ਪੜਚੋਲ ਕਰੋ

ICC ਵਰਲਡ ਕੱਪ ਦੇ ਕਮੈਂਟੇਟਰਾਂ ਦੀ ਲਿਸਟ ਜਾਰੀ, 24 'ਚੋਂ ਤਿੰਨ ਭਾਰਤੀ

ਆਈਸੀਸੀ ਨੇ ਆਪਣੀ ਅਧਿਕਾਰਕ ਵੈੱਬਸਾਈਟ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਆਈਸੀਸੀ ਨੇ ਕਮੈਂਟੇਟਰਾਂ ਦੀ ਲਿਸਟ ਅਪਲੋਡ ਕੀਤੀ। ਇਸ ਵਿੱਚ ਭਾਰਤ ਦੇ ਦਿੱਗਜ਼ ਬੱਲੇਬਾਜ਼ ਤੇ ਸਾਬਕਾ ਭਾਰਤੀ ਕਪਤਾਨ ਸੌਰਭ ਗਾਂਗੁਲੀ, ਸੰਜੇ ਮਾਂਜਰੇਕਰ ਤੇ ਹਰਸ਼ਾ ਭੋਗਲੇ ਦਾ ਨਾਂ ਸ਼ਾਮਲ ਹੈ।

ਚੰਡੀਗੜ੍ਹ: ਇੰਗਲੈਂਡ ਐਂਡ ਵੇਲਜ਼ ਵਿੱਚ 30 ਮਈ ਤੋਂ ਸ਼ਰੂ ਹੋਣ ਵਾਲੇ ਵਿਸ਼ਵ ਕੱਪ ਲਈ ਆਈਸੀਸੀ ਨੇ ਕਮੈਂਟੇਟਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਆਈਸੀਸੀ ਨੇ ਕੁੱਲ 24 ਕਮੈਂਟੇਟਰ ਐਲਾਨੇ ਹਨ ਜਿਨ੍ਹਾਂ ਵਿੱਚੋਂ ਤਿੰਨ ਭਾਰਤੀ ਕਮੈਂਟੇਟਰ ਸ਼ਾਮਲ ਹਨ। ਇਸ ਦੇ ਨਾਲ ਹੀ ਆਈਸੀਸੀ ਨੇ ਆਪਣੀ ਬ੍ਰਾਡਕਾਸਟ ਰਣਨੀਤੀ ਵੀ ਤਿਆਰ ਕਰ ਲਈ ਹੈ। ਆਈਸੀਸੀ ਨੇ ਆਪਣੀ ਅਧਿਕਾਰਕ ਵੈੱਬਸਾਈਟ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਆਈਸੀਸੀ ਨੇ ਕਮੈਂਟੇਟਰਾਂ ਦੀ ਲਿਸਟ ਅਪਲੋਡ ਕੀਤੀ। ਇਸ ਵਿੱਚ ਭਾਰਤ ਦੇ ਦਿੱਗਜ਼ ਬੱਲੇਬਾਜ਼ ਤੇ ਸਾਬਕਾ ਭਾਰਤੀ ਕਪਤਾਨ ਸੌਰਭ ਗਾਂਗੁਲੀ, ਸੰਜੇ ਮਾਂਜਰੇਕਰ ਤੇ ਹਰਸ਼ਾ ਭੋਗਲੇ ਦਾ ਨਾਂ ਸ਼ਾਮਲ ਹੈ। ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੀ ਸੰਯੁਕਤ ਮੇਜ਼ਬਾਨੀ ਵਿੱਚ ਹੋਏ ਪਿਛਲੇ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਨੂੰ ਪੰਜਵਾਂ ਖਿਤਾਬ ਦਿਵਾਉਣ ਵਾਲੇ ਕਪਤਾਨ ਮਾਈਕਲ ਕਲਾਰਕ ਇਸ ਵਾਰ ਕਮੈਂਟੇਟਰੀ ਕਰਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸਾਬਕਾ ਸਲਾਮੀ ਬੱਲੇਬਾਜ਼ ਮਾਈਕਲ ਸਲੇਟਰ, ਮਾਰਕ ਨਿਕੋਲਸ, ਨਾਸੀਰ ਹੁਸੈਨ, ਇਆਨ ਵਿਸ਼ਪ, ਮੇਲੇਨੀ ਜੋਂਸ, ਕੁਮਾਰ ਸੰਗਾਕਾਰਾ, ਮਾਈਕਲ ਈਥਰਟਨ, ਐਲੀਸਨ ਮਿਸ਼ੇਲ, ਬ੍ਰੇਂਡਨ ਮੈਕਲਮ, ਗ੍ਰੀਮ ਸਮਿਥ, ਵਸੀਮ ਅਕਰਮ ਤੇ ਹੋਰ ਵੱਡੇ ਨਾਂ ਸ਼ਾਮਲ ਹਨ।

ਟਾਪ ਹੈਡਲਾਈਨ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 6 ਓਪਨਰ, ਪਹਿਲੇ ਨੰਬਰ 'ਤੇ ਕੌਣ ਹੈ?
ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 6 ਓਪਨਰ, ਪਹਿਲੇ ਨੰਬਰ 'ਤੇ ਕੌਣ ਹੈ?
Cricketer Daughter Death: ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget