ਪੜਚੋਲ ਕਰੋ

WICB ਨਾਲ ਟੀਮ ਇੰਡੀਆ ਦੀ ਟੱਕਰ

1/10
ਟੀਮ ਇੰਡੀਆ ਲਈ ਸਭ ਤੋਂ ਵੱਡੀ ਚੁਨੌਤੀ ਹੋਵੇਗੀ ਟੈਸਟ ਮੈਚ ਮੋਡ 'ਚ ਆਉਣ ਦੀ। ਇਸ ਸਾਲ ਟੀਮ ਇੰਡੀਆ ਵਨਡੇ ਅਤੇ ਟੀ-20 ਮੈਚ ਹੀ ਖੇਡਦੀ ਰਹੀ ਹੈ ਅਤੇ ਹੁਣ ਟੈਸਟ ਮੈਚ ਮੋਡ 'ਚ ਆਉਣ ਲਈ ਟੀਮ ਦੇ ਖਿਡਾਰੀਆਂ ਕੋਲ ਬਹੁਤ ਘੱਟ ਸਮਾਂ ਹੈ। ਇਸ ਸਮੇਂ ਦੀ ਸਹੀ ਵਰਤੋਂ ਕਰਨਾ ਭਾਰਤੀ ਖਿਡਾਰੀਆਂ ਲਈ ਬੇਹਦ ਜਰੂਰੀ ਹੈ।

2/10
ਦੌਰੇ 'ਤੇ ਪਹਿਲੀ ਵਾਰ ਅਨਿਲ ਕੁੰਬਲੇ ਭਾਰਤੀ ਟੀਮ ਦੇ ਕੋਚ ਦੀ ਭੂਮਿਕਾ ਨਿਭਾਉਂਦੇ ਨਜਰ ਆਉਣਗੇ। ਖਾਸ ਗੱਲ ਇਹ ਹੈ ਕਿ ਵਿਰਾਟ ਕੋਹਲੀ ਨੇ ਵੈਸਟ ਇੰਡੀਜ਼ 'ਚ ਹੀ ਆਪਣਾ ਟੈਸਟ ਡੈਬਿਊ ਕੀਤਾ ਸੀ ਅਤੇ ਹੁਣ ਉਹ ਇਸੇ ਧਰਤੀ 'ਤੇ ਟੀਮ ਇੰਡੀਆ ਦੀ ਕਪਤਾਨੀ ਕਰਦੇ ਨਜਰ ਆਉਣਗੇ।

3/10
ਦੌਰੇ ਦੀ ਪੂਰੀ ਜਾਣਕਾਰੀ
ਦੌਰੇ ਦੀ ਪੂਰੀ ਜਾਣਕਾਰੀ
4/10
ਵੈਸਟ ਇੰਡੀਜ਼ ਦੌਰੇ 'ਤੇ ਟੀਮ ਇੰਡੀਆ 4 ਟੈਸਟ ਮੈਚ ਖੇਡੇਗੀ।

5/10
First Test will begin from July 21  Second from July 30  Third from August 9  Fourth from August 18

6/10
ਇਸ ਦੌਰੇ ਲਈ ਭਾਰਤੀ ਟੀਮ 'ਚ ਸ਼ਾਮਿਲ ਕੀਤੇ ਗਏ ਖਿਡਾਰੀ ਹਨ -  ਵਿਰਾਟ ਕੋਹਲੀ (ਕਪਤਾਨ), ਮੁਰਲੀ ਵਿਜੈ, ਸ਼ਿਖਰ ਧਵਨ, ਕੇ.ਐਲ. ਰਾਹੁਲ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ, ਰੋਹਿਤ ਸ਼ਰਮਾ, ਰਿਧੀਮਾਨ ਸਾਹਾ, ਰਵੀਚੰਦਰਨ ਅਸ਼ਵਿਨ, ਅਮਿਤ ਮਿਸ਼ਰਾ, ਰਵਿੰਦਰ ਜਡੇਜਾ, ਇਸ਼ਾਂਤ ਸ਼ਰਮਾ, ਮੋਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਉਮੇਸ਼ ਯਾਦਵ, ਸ਼ਰਦੁਲ ਠਾਕੁਰ ਅਤੇ ਸਟੁਅਰਟ ਬਿੰਨੀ।

7/10
ਵਿਰਾਟ ਕੋਹਲੀ ਦੀ ਅਗਵਾਈ ਹੇਠ ਟੀਮ ਇੰਡੀਆ ਬੁਧਵਾਰ ਨੂੰ ਵੈਸਟ ਇੰਡੀਜ਼ ਪਹੁੰਚੀ। ਇਸ ਦੌਰੇ 'ਤੇ ਭਾਰਤੀ ਟੀਮ 4 ਟੈਸਟ ਮੈਚ ਖੇਡਦੀ ਨਜਰ ਆਵੇਗੀ। ਦੌਰੇ ਦਾ ਭਾਰਤ ਦਾ ਪਹਿਲਾ ਅਭਿਆਸ ਮੈਚ ਸ਼ਨੀਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਮੈਚ ਸੇਂਟ ਕਿਟਸ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਇਸ ਮੈਚ ਭਾਰਤੀ ਟੀਮ ਨੂੰ ਫਾਰਮ ਹਾਸਿਲ ਕਰਨੀ ਜਰੂਰੀ ਹੋਵੇਗੀ।

8/10
9/10
Schedule :   Two-day practice match from July 9 in St Kitts  Three-day warm-up match from July 14 at St Kitts

10/10
ਟੀਮ ਇੰਡੀਆ ਨੇ ਵੈਸਟ ਇੰਡੀਜ਼ ਦਾ ਆਖਰੀ ਦੌਰਾ ਜੂਨ 2011 'ਚ ਕੀਤਾ ਸੀ। ਟੀਮ ਇੰਡੀਆ ਨੇ ਉਸ ਵੇਲੇ 3 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਸੀ। ਭਾਰਤ ਨੇ ਇਹ ਦੌਰਾ 1-0 ਨਾਲ ਜਿੱਤਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget