ਪੜਚੋਲ ਕਰੋ

ਫਿਲਮ ਦੇ ਗੀਤ 'ਚ ਧੋਨੀ ਦੇ ਪਿਆਰ ਦੀ ਕਹਾਣੀ ?

1/15
ਦੋਨਾ 'ਚ ਇੰਨਾ ਪਿਆਰ ਸੀ ਕਿ ਦੋਨੇ ਵਿਆਹ ਕਰਵਾਉਣਾ ਚਾਹੁੰਦੇ ਸਨ। ਪਰ ਇਸ ਲਵ-ਸਟੋਰੀ ਵਿਚਾਲੇ ਕ੍ਰਿਕਟ ਦੀ ਖੇਡ ਆ ਗਈ।

2/15
Disha Patani
Disha Patani
3/15
ਇਹ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ। ਵੱਖ-ਵੱਖ ਵੈਬਸਾਈਟਸ 'ਤੇ ਇਹ ਖਬਰ ਵੇਖਣ ਨੂੰ ਮਿਲੀ।

4/15
ਇਸੇ ਵਿਚਾਲੇ ਧੋਨੀ ਨੂੰ ਇੱਕ ਦੌਰੇ ਤੋਂ ਵਾਪਿਸ ਆਉਣ ਤੋਂ ਬਾਅਦ ਪਤਾ ਲੱਗਾ ਕਿ ਪ੍ਰਿਯੰਕਾ ਦੀ ਇੱਕ ਸੜਕ ਦੁਰਘਟਨਾ 'ਚ ਮੌਤ ਹੋ ਗਈ ਹੈ।

5/15
ਹਾਲਾਂਕਿ ਇਸ ਖਬਰ ਦੀ ਪੁਸ਼ਟੀ ਖੁਦ ਕਪਤਾਨ ਧੋਨੀ ਨੇ ਨਹੀਂ ਕੀਤੀ ਹੈ। ਪਰ ਉਨ੍ਹਾਂ ਦੀ ਜਿੰਦਗੀ 'ਤੇ ਆਧਾਰਿਤ ਫਿਲਮ ਦਾ ਨਵਾਂ ਗੀਤ ਜਰੂਰ ਪਰਦੇ 'ਤੇ ਆ ਗਿਆ ਹੈ ਅਤੇ ਖਬਰਾਂ ਹਨ ਕਿ ਇਹ ਗੀਤ ਉਨ੍ਹਾਂ ਦੇ ਪਹਿਲੇ ਪਿਆਰ ਦੀ ਕਹਾਣੀ ਬਿਆਨ ਕਰਦਾ ਹੈ।

6/15
Disha Patani
Disha Patani
7/15
ਫਿਲਮ 'ਚ ਪ੍ਰਿਯੰਕਾ ਝਾ ਦਾ ਕਿਰਦਾਰ ਅਦਾਕਾਰਾ ਦਿਸ਼ਾ ਪਟਨੀ ਨਿਭਾ ਰਹੀ ਹੈ।

8/15
ਟੀਮ ਇੰਡੀਆ ਦੇ ਕਪਤਾਨ ਮਹੇਂਦਰ ਸਿੰਘ ਧੋਨੀ ਦਾ ਪਹਿਲਾ ਪਿਆਰ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ ਨਹੀਂ ਬਲਕੀ ਕੋਈ ਹੋਰ ਲੜਕੀ ਸੀ। ਇਸ ਗੱਲ ਦਾ ਖੁਲਾਸਾ ਉਨ੍ਹਾਂ ਦੇ ਜੀਵਨ 'ਤੇ ਆਧਾਰਿਤ ਫਿਲਮ 'ਐਮ.ਐਸ. ਧੋਨੀ - ਦ ਅਨਟੋਲਡ ਸਟੋਰੀ' 'ਚ ਕੀਤਾ ਗਿਆ ਹੈ।

9/15
10/15
ਇਸੇ ਲਵ-ਸਟੋਰੀ ਦੌਰਾਨ ਧੋਨੀ ਦੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਹੋਈ। ਗਾਂਗੁਲੀ ਦੀ ਟੀਮ 'ਚ ਧੋਨੀ ਨੂੰ ਮੌਕਾ ਮਿਲਿਆ ਅਤੇ ਉਹ ਆਪਣੀ ਖੇਡ 'ਚ ਵਿਅਸਤ ਹੋ ਗਏ।

11/15
ਇਸ ਝਟਕੇ ਕਾਰਨ ਧੋਨੀ ਕਰੀਬ ਇੱਕ ਸਾਲ ਤਕ ਸਦਮੇ 'ਚ ਰਹੇ ਸਨ। ਪੁਰਾਣੀਆਂ ਯਾਦਾਂ ਚੋਂ ਬਾਹਰ ਨਿਕਲਦੇ ਹੋਏ ਧੋਨੀ ਨੇ ਖੁਦ ਨੂੰ ਕ੍ਰਿਕਟ 'ਚ ਵਿਅਸਤ ਕਰ ਲਿਆ।

12/15
ਇਸ ਗੀਤ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ। ਇੱਕ ਦਿਨ 'ਚ ਇਸ ਗੀਤ ਦੇ 5 ਲੱਖ ਤੋਂ ਵੱਧ ਵਿਊਜ਼ ਹੋ ਗਏ ਹਨ।

13/15
MS Dhoni
MS Dhoni
14/15
MS Dhoni
MS Dhoni
15/15
ਮੀਡੀਆ ਰਿਪੋਰਟਸ ਅਨੁਸਾਰ ਜਦ ਧੋਨੀ ਦੀ ਉਮਰ 20 ਸਾਲ ਦੀ ਸੀ ਤਾਂ ਉਸ ਵੇਲੇ ਉਨ੍ਹਾਂ ਦਾ ਅਫੇਅਰ ਇੱਕ ਲੜਕੀ ਨਾਲ ਸੀ। ਖਬਰਾਂ ਅਨੁਸਾਰ ਇਸ ਲੜਕੀ ਦਾ ਨਾਮ ਪ੍ਰਿਯੰਕਾ ਝਾ ਸੀ।

Sponsored Links by Taboola

ਟਾਪ ਹੈਡਲਾਈਨ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ

T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget