ਪੜਚੋਲ ਕਰੋ

Neeraj Chopra ਨੇ ਪਾਵੋ ਨੂਰਮੀ ਖੇਡਾਂ 'ਚ ਤੈਅ ਕੀਤੀ 89.30 ਮੀਟਰ ਦੀ ਦੂਰੀ, ਆਪਣਾ ਹੀ ਰਾਸ਼ਟਰੀ ਰਿਕਾਰਡ ਤੋੜਨ 'ਚ ਰਹੇ ਕਾਮਯਾਬ

Neeraj Choprain Finland: ਨੀਰਜ ਚੋਪੜਾ ਨੇ ਪਾਵੋ ਨੂਰਮੀ ਖੇਡਾਂ ਵਿੱਚ 89.30 ਮੀਟਰ ਸੁੱਟ ਕੇ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ ਹੈ। ਉਹ ਪਾਵੋ ਨੂਰਮੀ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਿੱਚ ਕਾਮਯਾਬ ਰਿਹਾ।

Neeraj Chopra breaks own national record with 89.30 m Javelin throw in Paavo Nurmi Games

Neeraj Chopra in Paavo Nurmi Games: ਭਾਰਤ ਲਈ ਓਲੰਪਿਕ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੇ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਹੈ। ਉਸ ਨੇ ਫਿਨਲੈਂਡ ਵਿੱਚ ਪਾਵੋ ਨੂਰਮੀ ਖੇਡਾਂ ਵਿੱਚ 89.30 ਮੀਟਰ ਥਰੋਅ ਕਰਕੇ ਇਹ ਉਪਲਬਧੀ ਹਾਸਲ ਕੀਤੀ। ਇਸ ਦੌਰਾਨ ਉਹ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਕਾਮਯਾਬ ਰਿਹਾ। ਨੀਰਜ ਨੇ ਪਿਛਲੇ ਸਾਲ ਮਾਰਚ ਵਿੱਚ ਪਟਿਆਲਾ ਵਿੱਚ ਬਣਾਏ 88.07 ਮੀਟਰ ਦਾ ਆਪਣਾ ਪਿਛਲਾ ਰਾਸ਼ਟਰੀ ਰਿਕਾਰਡ ਤੋੜਿਆ ਹੈ।

ਪਾਵੋ ਨੂਰਮੀ ਖੇਡਾਂ ਨੂੰ ਫਿਨਲੈਂਡ ਵਿੱਚ ਚੋਟੀ ਦੇ ਟਰੈਕ ਅਤੇ ਫੀਲਡ ਮੁਕਾਬਲਿਆਂ ਚੋਂ ਇੱਕ ਮੰਨਿਆ ਜਾਂਦਾ ਹੈ। ਜਿਸ ਦਾ ਆਯੋਜਨ 1957 ਤੋਂ ਹਰ ਸਾਲ ਕੀਤਾ ਜਾਂਦਾ ਹੈ। ਮੁਕਾਬਲੇ ਦੌਰਾਨ ਨੀਰਜ ਚੋਪੜਾ ਓਲੀਵਰ ਹੈਲੰਡਰ ਤੋਂ ਬਾਅਦ ਦੂਜੇ ਸਥਾਨ 'ਤੇ ਰਿਹਾ। ਇਸ ਦੌਰਾਨ ਓਲੀਵਰ ਹੈਲੈਂਡਰ ਨੇ 89.93 ਮੀਟਰ ਦੀ ਥਰੋਅ ਨਾਲ ਪਹਿਲਾ ਸਥਾਨ ਬਣਾਇਆ ਹੈ।

ਭਾਰਤ ਦਾ ਨੀਰਜ ਚੋਪੜਾ ਕਰੀਬ ਦਸ ਮਹੀਨਿਆਂ ਬਾਅਦ ਆਪਣੇ ਪਹਿਲੇ ਮੁਕਾਬਲੇ ਦੌਰਾਨ ਪਾਵੋ ਨੂਰਮੀ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਕਾਮਯਾਬ ਰਿਹਾ। ਉਹ ਲਗਪਗ 90 ਮੀਟਰ ਦੇ ਅੰਕ ਨੂੰ ਛੂਹਣ ਵਿਚ ਕਾਮਯਾਬ ਰਿਹਾ, ਜਿਸ ਨੂੰ ਜੈਵਲਿਨ ਥਰੋਅ ਦੀ ਦੁਨੀਆ ਵਿਚ ਸੋਨ ਤਗਮਾ ਮੰਨਿਆ ਜਾਂਦਾ ਹੈ। ਫਿਲਹਾਲ ਗ੍ਰੇਨਾਡਾ ਦਾ ਵਿਸ਼ਵ ਚੈਂਪੀਅਨ ਐਂਡਰਸਨ ਪੀਟਰਸ 86.60 ਮੀਟਰ ਥਰੋਅ ਨਾਲ ਤੀਜੇ ਸਥਾਨ 'ਤੇ ਰਿਹਾ ਹੈ।

ਪਾਵੋ ਨੂਰਮੀ ਖੇਡਾਂ ਦੌਰਾਨ ਚੋਪੜਾ ਨੇ 86.92 ਮੀਟਰ ਦੀ ਥਰੋਅ ਨਾਲ ਆਪਣੀ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਉਸ ਨੇ 89.30 ਮੀਟਰ ਦੀ ਅਗਲੀ ਥਰੋਅ ਕੀਤੀ। ਫਿਲਹਾਲ ਇਸ ਤੋਂ ਬਾਅਦ ਉਸ ਦੀਆਂ ਅਗਲੀਆਂ ਤਿੰਨ ਕੋਸ਼ਿਸ਼ਾਂ ਅਸਫਲ ਰਹੀਆਂ। ਇਸ ਦੇ ਨਾਲ ਹੀ ਉਸ ਨੇ ਆਪਣੀ ਆਖਰੀ ਅਤੇ ਛੇਵੀਂ ਕੋਸ਼ਿਸ਼ ਵਿੱਚ 85.85 ਮੀਟਰ ਦੇ ਦੋ ਥਰੋਅ ਕੀਤੇ। ਚੋਪੜਾ ਦੇ 89.30 ਮੀਟਰ ਜੈਵਲਿਨ ਥਰੋਅ ਨੇ ਉਸ ਨੂੰ ਵਿਸ਼ਵ ਸੀਜ਼ਨ ਲੀਡਰਾਂ ਦੀ ਸੂਚੀ ਵਿੱਚ ਪੰਜਵੇਂ ਸਥਾਨ 'ਤੇ ਪਹੁੰਚਾ ਦਿੱਤਾ ਹੈ।

ਇਹ ਵੀ ਪੜ੍ਹੋ

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget