ਪੜਚੋਲ ਕਰੋ

ਸਿੰਧੂ ਨੂੰ ਮਿਲੇਗਾ ਕਰੋੜਾਂ ਦਾ ਇਨਾਮ, BMW ਕਾਰ

1/12
ਇਸਤੋਂ ਅਲਾਵਾ ਦਿੱਲੀ ਸਰਕਾਰ ਨੇ ਸਿੰਧੂ ਨੂੰ 2 ਕਰੋੜ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਮੱਧ ਪ੍ਰਦੇਸ਼ ਸਰਕਾਰ ਨੇ ਸਿੰਧੂ ਨੂੰ 50ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।

2/12
ਅਜਿਹੇ 'ਚ ਹੁਣ ਸਿੰਧੂ ਨੂੰ ਗਿਫਟ ਦੇਣ ਵਾਲਿਆਂ ਦੀ ਲਿਸਟ 'ਚ ਤੇਲੰਗਾਨਾ ਦੀ ਸਰਕਾਰ ਦੇ ਨਾਲ-ਨਾਲ ਮਧਿਆ ਪ੍ਰਦੇਸ਼ ਅਤੇ ਦਿੱਲੀ ਸਰਕਾਰ ਵੀ ਜੁੜ ਗਈ ਹੈ। ਸਿੰਧੂ ਦੇ ਸਿਲਵਰ ਮੈਡਲ ਜਿੱਤਣ 'ਤੇ ਤੇਲੰਗਾਨਾ ਸਰਕਾਰ ਉਨ੍ਹਾਂ ਨੂੰ 3 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

3/12
ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ ਵੀ ਸਿੰਧੂ ਨੂੰ ਇਸ ਵੱਡੀ ਉਪਲਬਧੀ ਲਈ 50 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਆਲ ਇੰਡੀਆ ਫੁਟਬਾਲ ਫੈਡਰੇਸ਼ਨ ਵੀ ਸਿੰਧੂ ਨੂੰ 5 ਲੱਖ ਰੁਪਏ ਇਨਾਮ ਦੇਣ ਜਾ ਰਹੀ ਹੈ।

4/12
ਸਿੰਧੂ ਦੇ ਕੋਚ ਪੁਲੇਲਾ ਗੋਪੀਚੰਦ 'ਤੇ ਵੀ ਇਨਾਮਾਂ ਦੀ ਵਰਖਾ ਹੋਣ ਵਾਲੀ ਹੈ। ਆਂਧਰ ਪ੍ਰਦੇਸ਼ ਦੀ ਸਰਕਾਰ ਗੋਪੀਚੰਦ ਨੂੰ 50 ਲੱਖ ਦਾ ਇਨਾਮ ਅਤੇ ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ ਗੋਪੀਚੰਦ ਨੂੰ 10 ਲੱਖ ਰੁਪਏ ਦਾ ਇਨਾਮ ਦਵੇਗੀ।

5/12
ਹੈਦਰਾਬਾਦ ਡਿਸਟ੍ਰਿਕਟ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਚਾਮੁੰਦੇਸ਼ਵਰਥਨ ਸਿੰਧੂ ਨੂੰ ਬੀ.ਐਮ.ਡਬਲਿਊ। ਗੱਡੇ ਦੇਣਗੇ। ਉਨ੍ਹਾਂ ਨੇ 2012 'ਚ ਸਾਇਨਾ ਨਹਿਵਾਲ ਨੂੰ ਵੀ BMW ਗਿਫਟ ਕੀਤੀ ਸੀ।

6/12
ਓਹ ਸਚਿਨ ਦੇ ਕਰੀਬੀ ਹਨ ਅਤੇ ਖਬਰਾਂ ਹਨ ਕਿ ਇਹ BMW ਗੱਡੀ ਸਿੰਧੂ ਨੂੰ ਸਚਿਨ ਹੀ ਗਿਫਟ ਕਰਨਗੇ। ਕੁਲ ਮਿਲਾਕੇ ਵੇਖਿਆ ਜਾਵੇ ਤਾਂ ਓਲੰਪਿਕਸ 'ਚ ਦੇਸ਼ ਦਾ ਨਾਮ ਚਮਕਾਉਣ ਵਾਲੀ ਸਿੰਧੂ 'ਤੇ ਹੁਣ ਪੈਸੇ ਅਤੇ ਇਨਾਮਾਂ ਦੀ ਵਰਖਾ ਹੋਣ ਵਾਲੀ ਹੈ।

7/12
8/12
ਰੀਓ ਓਲੰਪਿਕਸ 'ਚ ਭਾਰਤ ਲਈ ਸਿਲਵਰ ਮੈਡਲ ਜਿੱਤਣ ਵਾਲੀ ਪੀ.ਵੀ. ਸਿੰਧੂ 'ਤੇ ਇਨਾਮਾਂ ਦੀ ਵਰਖਾ ਹੋਣ ਲੱਗੀ ਹੈ। ਵਰਖਾ ਵੀ ਅਜਿਹੀ ਕਿ ਸੁਨ ਕੇ ਕੋਈ ਵੀ ਦੰਗ ਰਹਿ ਜਾਵੇ। ਰੀਓ 'ਚ ਭਾਰਤ ਦੀ ਚਾਂਦੀ ਕਰਵਾਉਣ ਵਾਲੀ ਪੀ.ਵੀ. ਸਿੰਧੂ 'ਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਇਨਾਮਾਂ ਦਾ ਐਲਾਨ ਕਰ ਰਹੀਆਂ ਹਨ।

9/12
10/12
11/12
12/12
ਚਾਹੇ ਓਹ ਸਿੰਧੂ ਦਾ ਰਾਜ ਆਂਧਰ ਪ੍ਰਦੇਸ਼ ਹੋਵੇ ਅਤੇ ਚਾਹੇ ਦੇਸ਼ ਦੀ ਰਾਜਧਾਨੀ ਦਿੱਲੀ। ਹਰ ਜਗ੍ਹਾ ਦੇ ਲੋਕ ਅਤੇ ਸਰਕਾਰਾਂ ਖੁਸ਼ ਹਨ।

Sponsored Links by Taboola

ਟਾਪ ਹੈਡਲਾਈਨ

ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ

'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget