ਪੜਚੋਲ ਕਰੋ

World Cup: ਜੇ ਮੀਂਹ ਦੀ ਵਜ੍ਹਾ ਕਰਕੇ ਖਰਾਬ ਹੋ ਗਿਆ ਭਾਰਤ-ਨਿਊ ਜ਼ੀਲੈਂਡ ਦਾ ਮੈਚ ਤਾਂ ਕਿਸ ਟੀਮ ਨੂੰ ਮਿਲੇਗੀ ਫਾਈਨਲ ਦੀ ਟਿਕਟ

India vs New Zealand: 2023 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਜਾਣੋ ਜੇਕਰ ਮੀਂਹ ਕਾਰਨ ਇਹ ਮੈਚ ਰੁਲ ਗਿਆ ਤਾਂ ਕਿਹੜੀ ਟੀਮ ਪਹੁੰਚੇਗੀ ਫਾਈਨਲ 'ਚ।

India vs New Zealand Semifinal: 2023 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਬੁੱਧਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਇਸ ਮੈਚ ਨੂੰ ਲੈ ਕੇ ਹਰ ਕਿਸੇ ਦੇ ਦਿਮਾਗ 'ਚ ਸਵਾਲ ਹੈ ਅਤੇ ਉਹ ਸਵਾਲ ਇਹ ਹੈ ਕਿ ਜੇਕਰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲਾ ਸੈਮੀਫਾਈਨਲ ਮੈਚ ਮੀਂਹ ਕਾਰਨ ਰੱਦ ਹੋ ਗਿਆ ਤਾਂ ਫਾਈਨਲ 'ਚ ਕੌਣ ਪਹੁੰਚੇਗਾ। ਇੱਥੇ ਤੁਹਾਨੂੰ ਇਸ ਸਵਾਲ ਦਾ ਜਵਾਬ ਮਿਲੇਗਾ।

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੈਮੀਫਾਈਨਲ ਮੈਚ 15 ਨਵੰਬਰ ਬੁੱਧਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਜਦੋਂ ਦੋਵੇਂ ਟੀਮਾਂ ਲੀਗ ਪੜਾਅ ਵਿੱਚ ਆਹਮੋ-ਸਾਹਮਣੇ ਹੋਈਆਂ ਸਨ ਤਾਂ ਭਾਰਤ ਨੇ ਜਿੱਤ ਦਰਜ ਕੀਤੀ ਸੀ। ਹਾਲਾਂਕਿ, ਨਿਊਜ਼ੀਲੈਂਡ ਹੀ ਇੱਕ ਅਜਿਹੀ ਟੀਮ ਸੀ ਜਿਸ ਨੇ ਲੀਗ ਪੜਾਅ ਵਿੱਚ ਭਾਰਤ ਨੂੰ ਮੁਕਾਬਲਾ ਦਿੱਤਾ ਸੀ। ਅਜਿਹੇ 'ਚ ਸੈਮੀਫਾਈਨਲ ਮੈਚ ਵੀ ਰੋਮਾਂਚਕ ਹੋਣ ਦੀ ਪੂਰੀ ਸੰਭਾਵਨਾ ਹੈ। 

ਸੈਮੀਫਾਈਨਲ ਲਈ ਰਿਜ਼ਰਵ ਡੇ ਰੱਖਿਆ ਗਿਆ ਹੈ
ਆਈਸੀਸੀ ਨੇ ਸੈਮੀਫਾਈਨਲ ਅਤੇ ਫਾਈਨਲ ਮੈਚਾਂ ਲਈ ਰਿਜ਼ਰਵ ਡੇ ਰੱਖਿਆ ਹੈ। ਯਾਨੀ ਜੇਕਰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਵਾਲੇ ਦਿਨ 15 ਨਵੰਬਰ ਨੂੰ ਮੀਂਹ ਪੈਂਦਾ ਹੈ ਤਾਂ ਮੈਚ 16 ਨਵੰਬਰ ਵੀਰਵਾਰ ਨੂੰ ਖੇਡਿਆ ਜਾਵੇਗਾ। ਇਸੇ ਤਰ੍ਹਾਂ ਦੱਖਣੀ ਅਫਰੀਕਾ ਅਤੇ ਆਸਟਰੇਲੀਆ ਦੇ ਸੈਮੀਫਾਈਨਲ ਲਈ ਵੀ ਰਿਜ਼ਰਵ ਡੇਅ ਹੈ। 19 ਨਵੰਬਰ ਨੂੰ ਖੇਡੇ ਜਾਣ ਵਾਲੇ ਫਾਈਨਲ ਲਈ ਰਿਜ਼ਰਵ ਡੇਅ ਵੀ ਰੱਖਿਆ ਗਿਆ ਹੈ।

ਰਿਜ਼ਰਵ ਡੇਅ 'ਤੇ ਵੀ ਮੀਂਹ ਪਿਆ ਅਤੇ ਮੈਚ ਰੱਦ ਹੋ ਗਿਆ...
ਜੇਕਰ 15 ਅਤੇ 16 ਨਵੰਬਰ ਨੂੰ ਬਾਰਿਸ਼ ਹੁੰਦੀ ਹੈ ਅਤੇ ਭਾਰਤ ਦਾ ਸੈਮੀਫਾਈਨਲ ਮੈਚ ਰੱਦ ਹੋ ਜਾਂਦਾ ਹੈ ਤਾਂ ਟੀਮ ਇੰਡੀਆ ਫਾਈਨਲ 'ਚ ਪ੍ਰਵੇਸ਼ ਕਰੇਗੀ। ਦਰਅਸਲ, ਆਈਸੀਸੀ ਦੇ ਨਿਯਮਾਂ ਮੁਤਾਬਕ ਜੇਕਰ ਸੈਮੀਫਾਈਨਲ ਮੈਚ ਰੱਦ ਹੋ ਜਾਂਦਾ ਹੈ ਤਾਂ ਲੀਗ ਪੜਾਅ ਦੀ ਅੰਕ ਸੂਚੀ ਵਿੱਚ ਸਿਖਰ 'ਤੇ ਰਹਿਣ ਵਾਲੀ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ। ਇਸ ਤਰ੍ਹਾਂ ਜੇਕਰ ਭਾਰਤ ਦਾ ਮੈਚ ਰੱਦ ਹੁੰਦਾ ਹੈ ਤਾਂ ਉਹ ਫਾਈਨਲ 'ਚ ਪਹੁੰਚ ਜਾਵੇਗਾ ਕਿਉਂਕਿ ਟੀਮ ਇੰਡੀਆ ਅੰਕ ਸੂਚੀ 'ਚ ਚੋਟੀ 'ਤੇ ਬਣੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget