ਪੜਚੋਲ ਕਰੋ

World Cup: ਬੰਗਲਾਦੇਸ਼ ਨੂੰ 28 ਦੌੜਾਂ ਨਾਲ ਹਰਾ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਰੋਹਿਤ ਬਣਿਆ ਮੈਚ ਦਾ ਹੀਰੋ

ਬੰਗਾਲਦੇਸ਼ ਲਈ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮੁਸਤਾਫਿਜੁਰ ਰਹਿਮਾਨ ਨੇ 10 ਓਵਰਾਂ ਵਿੱਚ 59 ਦੋੜਾਂ ਦੇ ਕੇ ਪੰਜ ਵਿਕਟਾਂ ਲਈਆਂ। ਆਖ਼ਰੀ ਓਵਰ ਵਿੱਚ ਰਹਿਮਾਨ ਨੇ ਸਿਰਫ ਤਿੰਨ ਦੌੜਾਂ ਦਿੱਤੀਆਂ ਤੇ ਦੋ ਵਿਕਟਾਂ ਲਈਆਂ। ਭਾਰਤੀ ਟੀਮ ਨੇ ਨਿਰਧਾਰਿਤ 50 ਓਵਰਾਂ ਵਿੱਚ 314 ਦਾ ਸਕੋਰ ਖੜਾ ਕੀਤਾ ਪਰ ਬੰਗਲਾਦੇਸ਼ ਦੀ ਟੀਮ 286 ਦੌੜਾਂ ਹੀ ਬਣਾ ਸਕੀ।

ਬਰਮਿੰਘਮ: ਭਾਰਤ ਨੇ ਮੰਗਲਵਾਰ ਨੂੰ ਬੰਗਲਾ ਦੇਸ਼ ਨੂੰ 28 ਦੌੜਾਂ ਨਾਲ ਸ਼ਿਕਸਤ ਦੇ ਕੇ ਆਈਸੀਸੀ ਵਿਸ਼ਵ ਕੱਪ-2019 ਦੇ ਸੈਮੀਫਾਈਨਲ ਵਿੱਚ ਐਂਟਰੀ ਪੱਕੀ ਕਰ ਲਈ ਹੈ। ਭਾਰਤ ਵੱਲੋਂ ਰੱਖੇ ਗਏ 315 ਦੌੜਾਂ ਦੇ ਲਕਸ਼ ਦੇ ਸਾਹਮਣੇ ਬੰਗਲਾਦੇਸ਼ ਨੇ ਕਾਫੀ ਸੰਘਰਸ਼ ਕੀਤਾ ਪਰ 48 ਓਵਰਾਂ ਵਿੱਚ ਸਾਰੀਆਂ ਵਿਕਟਾਂ ਗਵਾ ਕੇ ਟੀਮ 286 ਦੌੜਾਂ ਹੀ ਬਣਾ ਸਕੀ। ਇਸ ਜਿੱਤ ਦੇ ਬਾਅਦ ਭਾਰਤ ਦੇ 8 ਮੈਚਾਂ ਵਿੱਚ 6 ਜਿੱਤ, ਇੱਕ ਹਾਰ ਤੇ ਇੱਕ ਰੱਦ ਮੈਚ ਦੇ ਬਾਅਦ 13 ਅੰਕ ਹੋ ਗਏ ਹਨ। ਹਾਲੇ ਵੀ ਭਾਰਤ ਦੂਜੇ ਸਥਾਨ 'ਤੇ ਕਾਇਮ ਹੈ। ਬੰਗਲਾਦੇਸ਼ ਨੂੰ ਇਸ ਹਾਰ ਨਾਲ ਝਟਕਾ ਲੱਗਾ ਹੈ। ਸੈਮੀਫਾਈਨਲ ਵਿੱਚ ਪਹੁੰਚਣ ਲਈ ਹੁਣ ਬੰਗਲਾਦੇਸ਼ ਨੂੰ ਪਾਕਿਸਤਾਨ ਖਿਲਾਫ ਹੋਣ ਵਾਲੇ ਮੈਚ ਵਿੱਚ ਜਿੱਤ ਹਾਸਲ ਕਰਨੀ ਪਏਗੀ। ਇਸ ਦੇ ਨਾਲ ਹੀ ਦੂਜੀਆਂ ਟੀਮਾਂ ਦੇ ਮੈਚਾਂ ਦੇ ਨਤੀਜਿਆਂ 'ਤੇ ਵੀ ਨਿਰਭਰ ਰਹਿਣਾ ਪਏਗਾ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਤੇ ਬੱਲੇਬਾਜ਼ੀ ਚੁਣੀ ਸੀ। ਰੋਹਿਤ ਸ਼ਰਮਾ ਨੇ ਵਰਲਡ ਕੱਪ ਦਾ ਚੌਥਾ ਸੈਂਕੜਾ ਲਾਇਆ ਤੇ 104 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ 'ਮੈਨ ਆਫ ਦ ਮੈਚ' ਚੁਣਿਆ ਗਿਆ। ਇਸ ਤੋਂ ਇਲਾਵਾ ਲੋਕੇਸ਼ ਰਾਹੁਲ ਨੇ ਵੀ 77 ਦੌੜਾਂ ਬਣਾ ਕੇ ਟੀਮ ਨੂੰ ਚੰਗੀ ਸ਼ੁਰੂਆਤ ਦਿੱਤੀ। ਪਰ ਬਾਅਦ ਵਿੱਚ ਟੀਮ ਦੀ ਰਫ਼ਤਾਰ ਮੱਠੀ ਪੈ ਗਈ ਸੀ। ਆਖ਼ਰੀ ਪੰਜ ਓਵਰਾਂ ਵਿੱਚ ਭਾਰਤੀ ਟੀਮ ਮਹਿਜ਼ 35 ਦੌੜਾਂ ਹੀ ਬਣਾ ਸਕੀ ਤੇ 4 ਵਿਕਟਾਂ ਗਵਾ ਬੈਠੀ। ਬੰਗਾਲਦੇਸ਼ ਲਈ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮੁਸਤਾਫਿਜੁਰ ਰਹਿਮਾਨ ਨੇ 10 ਓਵਰਾਂ ਵਿੱਚ 59 ਦੋੜਾਂ ਦੇ ਕੇ ਪੰਜ ਵਿਕਟਾਂ ਲਈਆਂ। ਆਖ਼ਰੀ ਓਵਰ ਵਿੱਚ ਰਹਿਮਾਨ ਨੇ ਸਿਰਫ ਤਿੰਨ ਦੌੜਾਂ ਦਿੱਤੀਆਂ ਤੇ ਦੋ ਵਿਕਟਾਂ ਲਈਆਂ। ਭਾਰਤੀ ਟੀਮ ਨੇ ਨਿਰਧਾਰਿਤ 50 ਓਵਰਾਂ ਵਿੱਚ 314 ਦਾ ਸਕੋਰ ਖੜਾ ਕੀਤਾ ਪਰ ਬੰਗਲਾਦੇਸ਼ ਦੀ ਟੀਮ 286 ਦੌੜਾਂ ਹੀ ਬਣਾ ਸਕੀ।

ਟਾਪ ਹੈਡਲਾਈਨ

Team India Coach Gautam Gambhir: ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਆਹੁਦਾ...
ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਆਹੁਦਾ...
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget