ਪੜਚੋਲ ਕਰੋ

ICC ਵਰਲਡ ਕੱਪ 2019 ਦਾ ਬੁਖਾਰ, ਜਾਣੋ ਕਦੋਂ-ਕਦੋਂ ਤੇ ਕਿੱਥੇ-ਕਿੱਥੇ ਹੋਣਗੇ ਭੇੜ

ਕ੍ਰਿਕਟ ਪ੍ਰੇਮੀਆਂ ‘ਤੇ ਆਈਸੀਸੀ ਕ੍ਰਿਕਟ ਵਰਲਡ ਕੱਪ ਦਾ ਬੁਖਾਰ ਚੜ੍ਹ ਗਿਆ ਹੈ। ਸਾਰੀਆਂ ਟੀਮਾਂ 30 ਮਈ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਦੀਆਂ ਤਿਆਰੀਆਂ ਸ਼ੁਰੂ ਕਰ ਚੁੱਕੀਆਂ ਹਨ।

ਨਵੀਂ ਦਿੱਲੀ: ਕੁਝ ਦਿਨ ਪਹਿਲਾਂ ਹੀ ਦੇਸ਼ ‘ਚ ਆਈਪੀਐਲ ਦਾ ਫਾਈਨਲ ਮੁਕਾਬਲਾ ਹੋਇਆ ਹੈ। ਹੁਣ ਕ੍ਰਿਕਟ ਪ੍ਰੇਮੀਆਂ ‘ਤੇ ਆਈਸੀਸੀ ਕ੍ਰਿਕਟ ਵਰਲਡ ਕੱਪ ਦਾ ਬੁਖਾਰ ਚੜ੍ਹ ਗਿਆ ਹੈ। ਸਾਰੀਆਂ ਟੀਮਾਂ 30 ਮਈ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਦੀਆਂ ਤਿਆਰੀਆਂ ਸ਼ੁਰੂ ਕਰ ਚੁੱਕੀਆਂ ਹਨ। ਟੀਮ ਇੰਡੀਆ ‘ਚ ਬੱਲੇਬਾਜ਼ਾਂ ‘ਚ ਵਿਰਾਟ ਕੋਹਲੀ, ਰੋਹਿਤ ਸ਼ਰਮਾ, ਕੇਦਾਰ ਜਾਧਵ, ਸ਼ਿਖਰ ਧਵਨ ਤੇ ਕੇਐਲ ਰਾਹੁਲ ਹਨ। ਟੀਮ ‘ਚ ਵਿਕਟਕੀਪਰ ਦੀ ਥਾਂ ਮਹੇਂਦਰ ਸਿੰਘ ਧੋਨੀ ਤੇ ਦਿਨੇਸ਼ ਕਾਰਤਿਕ ਨੂੰ ਲਿਆ ਗਿਆ ਹੈ। ਯੁਜਵੇਂਦਰ ਚਹਿਲ, ਕੁਲਦੀਪ ਯਾਦਵ ਤੇ ਰਵਿੰਦਰ ਜਡੇਜਾ ਨੂੰ ਸਪਿਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ ਤੇਜ ਗੇਂਦਬਾਜ਼ ਦਾ ਜ਼ਿੰਮਾ ਚੁੱਕਣਗੇ। ਵਿਜੇ ਸ਼ੰਕਰ ਤੇ ਹਾਰਦਿਕ ਪਾਂਡਿਆ ਜਿਹੇ ਤੇਜ਼ ਗੇਂਦਬਾਜ਼ ਵੀ ਟੀਮ ‘ਚ ਹਨ। ਭਾਰਤੀ ਟੀਮ ਪਹਿਲੇ ਰਾਉਂਡ ‘ਚ ਨੌਂ ਮੈਚ ਖੇਡੇਗੀ। ਟੀਮ ਇਸ ਮਿਸ਼ਨ ਦੀ ਸ਼ੁਰੂਆਤ ਪੰਜ ਜੂਨ ਨੂੰ ਸਾਉਥ ਅਫਰੀਕਾ ਖਿਲਾਫ ਕਰੇਗੀ ਪਰ ਭਾਰਤੀ ਕ੍ਰਿਕਟ ਪ੍ਰੇਮੀਆਂ ਨੂੰ ਸਭ ਤੋਂ ਜ਼ਿਆਦਾ ਭਾਰਤ ਤੇ ਪਾਕਿਸਤਾਨ ਮੈਚ ਦਾ ਇੰਤਜ਼ਾਰ ਹੈ ਜੋ 16 ਜੂਨ ਨੂੰ ਹੋਵੇਗਾ। ਇਸ ਤੋਂ ਇਲਾਵਾ ਭਾਰਤੀ ਟੀਮ ਦਾ ਪੂਰਾ ਸ਼ੈਡਿਊਲ ਇਸ ਤਰ੍ਹਾਂ ਹੈ। ਵਾਰਮ ਅੱਪ ਮੈਚ 25 ਮਈ - ਭਾਰਤ ਤੇ ਨਿਊਜ਼ੀਲੈਂਡ - 3 ਵਜੇ - ਲੰਡਨ 28 ਮਈ - ਬੰਗਲਾਦੇਸ਼ ਨਾਲ ਭਾਰਤ - ਤਿੰਨ ਵਜੇ - ਕਾਰਡਿਫ ਲੀਗ ਮੈਚ 5 ਜੂਨ - ਭਾਰਤ vs. ਦੱਖਣੀ ਅਫਰੀਕਾ - 3 ਵਜੇ - ਸਾਉਥੈਂਪਟਨ 9 ਜੂਨ - ਭਾਰਤ vs ਆਸਟ੍ਰੇਲੀਆ - 3 ਵਜੇ - ਲੰਡਨ 13 ਜੂਨ - ਭਾਰਤ ਨਾਲ ਨਿਊਜ਼ੀਲੈਂਡ - 3 ਵਜੇ - ਨਾਟਿੰਘਮ 16 ਜੂਨ - ਭਾਰਤ ਬਨਾਮ ਪਾਕਿਸਤਾਨ - 3 ਵਜੇ - ਮੈਨਚੈਸਟਰ 22 ਜੂਨ - ਭਾਰਤ ਦੇ ਅਫ਼ਗਾਨਿਸਤਾਨ - 3 ਵਜੇ - ਸਾਉਥੈਂਪਟਨ 27 ਜੂਨ - ਭਾਰਤ vs ਵੈਸਟਇੰਡੀਜ਼ - 3 ਵਜੇ - ਮੈਨਚੈਸਟਰ 30 ਜੂਨ - ਭਾਰਤ vs ਇੰਗਲੈਂਡ - 3 ਵਜੇ - ਬਰਮਿੰਘਮ ਜੁਲਾਈ ਦੋ - ਭਾਰਤ ਬਨਾਮ ਬੰਗਲਾਦੇਸ਼ - 3 ਵਜੇ - ਬਰਮਿੰਘਮ 6ਜੁਲਾਈ - ਭਾਰਤ ਬਨਾਮ ਸ਼੍ਰੀਲੰਕਾ - 3 ਵਜੇ - ਲੀਡਸ ਸੈਮੀਫਾਈਨਲਜ਼ 9 ਜੁਲਾਈ - ਪਹਿਲੇ ਸੈਮੀਫਾਈਨਲ - 3 ਵਜੇ -ਮੈਨਚੈਸਟਰ ਜੁਲਾਈ 11 - ਦੂਜਾ ਸੈਮੀਫਾਈਨਲ - 3 ਵਜੇ - ਬਰਮਿੰਘਮ ਫਾਈਨਲਜ਼ 14 ਜੁਲਾਈ - ਫਾਈਨਲ - 3 ਵਜੇ - ਲੰਡਨ

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget