ਪੜਚੋਲ ਕਰੋ

ਭਾਰਤ ਨੇ ਆਸਟ੍ਰੇਲਿਆ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਤੇ ਕੀਤਾ ਕਬਜ਼ਾ

ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੇ ਗਏ ਫੈਸਲਾਕੁਨ ਵਨਡੇ ਮੈਚ 'ਚ ਭਾਰਤ ਨੇ ਆਸਟ੍ਰੇਲਿਆ ਨੂੰ 7 ਵਿਕਟਾਂ ਨਾਲ ਹਰਾ ਕਿ ਸੀਰੀਜ਼ ਤੇ 2-1 ਨਾਲ ਕਬਜ਼ਾ ਕਰ ਲਿਆ ਹੈ। 287 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 3 ਵਿਕਟ ਗੁਆ ਕੇ 47ਵੇਂ ਓਵਰ ਵਿੱਚ ਹੀ ਮੈਚ ਜਿੱਤ ਲਿਆ।

Ind vs Aus: ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੇ ਗਏ  ਫੈਸਲਾਕੁਨ ਵਨਡੇ ਮੈਚ 'ਚ ਭਾਰਤ ਨੇ ਆਸਟ੍ਰੇਲਿਆ ਨੂੰ 7 ਵਿਕਟਾਂ ਨਾਲ ਹਰਾ ਕਿ ਸੀਰੀਜ਼ ਤੇ 2-1 ਨਾਲ ਕਬਜ਼ਾ ਕਰ ਲਿਆ ਹੈ। 287 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 3 ਵਿਕਟ ਗੁਆ ਕੇ 47ਵੇਂ ਓਵਰ ਵਿੱਚ ਹੀ ਮੈਚ ਜਿੱਤ ਲਿਆ। ਭਾਰਤ ਤੇ ਆਸਟਰੇਲੀਆ ਵਿਚਾਲੇ ਸੀਰੀਜ਼ ਦਾ ਅੱਜ ਤੀਜਾ ਤੇ ਫੈਸਲਾਕੁਨ ਵਨਡੇ ਮੈਚ ਖੇਡਿਆ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਰਾਜਕੋਟ ਵਿੱਚ ਸੀਰੀਜ਼ ਨੂੰ 1-1 ਨਾਲ ਬਰਾਬਰ ਕਰਨ ਲਈ ਪਿੱਛਲਾ ਮੈਚ ਵੀ ਜਿੱਤਿਆ ਸੀ। ਅੱਜ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ 9 ਵਿਕਟਾਂ ਗੁਆ ਕੇ ਭਾਰਤ ਅੱਗੇ 287 ਦੌੜਾਂ ਦਾ ਟੀਚਾ ਰੱਖਿਆ । ਇਹ ਮੈਚ ਐਮ. ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਦੇ ਬੱਲੇਬਾਜ਼ ਸਟੀਵ ਸਮਿਥ ਨੇ 14 ਚੌਕੇ ਜੜਕੇ 131 ਦੌੜਾਂ ਬਣਾਈਆਂ। ਜਦਕਿ ਮਾਰਨਸ ਲੈਬੁਸੈਗਨੇ ਨੇ 54 ਤੇ ਐਕਸ ਕੈਰੀ ਨੇ 35 ਦੌੜਾਂ ਦਾ ਯੋਗਦਾਨ ਪਾਇਆ। ਆਸਟ੍ਰੇਲੀਆ ਦੀ ਸ਼ੁਰੂਆਤ ਕੁਝ ਖਾਸ ਨਹੀਂ ਹੋਈ। ਉਨ੍ਹਾਂ ਪਹਿਲਾ ਵਿਕਟ 18 ਦੌੜਾਂ ਤੇ ਦੂਜਾ ਵਿਕਟ 46 ਦੌੜਾਂ ਤੇ ਹੀ ਗੁਆ ਲਈਆਂ ਸਨ। ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਨੇ 128 ਗੇਂਦਾ 'ਚ 119 ਦੌੜਾਂ ਬਣਾਈਆਂ। ਜਦਕਿ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ 89 ਦੌੜਾਂ ਅਤੇ ਸ਼ਰੇਅਸ ਆਈਅਰ ਨੇ 44 ਦੌੜਾ ਦਾ ਯੋਗਦਾਨ ਪਾਇਆ। ਗੇਂਦਬਾਜ਼ੀ ਵਲੋਂ ਭਾਰਤੀ ਗੇਂਦਬਾਜ਼ ਮੁਹੰਮਦ ਸ਼ਾਮੀ ਨੇ ਚਾਰ ਵਿਕਟਾਂ ਹਾਸਲ ਕੀਤੀਆਂ।

ਟਾਪ ਹੈਡਲਾਈਨ

Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
Virat Kohli On Retirement: ਵਿਰਾਟ ਕੋਹਲੀ ਦਾ ਸੰਨਿਆਸ 'ਤੇ ਵੱਡਾ ਬਿਆਨ, ਸਟਾਰ ਖਿਡਾਰੀ ਬੋਲਿਆ- 'ਇਹ ਮੇਰਾ ਆਖਰੀ ਵਿਸ਼ਵ ਕੱਪ...'
ਵਿਰਾਟ ਕੋਹਲੀ ਦਾ ਸੰਨਿਆਸ 'ਤੇ ਵੱਡਾ ਬਿਆਨ, ਸਟਾਰ ਖਿਡਾਰੀ ਬੋਲਿਆ- 'ਇਹ ਮੇਰਾ ਆਖਰੀ ਵਿਸ਼ਵ ਕੱਪ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Embed widget