇ ਬੱਲਿਆਂ ਨਾਲ ਕ੍ਰਿਕਟ ਮੈਚ ਖੇਡਦੇ ਸੀ, ਉਹ ਸਾਰੇ ਬੱਲੇ ਜਲੰਧਰ 'ਚ ਉਨ੍ਹਾਂ ਦੀ ਫੈਕਟਰੀ ਤੋਂ ਬਣ ਕੇ ਜਾਂਦੇ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇੰਡਸਟਰੀ ਵੱਲੋਂ ਬਹੁਤ ਸਾਰੇ ਅੰਤਰਰਾਸ਼ਟਰੀ ਕ੍ਰਿਕਟ ਦੇ ਬੱਲੇ ਤੇ ਹੋਰ ਕ੍ਰਿਕਟ ਦਾ ਸਾਮਾਨ ਬਣਾ ਕੇ ਦਿੱਤਾ ਗਿਆ ਹੈ, ਪਰ ਧੋਨੀ ਵਰਗਾ ਸ਼ਾਂਤ ਸੁਭਾਅ ਤੇ ਜ਼ਮੀਨ ਨਾਲ ਜੁੜਿਆ ਸ਼ਖਸ ਹੋਰ ਕੋਈ ਨਹੀਂ ਹੋ ਸਕਦਾ। ਧੋਨੀ ਦੀ 7 ਨੰਬਰ ਜਰਸੀ ਰਿਟਾਇਰਮੈਂਟ ਤੋਂ ਬਾਅਦ ਕਿਸ ਨੂੰ ਮਿਲੇਗੀ? ਏਬੀਪੀ ਨਿਊਜ਼ ਨੂੰ ਸੂਤਰਾਂ ਨੇ ਦੱਸਿਆ ਉਨ੍ਹਾਂ ਧੋਨੀ ਨਾਲ ਆਪਣੇ ਪਰਿਵਾਰਾਂ ਦੀਆਂ ਬਹੁਤ ਸਾਰੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਸੋਮਿਲ ਕੋਹਲੀ ਦਾ ਕਹਿਣਾ ਹੈ ਕਿ 1998 ਵਿੱਚ ਉਨ੍ਹਾਂ ਨੇ ਸਭ ਤੋਂ ਪਹਿਲਾਂ ਧੋਨੀ ਨੂੰ ਪਹਿਲੀ ਕ੍ਰਿਕਟ ਕਿੱਟ ਰਾਂਚੀ ਭੇਜੀ ਸੀ ਤੇ ਅੱਜ 22 ਸਾਲ ਹੋ ਗਏ ਹਨ, ਉਨ੍ਹਾਂ ਦੀ ਐਮਐਸ ਧੋਨੀ ਨਾਲ ਇੱਕ ਰਿਸ਼ਤੇ ਦੀ ਤਾਰ ਜੁੜੇ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਰ ਇੱਕ ਕ੍ਰਿਕਟਰ ਬਾਖੂਬੀ ਜਾਣਦਾ ਹੈ ਪਰ ਜੋ ਪਿਆਰ ਉਨ੍ਹਾਂ ਦਾ ਐਮਐਸ ਧੋਨੀ ਨਾਲ ਰਿਹਾ ਉਹ ਸਭ ਨਾਲੋਂ ਵੱਖਰਾ ਹੈ। ਕੈਨੇਡਾ ਦਾ ਨਿਆਗਰਾ ਫਾਲਸ ਵੀ ਭਾਰਤ ਦੇ ਆਜ਼ਾਦੀ ਦਿਹਾੜੇ ਦੇ ਰੰਗ 'ਚ ਰੰਗਿਆ ਕੋਹਲੀ ਨੇ ਕਿਹਾ ਕਿ ਉਨ੍ਹਾਂ ਜਦ ਟੀਵੀ 'ਤੇ ਇਹ ਸੁਣਿਆ ਉਹ ਇਕਦਮ ਸੁੰਨ ਰਹਿ ਗਏ। ਜਦ ਵੀ ਇੰਟਰਨੈਸ਼ਨਲ ਮੈਚ ਹੁੰਦਾ ਸੀ ਤਾਂ ਉਹ ਹਰ ਵਾਰ ਧੋਨੀ ਲਈ ਕ੍ਰਿਕਟ ਦੀ ਕਿੱਟ ਤਿਆਰ ਕਰਦੇ ਸੀ। ਉਨ੍ਹਾਂ ਕਿਹਾ ਕਿ ਇੱਥੇ ਤੱਕ ਕਿ ਚਾਰ ਸਾਲ ਬਾਅਦ ਜਿਹੜਾ ਵਰਲਡ ਕੱਪ ਹੁੰਦਾ ਹੈ, ਉਸ ਵਿੱਚ ਕਰੋੜਾਂ ਦੀ ਐਡ ਛੱਡ ਕੇ ਧੋਨੀ ਨੇ ਸਾਡੇ ਲੋਗੋ ਲਾ ਕੇ ਹੀ ਮੈਚ ਖੇਡਿਆ ਜਿਸ ਤੋਂ ਪਤਾ ਚੱਲਦਾ ਹੈ ਕਿ ਮਾਹੀ ਨੂੰ ਪੈਸੇ ਦੇ ਨਾਲ ਬਿਲਕੁਲ ਵੀ ਪਿਆਰ ਨਹੀਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget