ਪੜਚੋਲ ਕਰੋ

World Cup 2019: ਭਾਰਤ ਤੇ ਵੈਸਟ ਇੰਡੀਜ਼ ਦੀ ਟੱਕਰ ਅੱਜ

ਭਾਰਤ ਵਿਸ਼ਵ ਕੱਪ ਦੇ ਆਪਣੇ ਛੇਵੇਂ ਮੈਚ ‘ਚ ਵੈਸਟ ਇੰਡੀਜ਼ ਨਾਲ ਭਿੜੇਗਾ। ਇਸ ‘ਚ ਉਹ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀ ਕ੍ਰਿਕੇਟ ਟੀਮ ਵੈਸਟ ਇੰਡੀਜ਼ ਨਾਲ ਹੈ। ਇਸ ਟੂਰਨਾਮੈਂਟ ‘ਚ ਭਾਰਤ ਅਜੇ ਤਕ ਕੋਈ ਵੀ ਮੈਚ ਨਹੀ ਹਾਰਿਆ।

ਮੈਨਚੈਸਟਰ: ਭਾਰਤ ਵਿਸ਼ਵ ਕੱਪ ਦੇ ਆਪਣੇ ਛੇਵੇਂ ਮੈਚ ‘ਚ ਵੈਸਟ ਇੰਡੀਜ਼ ਨਾਲ ਭਿੜੇਗਾ। ਇਸ ‘ਚ ਉਹ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀ ਕ੍ਰਿਕੇਟ ਟੀਮ ਵੈਸਟ ਇੰਡੀਜ਼ ਨਾਲ ਹੈ। ਇਸ ਟੂਰਨਾਮੈਂਟ ‘ਚ ਭਾਰਤ ਅਜੇ ਤਕ ਕੋਈ ਵੀ ਮੈਚ ਨਹੀ ਹਾਰਿਆ। ਅਜਿਹੇ ‘ਚ ਇੱਕ ਹੋਰ ਮੈਚ ਦੀ ਜਿੱਤ ਦੇ ਨਾਲ ਹੀ ਭਾਰਤ ਸੈਮੀਫਾਈਨਲ ‘ਚ ਆਪਣੀ ਥਾਂ ਪੱਕੀ ਕਰ ਲਵੇਗਾ। ਵੈਸਟ ਇੰਡੀਜ਼ ਦੀ ਟੀਮ ਕੋਲ ਉਂਝ ਤਾਂ ਗੁਆਉਣ ਲਈ ਕੁਝ ਨਹੀਂ ਹੈ ਪਰ ਉਹ ਬਾਕਿ ਦੇ ਮੈਚਾਂ ‘ਚ ਹੋਰ ਟੀਮਾਂ ਦਾ ਸਮੀਕਰਨ ਵਿਗਾੜਣ ਦੀ ਕੋਸ਼ਿਸ਼ ਕਰੇਗੀ। ਜੇਕਰ ਗੱਲ ਭਾਰਤ ਦੀ ਕੀਤੀ ਜਾਵੇ ਤਾਂ ਆਪਣੇ ਪਹਿਲੇ ਤਿੰਨ ਮੈਚ ਆਸਾਨੀ ਨਾਲ ਜਿੱਤ ਹਾਸਲ ਕੀਤੀ ਸੀ ਪਰ ਭਾਰਤੀ ਟੀਮ ਨੂੰ ਅਫ਼ਗ਼ਾਨਿਸਤਾਨ ਦੀ ਟੀਮ ਨਾਲ ਜਿੱਤ ਹਾਸਲ ਕਰਨ ਲਈ ਕਾਫੀ ਮੁਸ਼ੱਕਤ ਕਰਨੀ ਪਈ ਸੀ। ਭਾਰਤੀ ਗੇਂਦਬਾਜ਼ ਭੁਵਨੇਸ਼ਵਰ ਦੇ ਜ਼ਖ਼ਮੀ ਹੋਣ ਤੋਂ ਬਾਅਦ ਮੁਹੰਮਦ ਸ਼ੰਮੀ ਦਾ ਵੈਸਟਇੰਡੀਜ਼ ਖ਼ਿਲਾਫ਼ ਖੇਡਣਾ ਤਕਰੀਬਨ ਤੈਅ ਮੰਨਿਆ ਜਾ ਰਿਹਾ ਹੈ। ਕਿਉਂਕਿ ਭੁਵਨੇਸ਼ਵਰ ਦੀ ਸੱਟ ਤੋਂ ਬਾਅਦ ਉਸ ਦੀ ਸਥਿਤੀ ਸਾਫ਼ ਨਹੀਂ ਹੈ। ਆਪਣੀ ਲਗਾਤਾਰ ਜਿੱਤਾਂ ਤੋਂ ਬਾਅਦ ਭਾਰਤ ਟੀਮਾਂ ਦੀ ਲਿਸਟ ‘ਚ ਤੀਜੇ ਸਥਾਨ ‘ਤੇ ਹੈ ਅਤੇ ਉਸ ਦੀ ਥਾਂ ਸੈਮੀਫਾਈਨਲ ‘ਚ ਪੱਕੀ ਮੰਨੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026 ਦੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋਵੇਗਾ ਆਹ ਦਿੱਗਜ ਖਿਡਾਰੀ? SRH ਕਪਤਾਨ ਨੇ ਫਿਟਨੈਸ 'ਤੇ ਦਿੱਤਾ ਵੱਡਾ ਅਪਡੇਟ
IPL 2026 ਦੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋਵੇਗਾ ਆਹ ਦਿੱਗਜ ਖਿਡਾਰੀ? SRH ਕਪਤਾਨ ਨੇ ਫਿਟਨੈਸ 'ਤੇ ਦਿੱਤਾ ਵੱਡਾ ਅਪਡੇਟ
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
IPL 2026: ਆਈਪੀਐੱਲ 2026 ਦੀ ਸ਼ੁਰੂਆਤ ਤੋਂ ਪਹਿਲਾਂ ਵੱਡਾ ਉਲਟਫੇਰ! ਅਚਾਨਕ ਵਿਕੀਆਂ 2 ਵੱਡੀਆਂ ਟੀਮਾਂ; ਜਾਣੋ ਕੌਣ ਹੋਣਗੇ ਨਵੇਂ ਚੇਅਰਮੈਨ ?
ਆਈਪੀਐੱਲ 2026 ਦੀ ਸ਼ੁਰੂਆਤ ਤੋਂ ਪਹਿਲਾਂ ਵੱਡਾ ਉਲਟਫੇਰ! ਅਚਾਨਕ ਵਿਕੀਆਂ 2 ਵੱਡੀਆਂ ਟੀਮਾਂ; ਜਾਣੋ ਕੌਣ ਹੋਣਗੇ ਨਵੇਂ ਚੇਅਰਮੈਨ ?
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
Embed widget