IND vs AFG Live Score: ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

IND vs AFG Live Updates: ਮੋਹਾਲੀ 'ਚ ਖੇਡੇ ਗਏ ਟੀ-20 ਮੈਚ 'ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਸ਼ਿਵਮ ਦੂਬੇ ਨੇ ਚੌਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ।

ABP Sanjha Last Updated: 11 Jan 2024 10:12 PM

ਪਿਛੋਕੜ

IND vs AFG Live Updates Mohali: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਲਈ ਪੂਰੀ ਤਰ੍ਹਾਂ ਤਿਆਰ ਹਨ। ਟੀਮ ਇੰਡੀਆ ਦੀ ਕਪਤਾਨੀ...More

IND vs AFG Live Score: ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

ਮੋਹਾਲੀ 'ਚ ਖੇਡੇ ਗਏ ਟੀ-20 ਮੈਚ 'ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਸ਼ਿਵਮ ਦੂਬੇ ਨੇ ਚੌਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ।