ਪੜਚੋਲ ਕਰੋ

ਅੱਜ ਦੱਖਣੀ ਅਫਰੀਕਾ ਨਾਲ ਭਿੜੇਗੀ ਟੀਮ ਇੰਡੀਆ, ਕ੍ਰਿਕੇਟ ਪ੍ਰੇਮੀਆਂ 'ਚ ਭਾਰੀ ਉਤਸ਼ਾਹ

ਵਿਰਾਟ ਕੋਹਲੀ ਦੀ ਕਪਤਾਨੀ ‘ਚ ਭਾਰਤੀ ਟੀਮ ਅੱਜ ਆਈਸੀਸੀ ਵਿਸ਼ਵ ਕੱਪ 2019 ਦਾ ਆਪਣਾ ਪਹਿਲਾ ਮੈਚ ਦੱਖਣੀ ਅਫਰੀਕਾ ਨਾਲ ਖੇਡੇਗੀ। ਮੈਚ ਦੀ ਸ਼ੁਰੂਆਤ ਦੁਪਹਿਰ ਤਿੰਨ ਵਜੇ ਹੋਣੀ ਹੈ। ਬੇਸ਼ੱਕ ਭਾਰਤ ਦਾ ਇਹ ਪਹਿਲਾ ਮੈਚ ਹੈ ਪਰ ਦੱਖਣੀ ਅਫਰੀਕਾ ਪਹਿਲਾਂ ਹੀ ਦੋ ਮੈਚ ਖੇਡ ਚੁੱਕਾ ਹੈ।

ਨਵੀਂ ਦਿੱਲੀ: ਵਿਰਾਟ ਕੋਹਲੀ ਦੀ ਕਪਤਾਨੀ ‘ਚ ਭਾਰਤੀ ਟੀਮ ਅੱਜ ਆਈਸੀਸੀ ਵਿਸ਼ਵ ਕੱਪ 2019 ਦਾ ਆਪਣਾ ਪਹਿਲਾ ਮੈਚ ਦੱਖਣੀ ਅਫਰੀਕਾ ਨਾਲ ਖੇਡੇਗੀ। ਮੈਚ ਦੀ ਸ਼ੁਰੂਆਤ ਦੁਪਹਿਰ ਤਿੰਨ ਵਜੇ ਹੋਣੀ ਹੈ। ਬੇਸ਼ੱਕ ਭਾਰਤ ਦਾ ਇਹ ਪਹਿਲਾ ਮੈਚ ਹੈ ਪਰ ਦੱਖਣੀ ਅਫਰੀਕਾ ਪਹਿਲਾਂ ਹੀ ਦੋ ਮੈਚ ਖੇਡ ਚੁੱਕਾ ਹੈ। ਪਹਿਲੇ ਮੈਚ ‘ਚ ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ ਮਾਤ ਦਿੱਤੀ ਸੀ ਜਦਕਿ ਦੂਜੇ ਮੈਚ ‘ਚ ਬੰਗਲਾਦੇਸ਼ ਨੇ ਸਾਊਥ ਅਫਰੀਕਾ ਨੂੰ ਹਰਾਇਆ ਸੀ। ਦੱਖਣੀ ਅਫਰੀਕਾ ਦੀਆਂ ਕੁਝ ਪਰੇਸ਼ਾਨੀਆਂ ਹਨ ਜਿਨ੍ਹਾਂ ਕਰਕੇ ਭਾਰਤ ਉਨ੍ਹਾਂ ‘ਤੇ ਆਸਾਨੀ ਨਾਲ ਜਿੱਤ ਹਾਸਲ ਕਰ ਸਕਦਾ ਹੈ। ਜਿਵੇਂ ਟੂਰਨਾਮੈਂਟ ਦੀ ਸ਼ੁਰੂਆਤ ‘ਚ ਮੇਨ ਤੇਜ਼ ਗੇਂਦਬਾਜ਼ ਡੇਲ ਸਟੇਨ ਜ਼ਖ਼ਮੀ ਹੋ ਗਏ, ਹੁਣ ਲੁੰਗੀ ਨਗਿਦੀ 10 ਦਿਨ ਲਈ ਖੇਡ ਤੋਂ ਬਾਹਰ ਹੋ ਗਏ। ਭਾਰਤੀ ਖਿਡਾਰੀਆਂ ਲਈ ਰਾਹਤ ਦੀ ਗੱਲ ਹੈ ਕਿ ਦੱਖਣੀ ਅਫਰੀਕਾ ਟੀਮ ‘ਚ ਦੋ ਮੇਨ ਗੇਂਦਬਾਜ਼ਾਂ ਦਾ ਨਾ ਹੋਣਾ। ਹੁਣ ਜੇਕਰ ਗੱਲ ਕਰੀਏ ਭਾਰਤੀ ਟੀਮ ਦੀ ਤਾਂ ਪਹਿਲੇ ਤਿੰਨ ਖਿਡਾਰੀਆਂ ਦੇ ਪ੍ਰਦਰਸ਼ਨ ‘ਤੇ ਵੀ ਕਾਫੀ ਕੁਝ ਆਧਾਰਿਤ ਹੈ। ਜੇਕਰ ਇਨ੍ਹਾਂ ਚੋਂ ਕੋਈ ਵੀ ਖਿਡਾਰੀ ਆਖਰ ਤਕ ਖੇਡ ਜਾਂਦਾ ਹੈ ਤਾਂ ਭਾਰਤ ਚੰਗੇ ਸਕੋਰ ਖੜ੍ਹਾ ਕਰ ਸਕਦਾ ਹੈ। ਪਰ ਜੇ ਅਜਿਹਾ ਨਹੀ ਹੁੰਦਾ ਤਾਂ ਭਾਰਤ ਲਈ ਰਾਹ ਆਸਾਨ ਨਹੀ ਹੋਵੇਗੀ। ਸਲਾਮੀ ਜੋੜੀ ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਤੋਂ ਇਲਾਵਾ ਕੋਹਲੀ ਨੂੰ ਆਪਣੇ ਚੌਥੇ ਨੰਬਰ ਦੇ ਖਿਡਾਰੀ ਲੋਕੇਸ਼ ਰਾਹੁਲ ਤੋਂ ਵੀ ਖਾਸ ਉਮੀਦਾਂ ਹਨ। ਉਂਝ ਚੌਥੇ ਨੰਬਰ ‘ਤੇ ਕੇਦਾਰ ਜਾਧਵ ਵੀ ਇੱਕ ਵਿਕਲੱਪ ਹਨ। ਪਰ ਕੇਦਾਰ ਪੰਜਵੇਂ ਅਤੇ ਛੇਵੇਂ ‘ਤੇ ਮਹੇਂਦਰ ਸਿੰਘ ਧੋਨੀ ਟੀਮ ਦੀ ਕਮਾਨ ਸੰਭਾਲਣਗੇ। ਬੱਲੇਬਾਜ਼ੀ ਤੋਂ ਬਾਅਦ ਕੋਹਲੀ ਮੈਦਾਨ ‘ਚ ਕਿਨ੍ਹਾਂ ਦੋ ਗੇਂਦਬਾਜ਼ਾਂ ਨੂੰ ਉਤਾਰਦੇ ਹਨ ਇਹ ਦੇਖਣਾ ਖਾਸ ਹੋਵੇਗਾ। ਉਂਝ ਕਾਫੀ ਹੱਦ ਤਕ ਸੰਭਾਵਨਾਹਨ ਕਿ ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦੀ ਜੋੜੀ ਨੂੰ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ। ਬੁਮਰਾਹ ਦਾ ਖੇਡਣਾ ਤੈਅ ਹੈ। ਇਸ ਦੇ ਨਾਲ ਹੀ ਤੀਜੇ ਨੰਬਰ ‘ਤੇ ਗੇਂਦਬਾਜ਼ ਦੇ ਤੌਰ ‘ਤੇ ਹਾਰਦਿਕ ਪਾਂਡਿਆ ਨੂੰ ਮੌਕਾ ਮਿਲ ਸਕਦਾ ਹੈ। ਇਸ ਤੋਂ ਇਲਾਵਾ ਦੇਖਣਾ ਦਿਲਚਸਪ ਹੋਵੇਗਾ ਕਿ ਕੋਹਲੀ ਅਤੇ ਮੁੱਖ ਕੋਚ ਰਵੀ ਸ਼ਾਸਤਰੀ ਲੈਗ ਸਪਿਨਰ ਯੁਜਵੇਂਦਰ ਚਹਿਲ ਅਤੇ ਚਾਇਨਾਮੈਨ ਕੁਲਦੀਪ ਯਾਦਵ ਦੀ ਜੋੜੀ ਦੇ ਨਾਲ ਆਉਂਦੇ ਹਨ ਜਾਂ ਤਜਰਬੇਕਾਰ ਖਿਡਾਰੀ ਰਵਿੰਦਰ ਜਡੇਜਾ ਨੂੰ ਮੌਕਾ ਦਿੰਦੇ ਹਨ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget