ਪੜਚੋਲ ਕਰੋ

ICC Test Ranking 'ਚ ਵਿਰਾਟ ਕੋਹਲੀ ਆਪਣੇ ਸਥਾਨ 'ਤੇ ਕਾਇਮ, ਵੋਕਸ ਨੇ ਲਾਈ ਦੋਹਰੀ ਛਾਲ

ਆਈਸੀਸੀ ਟੈਸਟ ਰੈਂਕਿੰਗ: ਇੰਗਲੈਂਡ ਤੇ ਪਾਕਿਸਤਾਨ ਵਿਚਾਲੇ ਖੇਡੀ ਗਈ ਸੀਰੀਜ਼ ਦੇ ਪਹਿਲੇ ਟੈਸਟ ਮੈਚ ਤੋਂ ਬਾਅਦ ਆਈਸੀਸੀ ਟੈਸਟ ਰੈਂਕਿੰਗ ਵਿੱਚ ਵੱਡਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। ਕ੍ਰਿਸ ਵੋਕਸ ਤੇ ਸ਼ਾਨ ਮਸੂਦ ਨੇ ਰੈਂਕਿੰਗ 'ਚ ਕਾਫੀ ਵਾਧਾ ਕੀਤਾ ਹੈ।

ਨਵੀਂ ਦਿੱਲੀ: ਇੰਗਲੈਂਡ ਤੇ ਪਾਕਿਸਤਾਨ ਵਿਚਾਲੇ ਖੇਡੀ ਗਈ ਸੀਰੀਜ਼ 'ਚ ਪ੍ਰਦਰਸ਼ਨ ਨਾਲ ਮੇਜ਼ਬਾਨ ਟੀਮ ਨੂੰ ਜਿੱਤ ਦਵਾਉਣ ਵਾਲੇ ਖਿਡਾਰੀ ਕ੍ਰਿਸ ਵੋਕਸ ਨੂੰ ਆਈਸੀਸੀ ਦੀ ਤਾਜ਼ਾ ਰੈਂਕਿੰਗ 'ਚ ਕਾਫੀ ਫਾਇਦਾ ਹੋਇਆ ਹੈ। ਦੱਸ ਦਈਏ ਕਿ 84 ਦੌੜਾਂ ਦੀ ਪਾਰੀ ਖੇਡਣ ਵਾਲੇ ਵੋਕਸ ਹੁਣ 78ਵੇਂ ਸਥਾਨ 'ਤੇ ਜਦਕਿ ਆਲਰਾਉਂਡਰ ਦੀ ਰੈਂਕਿੰਗ 'ਚ ਉਹ 7ਵੇਂ ਸਥਾਨ 'ਤੇ ਪਹੁੰਚ ਗਏ ਹਨ। ਪਹਿਲੀ ਪਾਰੀ '156 ਦੌੜਾਂ ਦੀ ਪਾਰੀ ਖੇਡਣ ਵਾਲੇ ਮਸੂਦ ਬੱਲੇਬਾਜ਼ਾਂ ਦੀ ਰੈਂਕਿੰਗ '14 ਸਥਾਨਾਂ ਦੀ ਛਾਲ ਮਾਰ ਕੇ 19ਵੇਂ ਨੰਬਰ 'ਤੇ ਆ ਗਏ ਹਨ। ਉਧਰ, ਬੱਲੇਬਾਜ਼ੀ ਦੀ ਰੈਂਕਿੰਗ 'ਚ ਸਟੀਵ ਸਮਿਥ ਪਹਿਲੇ ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੂਜੇ ਨੰਬਰ 'ਤੇ ਕਾਇਮ ਹਨ। ਮਸੂਦ ਦੀ ਗੱਲ ਕਰੀਏ ਤਾਂ 19ਵੇਂ ਨੰਬਰ ਉਨ੍ਹਾਂ ਦੇ ਕਰੀਅਰ ਦੀ ਹੁਣ ਤਕ ਦੀ ਸਭ ਤੋਂ ਵਧੀਆ ਰੈਂਕਿੰਗ ਹੈ। ਹੁਣ ਬਾਬਰ ਆਜ਼ਮ ਤੋਂ ਬਾਅਦ ਸਭ ਤੋਂ ਟੌਪ ਰੈਂਕਿੰਗ 'ਤੇ ਪਹੁੰਚਣ ਵਾਲੇ ਦੂਜੇ ਪਾਕਿਸਤਾਨੀ ਬੱਲੇਬਾਜ਼ ਹਨ। ਆਜ਼ਮ 6ਵੇਂ ਨੰਬਰ 'ਤੇ ਹਨ। ਪਹਿਲੇ ਟੈਸਟ ਦੀ ਪਹਿਲੀ ਪਾਰੀ 'ਚ ਬਾਬਰ ਨੇ ਫਿਫਟੀ ਲਾਈ ਸੀ। ਹੁਣ ਜੇ ਗੱਲ ਕਰੀਏ ਵੋਕਸ ਦੀ ਤਾਂ ਉਸ ਨੇ ਪਹਿਲੇ ਟੈਸਟ ਵਿੱਚ ਮੈਨ ਆਫ ਦ ਮੈਚ ਦਾ ਖਿਤਾਬ ਆਪਣੇ ਨਾਂ ਕੀਤਾ ਸੀ। ਉਹ 18 ਸਥਾਨ ਦੀ ਛਲਾਂਗ ਲਾ ਕੇ 78ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਵੋਕਸ ਨੇ ਛੇਵੇਂ ਵਿਕਟ ਲਈ ਵਿਕਟਕੀਪਰ ਬੱਲੇਬਾਜ਼ ਜੋਸ ਬਟਲਰ ਨਾਲ 139 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ ਤੇ ਖੁਦ 84 ਦੌੜਾਂ ਦੀ ਅਜੇਤੂ ਪਾਰੀ ਖੇਡ ਕੇ ਇੰਗਲੈਂਡ ਨੂੰ ਜਿੱਤਿਆ ਸੀ। ਇਸ ਦੇ ਨਾਲ ਹੀ ਵੋਕਸ ਆਲਰਾਊਂਡਰ ਦੀ ਲਿਸਟ '7ਵੇਂ ਨੰਬਰ 'ਤੇ ਪਹੁੰਚ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget