ਪੜਚੋਲ ਕਰੋ

ਸਹਿਵਾਗ ਨੇ ਟੀਮ ਦੀ ਚੋਣ 'ਤੇ ਚੁੱਕੇ ਸਵਾਲ,'ਪੰਤ ਨੂੰ ਦੇਣੀ ਚਾਹੀਦੀ ਸੀ ਕਾਰਤਿਕ ਦੀ ਥਾਂ'

ਸਹਿਵਾਗ ਨੇ ਕਿਹਾ ਹੈ ਕਿ ਦੂਜੇ ਵਿਕਟ ਕੀਪਰ ਵਜੋਂ ਲਏ ਦਿਨੇਸ਼ ਕਾਰਤਿਕ ਦੀ ਥਾਂ ਰਿਸ਼ਭ ਪੰਤ ਨੂੰ ਟੀਮ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ ਕਿਉਂਕਿ ਉਹ ਨੌਜਵਾਨ ਖਿਡਾਰੀ ਹੈ। ਸਹਿਵਾਗ ਦਾ ਮੰਨਣਾ ਹੈ ਕਿ ਰਿਸ਼ਭ ਪੰਤ ਜ਼ਿਆਦਾ ਸਮਾਂ ਟੀਮ ਵਿੱਚ ਰਹੇਗਾ ਤੇ ਦਿਨੇਸ਼ ਕਾਰਤਿਕ ਕੁਝ ਸਾਲਾਂ ਤਕ ਰਿਟਾਇਰ ਹੋ ਜਾਏਗਾ। ਅਜਿਹੇ ਵਿੱਚ ਪੰਤ ਟੀਮ ਦਾ ਹਿੱਸਾ ਬਣ ਕੇ ਕਾਫੀ ਕੁਝ ਸਿੱਖ ਸਕਦਾ ਸੀ।

ਮੁੰਬਈ: ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਨੇ 30 ਮਈ ਤੋਂ ਇੰਗਲੈਂਡ ਵਿੱਚ ਖੇਡੇ ਜਾਣ ਵਾਲੇ ਵਿਸ਼ਵ ਕ੍ਰਿਕਟ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਐਮਐਸਕੇ ਪ੍ਰਸਾਦ ਦੀ ਪ੍ਰਧਾਨਗੀ ਵਾਲੀ ਪੰਜ ਮੈਂਬਰੀ ਚੋਣ ਕਮੇਟੀ ਨੇ ਮੁੰਬਈ ਵਿੱਚ ਵਿਰਾਟ ਕੋਹਲੀ ਦੀ ਅਗਵਾਈ 'ਚ ਭਾਰਤੀ ਟੀਮ ਦੇ 15 ਖਿਡਾਰੀਆਂ ਦਾ ਐਲਾਨ ਕੀਤਾ ਪਰ ਦਿੱਗਜ ਕ੍ਰਿਕੇਟਰ ਤੇ 2011 ਵਿਸ਼ਵ ਕੱਪ ਟੀਮ ਦਾ ਹਿੱਸਾ ਰਹੇ ਵਰਿੰਦਰ ਸਹਿਵਾਗ ਨੇ ਇਸ ਟੀਮ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਦਿਨੇਸ਼ ਕਾਰਤਿਕ ਦੀ ਥਾਂ ਰਿਸ਼ਭ ਪੰਤ ਨੂੰ ਟੀਮ ਵਿੱਚ ਲੈਣਾ ਚਾਹੀਦਾ ਸੀ। ਓਪਨਰਸ: ਰੋਹਿਤ ਸ਼ਰਮਾ, ਸ਼ਿਖਰ ਧਵਨ, ਕੇ. ਐਲ. ਰਾਹੁਲ ਮਿਡਲ ਆਰਡਰ: ਵਿਰਾਟ ਕੋਹਲੀ, ਕੇਦਾਰ ਯਾਦਵ ਵਿਕਟ ਕੀਪਰ: ਐਮਐਸ ਧੋਨੀ, ਦਿਨੇਸ਼ ਕਾਰਤਿਕ ਆਲ ਰਾਊਂਡਰ: ਹਾਰਦਿਕ ਪਾਂਡਿਆ, ਵਿਜੇ ਸ਼ੰਕਰ ਸਪਿਨ ਗੇਂਦਬਾਜ਼: ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਰਵਿੰਦਰ ਜਡੇਜਾ ਤੇਜ਼ ਗੇਂਦਬਾਜ਼: ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ ਸਹਿਵਾਗ ਨੇ ਕਿਹਾ ਹੈ ਕਿ ਦੂਜੇ ਵਿਕਟ ਕੀਪਰ ਵਜੋਂ ਲਏ ਦਿਨੇਸ਼ ਕਾਰਤਿਕ ਦੀ ਥਾਂ ਰਿਸ਼ਭ ਪੰਤ ਨੂੰ ਟੀਮ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ ਕਿਉਂਕਿ ਉਹ ਨੌਜਵਾਨ ਖਿਡਾਰੀ ਹੈ। ਸਹਿਵਾਗ ਦਾ ਮੰਨਣਾ ਹੈ ਕਿ ਰਿਸ਼ਭ ਪੰਤ ਜ਼ਿਆਦਾ ਸਮਾਂ ਟੀਮ ਵਿੱਚ ਰਹੇਗਾ ਤੇ ਦਿਨੇਸ਼ ਕਾਰਤਿਕ ਕੁਝ ਸਾਲਾਂ ਤਕ ਰਿਟਾਇਰ ਹੋ ਜਾਏਗਾ। ਅਜਿਹੇ ਵਿੱਚ ਪੰਤ ਟੀਮ ਦਾ ਹਿੱਸਾ ਬਣ ਕੇ ਕਾਫੀ ਕੁਝ ਸਿੱਖ ਸਕਦਾ ਸੀ। ਸਹਿਵਾਗ ਨੇ ਇਹ ਵੀ ਤਰਕ ਦਿੱਤਾ ਕਿ ਕਾਰਤਿਕ ਦੇ ਖੇਡਣ ਦੀ ਸੰਭਾਵਨਾ ਬਹੁਤ ਘੱਟ ਹੈ। ਕਾਰਤਿਕ ਤਾਂ ਹੀ ਟੀਮ ਵਿੱਚ ਖੇਡ ਸਕਦੇ ਹਨ ਜਦੋਂ ਧੋਨੀ ਖੇਡਣ ਵਾਲੇ 11 ਖਿਡਾਰੀਆਂ ਤੋਂ ਬਾਹਰ ਹੋਣਗੇ। ਅਜਿਹਾ ਸੱਟ ਲੱਗਣ ਦੀ ਸਥਿਤੀ ਵਿੱਚ ਹੋ ਸਕਦਾ ਹੈ। ਦੂਜੇ ਪਾਸੇ ਸਾਬਕਾ ਕ੍ਰਿਕੇਟਰ ਸੰਦੀਪ ਪਾਟਿਲ ਨੇ ਇਸ ਟੀਮ ਨੂੰ ਸ਼ਾਨਦਾਰ ਦੱਸਿਆ ਹੈ। ਪਾਟਿਲ ਨੇ ਕਿਹਾ ਕਿ ਇਸ ਟੀਮ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਟੀਮ ਦੇ 15 ਵਿੱਚੋਂ 9 ਖਿਡਾਰੀ ਗੇਂਦਬਾਜ਼ੀ ਕਰ ਸਕਦੇ ਹਨ। ਇਸ ਟੀਮ ਸਬੰਧੀ ਸਭ ਤੋਂ ਵੱਡੀ ਗੱਲ ਇਹ ਵੀ ਹੈ ਕਿ ਇਸ ਵਿੱਚ ਸ਼ਿਖਰ ਧਵਨ ਤੋਂ ਇਲਾਵਾ ਕੋਈ ਵੀ ਲੈਫਟ ਹੈਂਡ ਬੈਟਸਮੈਨ ਨਹੀਂ ਹੈ।

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget