ਪੜਚੋਲ ਕਰੋ

ਜਾਣੋ ਹੁਣ ਤਕ ਕਿੱਥੇ-ਕਿੱਥੇ ਭਾਰਤੀ ਖਿਡਾਰੀਆਂ ਨੇ ਦੱਖਣੀ ਅਫਰੀਕਾ ਨੂੰ ਦਿੱਤੇ ਝਟਕੇ

ਅੱਜ ਵਿਸ਼ਵ ਕੱਪ 2019 ਦਾ 8ਵਾਂ ਮੁਕਾਬਲਾ ਭਾਰਤ ਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ 'ਚ ਖ਼ਬਰ ਲਿਖੇ ਜਾਣ ਤਕ ਦੱਖਣੀ ਅਫਰੀਕਾ ਨੂੰ 36 ਓਵਰਾਂ 'ਚ ਛੇ ਆਊਟ ਹੋਣ 'ਤੇ 1827 ਦੌੜਾਂ ਹੀ ਹਾਸਲ ਹੋਈਆਂ ਹਨ।

ਨਵੀਂ ਦਿੱਲੀ: ਅੱਜ ਵਿਸ਼ਵ ਕੱਪ 2019 ਦਾ 8ਵਾਂ ਮੁਕਾਬਲਾ ਭਾਰਤ ਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ 'ਚ ਖ਼ਬਰ ਲਿਖੇ ਜਾਣ ਤਕ ਦੱਖਣੀ ਅਫਰੀਕਾ ਨੂੰ 36 ਓਵਰਾਂ 'ਚ ਛੇ ਆਊਟ ਹੋਣ 'ਤੇ 182/7 ਦੌੜਾਂ ਹੀ ਹਾਸਲ ਹੋਈਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਭਾਰਤੀ ਟੀਮ ਨੇ ਕਦੋਂ-ਕਦੋਂ ਤੇ ਕਿਸ ਨੇ ਦੱਖਣੀ ਅਫਰੀਕੀ ਟੀਮ ਨੂੰ ਝਟਕਾ ਦਿੱਤਾ। ਸਾਉਥ ਅਫਰੀਕਾ ਨੂੰ ਸਭ ਤੋਂ ਪਹਿਲਾ ਝਟਕਾ ਭਾਰਤੀ ਗੇਂਦਬਾਜ਼ ਬੁਮਰਾਹ ਨੇ ਹਾਸ਼ਿਮ ਅਮਲਾ ਨੂੰ ਆਊਟ ਕਰ ਦਿੱਤਾ। ਬੁਮਰਾਹ ਦੀ ਗੇਂਦਬਾਜ਼ੀ 'ਤੇ ਰੋਹਿਤ ਸ਼ਰਮਾ ਨੇ 6 ਦੌੜਾਂ 'ਤੇ ਅਮਲਾ ਨੂੰ ਕੈਚ ਆਊਟ ਕੀਤਾ। ਜਾਣੋ ਹੁਣ ਤਕ ਕਿੱਥੇ-ਕਿੱਥੇ ਭਾਰਤੀ ਖਿਡਾਰੀਆਂ ਨੇ ਦੱਖਣੀ ਅਫਰੀਕਾ ਨੂੰ ਦਿੱਤੇ ਝਟਕੇ 5.5 ਓਵਰਾਂ 'ਤੇ ਸਾਉਥ ਅਫਰੀਕਾ ਨੂੰ ਦੂਜਾ ਝਕਟਾ ਡੀ ਕੌਕ ਨੂੰ ਜਸਪ੍ਰੀਤ ਬੁਮਰਾਹ ਨੇ ਵਿਰਾਟ ਕੋਹਲੀ ਹੱਥੋਂ ਕੈਚ ਆਊਟ ਕਰਵਾ ਦਿੱਤਾ। ਡੀ ਕੌਕ 10 ਦੋੜਾਂ ਬਣਾ ਕੇ ਆਊਟ ਹੋ ਗਏ। 19.1 ਓਵਰ 'ਤੇ ਰਾਸੀ ਵੈਨ ਨੂੰ ਯੁਜਵੇਂਦਰ ਚਹਿਲ ਨੇ ਬੋਲਡ ਆਊਟ ਕਰ ਦੱਖਣੀ ਅਫਰੀਕਾ ਨੂੰ ਤੀਜਾ ਝਟਕਾ ਦਿੱਤਾ। ਰਾਸੀ ਮਹਿਜ਼ 22 ਦੌੜਾਂ ਹੀ ਬਣਾ ਸਕੇ। ਜਾਣੋ ਹੁਣ ਤਕ ਕਿੱਥੇ-ਕਿੱਥੇ ਭਾਰਤੀ ਖਿਡਾਰੀਆਂ ਨੇ ਦੱਖਣੀ ਅਫਰੀਕਾ ਨੂੰ ਦਿੱਤੇ ਝਟਕੇ ਇਸੇ ਓਵਰ 'ਚ ਫਾਫ ਡੁਪਲੇਸਿਸ ਨੂੰ ਯੁਜਵੇਂਦਰ ਨੇ ਬੋਲਡ ਕਰ ਚੌਥਾ ਝਟਕਾ ਵੀ ਦੇ ਦਿੱਤਾ। ਇਸ ਸਮੇਂ ਅਫਰੀਕੀ ਟੀਮ 84 'ਤੇ 4 ਆਊਟ ਸੀ। ਫਾਫ 38 ਦੌੜਾਂ 'ਤੇ ਆਊਟ ਹੋ ਗਏ। ਜੇਪੀ ਡੁਮਿਨੀ ਦਾ ਆਊਟ ਹੋਣਾ ਅਫਰੀਕੀ ਟੀਮ ਲਈ ਪੰਜਵਾਂ ਵੱਡਾ ਝਟਕਾ ਸੀ। ਜੇਪੀ ਨੂੰ ਕੁਲਦੀਪ ਯਾਦਵ ਨੇ ਐਲਪੀਡਬਲੂ ਆਊਟ ਕੀਤਾ। ਉਸ ਨੇ ਸਿਰਫ 3 ਦੌੜਾਂ ਹੀ ਬਣਾਈਆਂ। ਜਾਣੋ ਹੁਣ ਤਕ ਕਿੱਥੇ-ਕਿੱਥੇ ਭਾਰਤੀ ਖਿਡਾਰੀਆਂ ਨੇ ਦੱਖਣੀ ਅਫਰੀਕਾ ਨੂੰ ਦਿੱਤੇ ਝਟਕੇ 135 ਦੌੜਾਂ 'ਤੇ ਦੱਖਣੀ ਅਫਰੀਕਾ ਨੂੰ ਛੇਵਾ ਝਟਕਾ ਮਿਲੀਆ ਜਦੋਂ ਯੁਜਵੇਂਦਰ ਚਹਿਲ ਨੇ ਡੇਵਿਡ ਮਿਲਰ ਨੂੰ 31 ਦੌੜਾਂ 'ਤੇ ਆਊਟ ਕਰ ਦਿੱਤਾ। 157 'ਤੇ ਚਹਿਲ ਨੇ ਦੱਖਣੀ ਅਫਰੀਕਾ ਨੂੰ ਸੱਤਵਾਂ ਝਟਕਾ ਦੇ ਦਿੱਤਾ। ਚਹਿਲ ਨੇ ਫੇਹਲੁਕਾਵਾਯੋ ਨੂੰ ਆਊਟ ਕੀਤਾ।

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget